Chandigarh Robbery Case: ਮੁਲਜ਼ਮਾਂ ਨੇ ਔਰਤਾਂ ਦੇ ਗਲ ਵਿੱਚ ਗੰਡਾਸੀ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਘਰੋਂ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
Chandigarh Robbery Case : ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਮੁਲਜ਼ਮਾਂ ਨੇ ਘਰ 'ਚੋਂ ਲੁੱਟ ਲਏ 40 ਲੱਖ ਰੁਪਏ, ਘਰ 'ਚ ਸੀ ਇਕੱਲੀ
ਚੰਡੀਗੜ੍ਹ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਚੰਡੀਗੜ੍ਹ ਦੇ ਸੈਕਟਰ-28 ਤੋਂ ਸਾਹਮਣੇ ਆਇਆ ਹੈ ਜਿੱਥੇਮੰਗਲਵਾਰ ਤੜਕੇ ਘਰ 'ਚ ਇਕੱਲੀ ਬਜ਼ੁਰਗ ਔਰਤ ਨੂੰ ਕੁਝ ਅਣਪਛਾਤੇ ਬਦਮਾਸ਼ਾਂ ਨੇ ਬੰਧਕ ਬਣਾ ਲਿਆ। ਮੁਲਜ਼ਮਾਂ ਨੇ ਔਰਤਾਂ ਦੇ ਗਲ ਵਿੱਚ ਗੰਡਾਸੀ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਘਰੋਂ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
Farmers Protest Update: ਖਨੌਰੀ-ਸ਼ੰਭੂ ਸਰਹੱਦ 'ਤੇ ਕਿਸਾਨਾਂ ਦੀ ਵਧੀ ਭੀੜ , ਡੱਲੇਵਾਲ ਅਜੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ
Chandigarh Crime News Breaking News Chandigarh Police Robbery Case In Chandigarh Woman Robbery Case Crime News Chandigarh Woman Robbery Case Chandigarh Crime News Breaking News ਲੁੱਟ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Inderjit Singh Arrest: ਪੰਜਾਬ ਪੁਲਿਸ ਦਾ ਬਰਤਰਫ਼ ਇੰਸਪੈਕਟਰ ਇੰਦਰਜੀਤ ਸਿੰਘ ਈਡੀ ਵੱਲੋਂ ਗ੍ਰਿਫ਼ਤਾਰInderjit Singh Arrest: ਇੰਦਰਜੀਤ ਸਿੰਘ ਨੇ ਸਮੱਗਲਰ ਸਵਰਗੀ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 13 ਕਿਲੋ ਹੈਰੋਇਨ, 60 ਲੱਖ ਰੁਪਏ ਦੀ ਨਕਦੀ 1920 ਤੋਲੇ ਸੋਨਾ ਬਰਾਮਦ ਕੀਤਾ ਸੀ।
और पढो »
Anmol Bishnoi News: ਗੈਂਗਸਟਰ ਅਨਮੋਲ ਬਿਸ਼ਨੋਈ ਦੇ ਟਿਕਾਣੇ ਦਾ ਲੱਗਿਆ ਪਤਾ, ਮੁੰਬਈ ਪੁਲਿਸ ਨੇ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀAnmol Bishnoi News: ਅਕਤੂਬਰ ਵਿੱਚ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਏਐਨਆਈ) ਨੇ ਅਨਮੋਲ ਬਿਸ਼ਨੋਈ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
और पढो »
Shubhkaran Singh Death Case: ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬShubhkaran Singh Death Case: ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਰਿਵਾਰ ਨੇ ਹਾਈਕੋਰਟ ਚ ਪਟੀਸ਼ਨ ਪਾਈ ਸੀ। CBI ਜਾਂਚ ਦੀ ਮੰਗ ਕੀਤੀ ਹੈ।
और पढो »
Bathinda News: ਤਾਂਤਰਿਕ ਔਰਤ ਨੇ ਆਪਣੀ ਚੇਲੀ ਦੇ ਪਤੀ ਦਾ ਕਤਲ ਕਰਕੇ ਲਾਸ਼ ਘਰ ਚ ਦੱਬੀBathinda News: ਚੇਲੀ ਦਾ ਪਤੀ ਉਸ ਦਾ ਰਸਤੇ ਵਿੱਚ ਰੋੜਾ ਬਣ ਰਿਹਾ ਸੀ। ਉਸ ਨੂੰ ਪਾਸੇ ਹਟਾਉਣ ਲਈ ਦੋਵਾਂ ਨੇ ਸਾਜ਼ਿਸ਼ ਘੜ ਵਾਰਦਾਤ ਨੂੰ ਅੰਜਾਮ ਦਿੱਤਾ।
और पढो »
Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »
Kumbra Murder Case: ਨੌਜਵਾਨ ਦਿਲਪ੍ਰੀਤ ਦਾ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਦਾਹ ਸਸਕਾਰKumbra Murder Case: ਪ੍ਰਸ਼ਾਸਨ ਨੇ ਦੋਹਾਂ ਪ੍ਰਵਾਰਾਂ ਦੀ ਵਿੱਤੀ ਸਹਾਇਤਾ ਕੀਤੀ ਹੈ। ਦੋਹਾਂ ਪ੍ਰਵਾਰਾਂ ਨੂੰ ਰੈਡ ਕਰੋਸ ਸੁਸਾਇਟੀ ਵੱਲੋਂ 2-2 ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਸੌਂਪਿਆ ਗਿਆ।
और पढो »