Chandigarh Bomb Blast: ਭਾਵੇਂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ ਪਰ ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਸੇਵਾਮੁਕਤ ਐਸਐਸਪੀ ਹਰਕੀਰਤ ਸਿੰਘ ਘਰ ਵਿੱਚ ਰਹਿੰਦੇ ਸਨ। ਪੁਲਿਸ ਨੇ ਦੇਰ ਰਾਤ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਪਰ ਅਧਿਕਾਰੀ ਜਾਣਕਾਰੀ ਸਾਂਝੀ ਨਹੀਂ ਕਰ ਰਹੇ...
Chandigarh Blast Updates : ਚੰਡੀਗੜ੍ਹ ਬਲਾਸਟ ਮਾਮਲੇ 'ਚ ਇੱਕ ਗ੍ਰਿਫ਼ਤਾਰ, ਬਾਕੀ ਹਮਲਾਵਰਾਂ 'ਤੇ 2-2 ਲੱਖ ਰੁਪਏ ਦਾ ਰੱਖਿਆ ਇਨਾਮ: ਭਾਵੇਂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ ਪਰ ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਸੇਵਾਮੁਕਤ ਐਸਐਸਪੀ ਹਰਕੀਰਤ ਸਿੰਘ ਘਰ ਵਿੱਚ ਰਹਿੰਦੇ ਸਨ। ਪੁਲਿਸ ਨੇ ਦੇਰ ਰਾਤ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਪਰ ਅਧਿਕਾਰੀ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।फ्लाइट में कोपरा ले जाना क्यों मना है? यहां देखें प्रतिबंधित वस्तुओं की सूची9/11 Remembrance Day 2024: दुनिया का वो सबसे ख़तरनाक आतंकी हमला जिसमें...
Television While Eating: ਜੇਕਰ ਤੁਸੀਂ ਵੀ ਖਾਣਾ ਖਾਂਦੇ ਸਮੇਂ ਮੋਬਾਈਲ ਜਾਂ ਟੀਵੀ ਦੇਖਣ ਦੇ ਹੋ ਆਦੀ ਤਾਂ ਹੋ ਜਾਓ ਸਾਵਧਾਨ ਚੰਡੀਗੜ੍ਹ ਸੈਕਟਰ 10 ਬਲਾਸਟ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਬਾਕੀ ਹਮਲਾਵਰਾਂ 'ਤੇ 2-2 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਬੀਤੇ ਦਿਨੀ ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ 'ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ
Chandigarh News Chandigarh Bomb Blast Case Bomb Blast In Chandigarh ਚੰਡੀਗੜ੍ਹ ਸੈਕਟਰ 10 ਬਲਾਸਟ ਮਾਮਲਾ ਚੰਡੀਗੜ੍ਹ ਬਲਾਸਟ Bomb Blast In Chandigarh ਚੰਡੀਗੜ੍ਹ ਬਲਾਸਟ ਮਾਮਲੇ Chandigarh News Chandigarh Bomb Attack House Blast Explosion At House In Chandigarh Blast Updates In Chandigarh Chandigarh Blast Case
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Zirakpur News: ਮਹਿਲਾ ਡਾਕਟਰ ਤੇ ਹੋਏ ਹਮਲੇ ਦੇ ਮਾਮਲੇ ਚ ਪੁਲਿਸ ਨੇ ਦੋਵੇਂ ਮੁਲਜ਼ਮ ਕੀਤੇ ਗ੍ਰਿਫ਼ਤਾਰZirakpur News: ਡੀਐਸਪੀ ਨੇ ਦੱਸਿਆ ਕਿ ਇੱਕ ਮੁਲਜ਼ਮ ਦਾ ਨਾਮ ਦੀਪਕ ਹੈ ਅਤੇ ਦੂਜੇ ਦਾ ਨਾਮ ਅਰੁਣ ਨਾਗਰਾ ਹੈ। ਜਿਹੜੇ ਕਿ ਸੀਐਸਸੀ ਢਕੋਲੀ ਵਿਖੇ ਤੈਨਾਤ ਡਾਕਟਰ ਪਰਬਜੀਤ ਕੌਰ ਨੂੰ ਧੱਕਾ ਮਾਰ ਕੇ ਇੰਜੈਕਸ਼ਨ ਲੁੱਟ ਕੇ ਫਰਾਰ ਹੋ ਗਏ ਸਨ।
और पढो »
Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »
Ludhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਸੂਬੇ ਚ ਸੱਤਾ ਹਾਸਲ ਕਰਨ ਤੋਂ ਕੁਝ ਮਹੀਨੇ ਬਾਅਦ ਹੀ ਲੁਧਿਆਣਾ ਚ ਬੁੱਢੇ ਨਾਲੇ ਦੀ ਸਫ਼ਾਈ ਲਈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
और पढो »
Jalandhar News: ਜਲੰਧਰ ਚ ਪੁਲਿਸ ਮੁਕਾਬਲਾ, ਪੁਲਿਸ ਨੇ ਇੱਕ ਨਸ਼ਾ ਤਸਕਰਾਂ ਕੀਤਾ ਕਾਬੂJalandhar News: ਨਸ਼ਾ ਤਸਕਰਾਂ ਦਾ ਪਿੱਛਾ ਕਰਨ ਗਈ ਪੁਲਿਸ ਤੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਜਵਾਬੀ ਕਾਰਵਾਈ ਚ ਇਕ ਤਸਕਰ ਜ਼ਖ਼ਮੀ ਹੋ ਗਿਆ।
और पढो »
ETT Union Protest: ਈਟੀਟੀ 5994 ਯੂਨੀਅਨ ਨੇ ਨੰਗਲ ਹਾਈਵੇਅ ਕੀਤਾ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂETT Union Protest: ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਚੰਡੀਗੜ੍ਹ - ਊਨਾ ਹਾਈਵੇਅ ਜਾਮ ਕਰ ਦਿੱਤਾ ਗਿਆ ਜਿਸ ਕਾਰਨ ਹਾਈਵੇਅ ’ਤੇ ਵਾਹਨਾਂ ਦਾ ਕਈ ਕਿਲੋਮੀਟਰ ਤੱਕ ਲੰਮਾ ਜਾਮ ਲੱਗ ਗਿਆ।
और पढो »
Weather Update: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ, ਮੌਸਮ ਰਹੇਗਾ ਸਾਫ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Today: ਪੰਜਾਬ-ਚੰਡੀਗੜ੍ਹ ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਇਸ ਦੇ ਨਾਲ ਹੀ ਅੱਜ ਮੌਸਮਸਾਫ ਰਹੇਗਾ, ਜਾਣੋ ਆਪਣੇ ਸ਼ਹਿਰ ਦਾ ਹਾਲ
और पढो »