Chandigarh Metro News: ਮੈਟਰੋ ਪ੍ਰਣਾਲੀ ਦੇ ਪਹਿਲੇ ਪੜਾਅ ਵਿੱਚ ਚੰਡੀਗੜ੍ਹ ਵਿੱਚ ਤਿੰਨ ਕੋਰੀਡੋਰ ਹੋਣਗੇ। ਪ੍ਰਸਤਾਵਿਤ ਕੁੱਲ 39.2 ਕਿਲੋਮੀਟਰ ਵਿੱਚੋਂ, 16 ਕਿਲੋਮੀਟਰ ਜ਼ਮੀਨਦੋਜ਼ ਹੋ ਸਕਦਾ ਹੈ, ਜਦੋਂ ਕਿ ਬਾਕੀ ਐਲੀਵੇਟਿਡ।
Chandigarh Metro News: ਚੰਡੀਗੜ੍ਹ ਮੈਟਰੋ ਪ੍ਰਾਜੈਕਟ ਹਵਾ ਵਿੱਚ ਪ੍ਰਸ਼ਾਸਨ ਨੇ ਕੇਂਦਰ ਨੂੰ ਨਹੀਂ ਭੇਜਿਆ ਕੋਈ ਪ੍ਰਸਤਾਵਮੈਟਰੋ ਪ੍ਰਣਾਲੀ ਦੇ ਪਹਿਲੇ ਪੜਾਅ ਵਿੱਚ ਚੰਡੀਗੜ੍ਹ ਵਿੱਚ ਤਿੰਨ ਕੋਰੀਡੋਰ ਹੋਣਗੇ। ਪ੍ਰਸਤਾਵਿਤ ਕੁੱਲ 39.2 ਕਿਲੋਮੀਟਰ ਵਿੱਚੋਂ, 16 ਕਿਲੋਮੀਟਰ ਜ਼ਮੀਨਦੋਜ਼ ਹੋ ਸਕਦਾ ਹੈ, ਜਦੋਂ ਕਿ ਬਾਕੀ ਐਲੀਵੇਟਿਡ।Mirabai Chanu Birthday
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੈਟਰੋ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਹੈ। ਪਿਛਲੇ ਸਾਲ ਸ਼ਹਿਰ ਵਿੱਚ ਮੈਟਰੋ ਦੀ ਸ਼ੁਰੂਆਤ ਨੂੰ ਲੈ ਕੇ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਫੈਲੇ ਮਾਸ ਰੈਪਿਡ ਟਰਾਂਜ਼ਿਟ ਸਿਸਟਮ ਦਾ ਪ੍ਰਸਤਾਵ ਕੀਤਾ ਸੀ। ਪਿਛਲੇ ਇੱਕ ਦਹਾਕੇ ਤੋਂ ਲੋਕ ਸਭਾ ਚੋਣਾਂ, ਨਗਰ ਨਿਗਮ ਚੋਣਾਂ, ਸਿਆਸੀ ਪਾਰਟੀਆਂ ਦੀਆਂ ਜਨਤਕ ਮੀਟਿੰਗਾਂ ਅਤੇ ਯੂਟੀ ਸਲਾਹਕਾਰ ਕੌਂਸਲ ਦੀਆਂ ਮੀਟਿੰਗਾਂ ਵਿੱਚ ਮੈਟਰੋ ਪ੍ਰਾਜੈਕਟ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜਾਂਦਾ ਰਿਹਾ ਹੈ। ਇਸ ਪ੍ਰਾਜੈਕਟ 'ਤੇ ਕਿੰਨਾ ਕੰਮ ਹੋਇਆ ਹੈ ਅਤੇ ਮੈਟਰੋ ਪ੍ਰਾਜੈਕਟ ਕਿਸ ਦਿਸ਼ਾ 'ਚ ਚੱਲ ਰਿਹਾ ਹੈ, ਇਸ ਦੀ ਅਸਲੀਅਤ ਸੰਸਦ 'ਚ ਸਾਹਮਣੇ ਆਈ ਸੀ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ludhiana News: ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨ ਜਥੇਬੰਦੀਆਂ ਨੇ ਮੁੜ ਲਗਾਇਆ ਧਰਨਾ; ਹਾਈ ਕੋਰਟ ਨੇ ਨਹੀਂ ਬਣਾਇਆ ਧਿਰLudhiana News: ਇਸ ਸਬੰਧੀ ਪ੍ਰਸ਼ਾਸਨ ਨਾਲ ਵੀ ਮੀਟਿੰਗਾਂ ਹੋਈਆਂ ਬੇਸਿੱਟਾ ਰਹੀਆਂ ਮਾਮਲਾ ਹਾਈ ਕੋਰਟ ਵਿੱਚ ਜਾਣ ਉਤੇ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨਹੀਂ ਬਣਾਇਆ ਗਿਆ।
और पढो »
Samrala News: ਨਹਿੰਗ ਬਾਣੇ ਵਿੱਚ ਸ਼ਰਾਰਤੀ ਅਨਸਰਾਂ ਨੂੰ ਨਹਿੰਗ ਜਥੇਬੰਦੀਆਂ ਨੇ ਦਿੱਤੀ ਚਿਤਾਵਨੀSamrala News: ਨਹਿੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਹਲਕਾ ਸਮਰਾਲਾ ਵਿੱਚ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਵਾਂਗੇ।
और पढो »
One Rank One Pension Case: ਸੁਪਰੀਮ ਕੋਰਟ ਨੇ ਵਨ ਰੈਂਕ ਵਨ ਪੈਨਸ਼ਨ ਨਾਲ ਸਬੰਧਤ ਭੁਗਤਾਨ ਵਿੱਚ ਦੇਰੀ ਲਈ ਕੇਂਦਰ ਸਰਕਾਰ ਨੂੰ ਲਗਾਈ ਫਟਕਾਰOne Rank One Pension Case:ਕੇਂਦਰ ਨੇ ਏਐਫਟੀ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ ਅਤੇ 13 ਸੇਵਾਮੁਕਤ ਰੈਗੂਲਰ ਕਪਤਾਨਾਂ ਨੂੰ ਵਿਵਾਦ ਵਿੱਚ ਧਿਰ ਬਣਾਇਆ ਹੈ।
और पढो »
Dhuri News: ਨਸ਼ਾ ਵੇਚਣ ਵਾਲਿਆਂ ਨੂੰ DIG ਪਟਿਆਲਾ ਰੇਂਜ ਦੀ ਚਿਤਾਵਨੀ, ਨਸ਼ਾ ਵੇਚਣ ਛੱਡਣ ਦੇਣ ਨਹੀਂ ਪ੍ਰਾਪਰਟੀ ਹੋਵੇਗੀ ਫਰੀਜDhuri News: DIG ਪਟਿਆਲਾ ਨੇ ਕਿਹਾ ਕਿ ਨਸ਼ਾ ਵੇਚਣ ਅਤੇ ਖ਼ਰੀਦਣ ਵਾਲਿਆ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਨਾ ਹੀ ਨਸ਼ੇੜੀ ਵਿਰੁਧ ਕੋਈ ਸਿਫਾਰਸ਼ ਮੰਨੀ ਜਾਵੇਗੀ।
और पढो »
Ludhiana News: ਕਿਸਾਨਾਂ ਤੇ ਐਨਐਚਆਈ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਰਹੀ ਬੇਸਿੱਟਾ; ਕਿਸਾਨ ਹਾਈ ਕੋਰਟ ਚ ਦਾਖ਼ਲ ਕਰਨਗੇ ਜਵਾਬLudhiana News: ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਵੀ ਕਿਹਾ ਹੁਣ ਤੱਕ ਉਨ੍ਹਾਂ ਵੱਲੋਂ ਐਨਐਚਆਈ ਨੂੰ ਕਈ ਪੱਤਰ ਲਿਖੇ ਜਾ ਚੁੱਕੇ ਹਨ ਪਰ ਕਿਸੇ ਦਾ ਕੋਈ ਜਵਾਬ ਨਹੀਂ ਆਇਆ
और पढो »
Chandigarh News: ਪੀਜੀਆਈ ਦੇ ਠੇਕਾ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਗਏChandigarh News: ਹੜਤਾਲ ਦੇ ਐਲਾਨ ਤੋਂ ਪਹਿਲਾਂ ਬੁੱਧਵਾਰ ਸ਼ਾਮ ਨੂੰ ਕੇਂਦਰੀ ਡਿਪਟੀ ਲੇਬਰ ਕਮਿਸ਼ਨਰ ਦੇ ਸਾਹਮਣੇ ਦੋਵਾਂ ਧਿਰਾਂ ਵਿਚਾਲੇ ਸੁਲਾਹ ਦੀ ਗੱਲਬਾਤ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ।
और पढो »