Chandigarh student Attack: ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਸਰਕਾਰੀ ਸਕੂਲ ਚ ਪੜ੍ਹਦੇ ਵਿਦਿਆਰਥੀ ਤੇ ਕੁਝ ਨੌਜਵਾਨਾਂ ਨੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਚ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਵਿਦਿਆਰਥੀ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।
Chandigarh student Attack: ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਵਿਦਿਆਰਥੀ 'ਤੇ ਕੁਝ ਨੌਜਵਾਨਾਂ ਨੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਵਿਦਿਆਰਥੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।Hariyali Teej 2024: इस हरयाली तीज इन अनोखे उपहारों से अपनी पत्नी को दें सरप्राइज !Nag Panchami 2024: कब है नाग पंचमी 2024? जानें नाग देवता की पूजा करने का शुभ मुहूर्त और पूजा विधिArti Singh Romantic Photos: एक्ट्रेस आरती सिंह की पति संग रोमांटिक तस्वीरें आई...
ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਬਾਹਰ ਆਪਸੀ ਰੰਜਿਸ਼ ਨੂੰ ਲੈ ਕੇ ਬੱਚੇ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਬੱਚਾ ਬੁਰੀ ਤਰ੍ਹਾਂ ਲਹੂ ਲੁਹਾਨ ਹੋ ਗਿਆ ਹੈl ਚੰਡੀਗੜ੍ਹ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਖਰਾਬ ਹੁੰਦੀ ਦਿਖਾਈ ਗੇ ਰਹੀ ਹੈ ਅਤੇ ਜਿਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਨੇ ਇੱਕ ਸਕੂਲੀ ਵਿਦਿਆਰਥੀ ਦੀ ਕੁੱਟਮਾਰ ਕੀਤੀ ਹੈ। ਨੌਜਵਾਨਾਂ ਨੇ ਵਿਦਿਆਰਥੀ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਹਮਲੇ ਵਿੱਚ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ। ਵਿਦਿਆਰਥੀ ਦੇ ਸਿਰ 'ਚੋਂ ਖੂਨ ਵਹਿ ਰਿਹਾ ਸੀ। ਇੱਥੋਂ ਤੱਕ ਕਿ ਉਸ ਦੀ ਸਕੂਲ ਦੀ ਵਰਦੀ ਵੀ ਪਾੜ ਦਿੱਤੀ ਗਈ।
ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ ਹੈ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਘਟਨਾ ਦੌਰਾਨ ਸਕੂਲ ਦੇ ਗੇਟ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਵੀ ਵਿਦਿਆਰਥੀ ਨੂੰ ਬਚਾਉਣ ਦੀ ਖੇਚਲ ਨਹੀਂ ਕੀਤੀ।ਸੋਮਵਾਰ ਦੁਪਹਿਰ ਨੂੰ ਬੱਚੇ ਛੁੱਟੀ ਤੋਂ ਬਾਅਦ ਮਲੋਆ ਆਰਸੀ-1 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਤੋਂ ਬਾਹਰ ਆ ਰਹੇ ਸਨ ਕਿ ਅਚਾਨਕ ਕੁਝ ਲੜਕੇ ਆਏ ਅਤੇ 11ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁਝ ਹੀ ਦੇਰ ਵਿਚ ਉਨ੍ਹਾਂ ਨੇ ਉਸ ਨੂੰ ਡੰਡਿਆਂ ਨਾਲ ਕੁੱਟਿਆ, ਉਸ ਨੂੰ ਲਹੂ-ਲੁਹਾਨ ਛੱਡ ਦਿੱਤਾ ਅਤੇ ਉੱਥੋਂ ਭੱਜ ਗਏ। ਇਸ ਤੋਂ ਬਾਅਦ ਵਿਦਿਆਰਥੀ ਨੂੰ ਇਲਾਜ ਲਈ...
Punjabi News Crime News Chandigarh Student Beaten Chandigarh Student Attack Government School Maloya In Chandigarh
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »
ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤChandigarh News: ਦੁਵੱਲੇ ਸਬੰਧਾਂ ਦੀ ਮਜ਼ਬੂਤੀ ਲਈ ਚੈੱਕ ਗਣਰਾਜ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ
और पढो »
Fazilka News: ਜ਼ੀ ਮੀਡੀਆ ਦੀ ਖ਼ਬਰ ਦਾ ਵੱਡਾ ਅਸਰ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾFazilka News: ਜ਼ੀ ਮੀਡੀਆ ਨੇ ਕਿਸਾਨਾਂ ਦੀ ਫਸਲ ਤੇ ਸੁੰਡੀ ਦੇ ਐਟਕੀ ਦੀ ਖ਼ਬਰ ਨੂੰ ਪ੍ਰਮੁਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ ਤਾਂ ਜੋ ਕਿਸਾਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »