Chandigarh News: ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ; ਬਿਨਾਂ ਮਨਜ਼ੂਰੀ ਦੇ ਚੱਲ ਰਹੇ ਕੋਚਿੰਗ ਸੈਂਟਰ

Delhi IAS Coaching Centre समाचार

Chandigarh News: ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ; ਬਿਨਾਂ ਮਨਜ਼ੂਰੀ ਦੇ ਚੱਲ ਰਹੇ ਕੋਚਿੰਗ ਸੈਂਟਰ
Chandigarh AdministrationHigh CourtPunjabi News
  • 📰 Zee News
  • ⏱ Reading Time:
  • 30 sec. here
  • 19 min. at publisher
  • 📊 Quality Score:
  • News: 74%
  • Publisher: 63%

Chandigarh News: ਕਈ ਥਾਵਾਂ ਉਤੇ ਫਾਇਰ ਸੇਫਟੀ ਦੇ ਨਿਯਮ ਵੀ ਲਾਗੂ ਨਹੀਂ ਕੀਤੇ ਜਾ ਰਹੇ ਹਨ। ਇਸ ਤੋਂ ਬਾਅਦ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਜਵਾਬ ਤਲਬ ਕਰ ਲਿਆ ਅਤੇ ਨੋਟਿਸ ਜਾਰੀ ਕੀਤਾ ਗਿਆ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਕੁਝ ਮਹੀਨੇ ਪਹਿਲਾ ਦਿੱਲੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ, ਜਦ ਇਕ ਵਿਦਿਅਕ ਇੰਸਟੀਚਿਊਟ ਦੀ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਕੁਝ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਅਜਿਹਾ ਹਾਦਸਾ ਫਿਰ ਤੋਂ ਨਾ ਵਾਪਰੇ ਇਸ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਅਪੀSigns of Liver Damage: ਲੀਵਰ ਖਰਾਬ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ ਮੁੱਖ ਲੱਛਣ, ਤੁਰੰਤ ਇਲਾਜ ਦੀ ਹੋਵੇਗੀ ਲੋੜAnts Home RemediesHappy Janmashtami 2024: ਜਨਮ ਅਸ਼ਟਮੀ 'ਤੇ ਮਥੁਰਾ-ਵ੍ਰਿੰਦਾਵਨ ਨਹੀਂ ਜਾ ਸਕੇ? ਦਿੱਲੀ-ਐਨਸੀਆਰ ਦੇ ਇਨ੍ਹਾਂ...

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਕੁਝ ਮਹੀਨੇ ਪਹਿਲਾ ਦਿੱਲੀ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ, ਜਦ ਇਕ ਵਿਦਿਅਕ ਇੰਸਟੀਚਿਊਟ ਦੀ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਕੁਝ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਅਜਿਹਾ ਹਾਦਸਾ ਫਿਰ ਤੋਂ ਨਾ ਵਾਪਰੇ ਇਸ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਅਪੀਲ ਦਾਇਰ ਕੀਤੀ ਗਈ। ਇਸ ਅਪੀਲ ਵਿੱਚ ਕਿਹਾ ਗਿਆ ਕਿ ਚੰਡੀਗੜ੍ਹ ਦੇ ਸੈਕਟਰ 17, 34 ਅਤੇ ਹੋਰ ਕਈ ਥਾਵਾਂ ਉਤੇ ਅਜਿਹੇ ਸੈਂਟਰ ਚੱਲ ਰਹੇ ਹਨ, ਜਿਨ੍ਹਾਂ ਕੋਲ ਇਸ ਚੀਜ਼ ਦੀ ਮਨਜ਼ੂਰੀ ਨਹੀਂ ਹੈ ਅਚੇ ਬੇਸਮੈਂਟ ਵਿੱਚ ਕੰਮ ਕਰ ਰਹੇ ਹਨ।

Punjab Breaking News Live Updates: NHAI ਦੇ ਅਧਿਕਾਰੀਆਂ ਨਾਲ PM ਨਰਿੰਦਰ ਮੋਦੀ ਦੀ ਮੀਟਿੰਗ, ਇੱਥੇ ਦੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Chandigarh Administration High Court Punjabi News Zee Punjabi News Zee News Chandigarh Chandigarh News Today Zee News Live Chandigarh Chandigarh News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Shambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈShambhu Border: ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, 12 ਅਗਸਤ ਨੂੰ ਸੁਪਰੀਮ ਕੋਰਟ ਚ ਅਗਲੀ ਸੁਣਵਾਈShambhu Border: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਕੀਤੀ ਸੀ
और पढो »

Chandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂChandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂChandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ
और पढो »

Punjab News: ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰPunjab News: ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰPunjab News: ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਪੂੰਗ ਦੇ ਉਤਪਾਦਨ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ।
और पढो »

Sawan 2024: ਸਾਵਣ ਦਾ ਆਖਰੀ ਸੋਮਵਾਰ ਅੱਜ, ਇਸ ਤਰੀਕੇ ਨਾਲ ਕਰੋ ਪੂਜਾ, ਜੀਵਨ ਦੀ ਹਰ ਰੁਕਾਵਟ ਹੋਵੇਗੀ ਦੂਰSawan 2024: ਸਾਵਣ ਦਾ ਆਖਰੀ ਸੋਮਵਾਰ ਅੱਜ, ਇਸ ਤਰੀਕੇ ਨਾਲ ਕਰੋ ਪੂਜਾ, ਜੀਵਨ ਦੀ ਹਰ ਰੁਕਾਵਟ ਹੋਵੇਗੀ ਦੂਰSawan 2024: ਸਾਵਣ ਦੇ ਆਖਰੀ ਸੋਮਵਾਰ ਨੂੰ 5 ਸ਼ੁਭ ਸੰਜੋਗ ਹੋ ਰਹੇ ਹਨ। ਸਾਵਣ ਦੇ ਆਖਰੀ ਸੋਮਵਾਰ ਨੂੰ ਇਸ ਵਿਧੀ ਨਾਲ ਕਰੋ ਪੂਜਾ, ਤੁਹਾਨੂੰ ਵਿਸ਼ੇਸ਼ ਲਾਭ ਮਿਲੇਗਾ।
और पढो »

Patiala News: ਆਰਟੀਆਈ ਰਾਹੀਂ ਮੰਗੀ ਜਾਣਕਾਰੀ ਸਬੰਧਿਤ ਵਿਭਾਗ ਨੇ ਭੇਜ ਦਿੱਤਾ ਬੱਚੇ ਦਾ ਹੋਮ ਵਰਕ!Patiala News: ਆਰਟੀਆਈ ਰਾਹੀਂ ਮੰਗੀ ਜਾਣਕਾਰੀ ਸਬੰਧਿਤ ਵਿਭਾਗ ਨੇ ਭੇਜ ਦਿੱਤਾ ਬੱਚੇ ਦਾ ਹੋਮ ਵਰਕ!Patiala News: ਹਰਦੀਪ ਦਾ ਇਲਜ਼ਾਮ ਹੈ ਕਿ ਨਾ ਤਾਂ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ ਗਿਆ ਅਤੇ ਨਾ ਹੀ ਆਡਿਟ ਸਮੇਂ ਬੀਡੀਪੀਓ ਦਫ਼ਤਰ ਦੇ ਅਧਿਕਾਰੀ ਹਾਜ਼ਰ ਰਹੇ, ਜੋ ਕਿ ਕਾਨੂੰਨ ਅਨੁਸਾਰ ਲਾਜ਼ਮੀ ਸੀ।
और पढो »

Amritsar News: ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾAmritsar News: ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾAmritsar News: ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦਾ ਮਾਮਲਾ ਸਹਾਮਣੇ ਆਈ ਸੀ।
और पढो »



Render Time: 2025-02-19 10:29:15