Chandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ

Chandigarh News समाचार

Chandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ
Pearl Group ChairmanNirmal Singh Bhangu
  • 📰 Zee News
  • ⏱ Reading Time:
  • 50 sec. here
  • 4 min. at publisher
  • 📊 Quality Score:
  • News: 30%
  • Publisher: 63%

Chandigarh News: ਨਹੀਂ ਰਹੇ ਪਰਲ ਗਰੁੱਪ ਦੇ ਚੇਅਰਮੈਨ ਨਿਰਮਲ ਸਿੰਘ ਭੰਗੂ

Breakfast Tips: नाश्ते में भूलकर भी ना पीएं ये जूस, हो सकता है शरीर को भारी नुकसानManish Sisodia Punjab Visit: जेल से बाहर आने के बाद अमृतसर पहुंचे मनीष सिसोदिया, Golden Temple में टेका माथाsafety tipsਪਰਲ ਗਰੁੱਪ ਦੇ ਚੈਅਰਮੈਨ ਨਿਰਮਲ ਸਿੰਘ ਭੰਗੂ ਦਾ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਅੱਜ ਜੇਲ੍ਹ ‘ਚ ਸਿਹਤ ਵਿਗੜਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ...

ਪਰਲਜ਼ ਗਰੁੱਪ ਦਾ ਮਾਲਕ ਨਿਰਮਲ ਸਿੰਘ ਭੰਗੂ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦਾ ਵਸਨੀਕ ਸੀ। ਦੱਸਿਆ ਜਾਂਦਾ ਹੈ ਕਿ ਜਵਾਨੀ ਦੌਰਾਨ ਉਹ ਆਪਣੇ ਭਰਾ ਨਾਲ ਸਾਈਕਲ 'ਤੇ ਦੁੱਧ ਵੇਚਦਾ ਸੀ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਵੀ ਕੀਤੀ। 70 ਦੇ ਦਹਾਕੇ ਵਿੱਚ ਭੰਗੂ ਨੌਕਰੀ ਦੀ ਭਾਲ ਵਿੱਚ ਕੋਲਕਾਤਾ ਗਿਆ ਸੀ। ਜਿੱਥੇ ਉਸਨੇ ਇੱਕ ਮਸ਼ਹੂਰ ਨਿਵੇਸ਼ ਕੰਪਨੀ ਪੀਅਰਲੈਸ ਵਿੱਚ ਕੁਝ ਸਾਲ ਕੰਮ ਕੀਤਾ। ਇਸ ਤੋਂ ਬਾਅਦ ਉਹ ਹਰਿਆਣਾ ਦੀ ਇਕ ਕੰਪਨੀ ਗੋਲਡਨ ਫੋਰੈਸਟ ਇੰਡੀਆ ਲਿਮਟਿਡ 'ਚ ਕੰਮ ਕਰਨ ਲੱਗਾ, ਜਿਸ ਨੇ ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦਾ ਧੋਖਾ ਕੀਤਾ। ਇਸ ਕੰਪਨੀ ਦੇ ਬੰਦ ਹੋਣ ਤੋਂ ਬਾਅਦ ਉਹ...

ਪਰਲ ਗਰੁੱਪ ਦੇ ਮਾਲਕ ਅਤੇ ਪੰਜਾਬ ਦੇ 45,000 ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਦਿੱਲੀ ਦੇ ਡੀਡੀਯੂ ਹਸਪਤਾਲ ਲਿਆਂਦਾ ਗਿਆ। ਸ਼ਾਮ 7.50 ਵਜੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Manish Sisodia Punjab Visit: CM ਮਾਨ ਤੇ ਮਨੀਸ਼ ਸਿਸੋਦੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Pearl Group Chairman Nirmal Singh Bhangu

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Chandigarh News: ਪੀਜੀਆਈ ਦੇ ਠੇਕਾ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਗਏChandigarh News: ਪੀਜੀਆਈ ਦੇ ਠੇਕਾ ਮੁਲਾਜ਼ਮਾਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਗਏChandigarh News: ਹੜਤਾਲ ਦੇ ਐਲਾਨ ਤੋਂ ਪਹਿਲਾਂ ਬੁੱਧਵਾਰ ਸ਼ਾਮ ਨੂੰ ਕੇਂਦਰੀ ਡਿਪਟੀ ਲੇਬਰ ਕਮਿਸ਼ਨਰ ਦੇ ਸਾਹਮਣੇ ਦੋਵਾਂ ਧਿਰਾਂ ਵਿਚਾਲੇ ਸੁਲਾਹ ਦੀ ਗੱਲਬਾਤ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ।
और पढो »

Sunam News: ਮੁੱਖ ਮੰਤਰੀ ਭਗਵੰਤ ਮਾਨ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆSunam News: ਮੁੱਖ ਮੰਤਰੀ ਭਗਵੰਤ ਮਾਨ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆSunam News: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ।
और पढो »

Chandigarh News: ਚੰਡੀਗੜ੍ਹ ਦੇ ਸਰਕਾਰੀ ਸਕੂਲ ਬਾਹਰ ਬੱਚੇ ਦੀ ਡਾਂਗਾਂ ਨਾਲ ਮਾਰਕੁੱਟ; ਲੋਕ ਬਣਾਉਂਦੇ ਰਹੇ ਵੀਡੀਓChandigarh News: ਚੰਡੀਗੜ੍ਹ ਦੇ ਸਰਕਾਰੀ ਸਕੂਲ ਬਾਹਰ ਬੱਚੇ ਦੀ ਡਾਂਗਾਂ ਨਾਲ ਮਾਰਕੁੱਟ; ਲੋਕ ਬਣਾਉਂਦੇ ਰਹੇ ਵੀਡੀਓChandigarh student Attack: ਸਿਟੀ ਬਿਊਟੀਫੁੱਲ ਚੰਡੀਗੜ੍ਹ ਦੇ ਸਰਕਾਰੀ ਸਕੂਲ ਚ ਪੜ੍ਹਦੇ ਵਿਦਿਆਰਥੀ ਤੇ ਕੁਝ ਨੌਜਵਾਨਾਂ ਨੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਚ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਵਿਦਿਆਰਥੀ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।
और पढो »

Canada Accident News: 3 ਮਹੀਨੇ ਪਹਿਲਾ ਕੈਨੇਡਾ ਗਏ ਭੈਣ-ਭਰਾ ਦੀ ਸੜਕ ਹਾਦਸੇ ਚ ਮੌਤ; ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜCanada Accident News: 3 ਮਹੀਨੇ ਪਹਿਲਾ ਕੈਨੇਡਾ ਗਏ ਭੈਣ-ਭਰਾ ਦੀ ਸੜਕ ਹਾਦਸੇ ਚ ਮੌਤ; ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜCanada Accident News: ਮ੍ਰਿਤਕ ਨਵਜੋਤ ਸਿੰਘ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਕਰਦੇ ਹਨ। ਉਸਦੀ ਭਤੀਜੀ ਕਰੀਬ 5 ਸਾਲ ਪਹਿਲਾਂ ਕੈਨੇਡਾ ਗਈ ਸੀ।
और पढो »

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ! ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾPunjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ! ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾPunjab News: ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਤਿੰਨ ਵਾਰ ਐਮਐਲਏ ਦੀ ਟਿਕਟ ਲੜ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।
और पढो »

Sawan 2024: ਸਾਵਣ ਦਾ ਆਖਰੀ ਸੋਮਵਾਰ ਅੱਜ, ਇਸ ਤਰੀਕੇ ਨਾਲ ਕਰੋ ਪੂਜਾ, ਜੀਵਨ ਦੀ ਹਰ ਰੁਕਾਵਟ ਹੋਵੇਗੀ ਦੂਰSawan 2024: ਸਾਵਣ ਦਾ ਆਖਰੀ ਸੋਮਵਾਰ ਅੱਜ, ਇਸ ਤਰੀਕੇ ਨਾਲ ਕਰੋ ਪੂਜਾ, ਜੀਵਨ ਦੀ ਹਰ ਰੁਕਾਵਟ ਹੋਵੇਗੀ ਦੂਰSawan 2024: ਸਾਵਣ ਦੇ ਆਖਰੀ ਸੋਮਵਾਰ ਨੂੰ 5 ਸ਼ੁਭ ਸੰਜੋਗ ਹੋ ਰਹੇ ਹਨ। ਸਾਵਣ ਦੇ ਆਖਰੀ ਸੋਮਵਾਰ ਨੂੰ ਇਸ ਵਿਧੀ ਨਾਲ ਕਰੋ ਪੂਜਾ, ਤੁਹਾਨੂੰ ਵਿਸ਼ੇਸ਼ ਲਾਭ ਮਿਲੇਗਾ।
और पढो »



Render Time: 2025-02-21 04:36:07