Chandigarh News: ਚੰਡੀਗੜ੍ਹ ਵਾਸੀਆਂ ਨੂੰ ਵੱਡੀ ਰਾਹਤ! ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣੇਗਾ ਫਲਾਈਓਵਰ

Chandigarh News समाचार

Chandigarh News: ਚੰਡੀਗੜ੍ਹ ਵਾਸੀਆਂ ਨੂੰ ਵੱਡੀ ਰਾਹਤ! ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣੇਗਾ ਫਲਾਈਓਵਰ
High CourtFlyoverZirakpur To Tribune Chowk
  • 📰 Zee News
  • ⏱ Reading Time:
  • 43 sec. here
  • 10 min. at publisher
  • 📊 Quality Score:
  • News: 48%
  • Publisher: 63%

Chandigarh News: ਚੰਡੀਗੜ੍ਹ ਵਾਸੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦਿੱਤੀ ਗਈ ਹੈ।

International Labour Day 2024: आखिर क्यों मनाया जाता है मजदूर दिवस, जानिए क्या है इस दिन का इतिहास और महत्व

Machhiwara Pizza Cockroach: ਤੁਸੀਂ ਵੀ ਹੋ ਪੀਜ਼ੇ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ; ਪੀਜ਼ੇ 'ਚੋਂ ਕਾਕਰੋਚ ਮਿਲਣ ਮਗਰੋਂ ਹੰਗਾਮਾRohit Sharma Birthday: टीम इंडिया के कप्तान के रिकॉर्ड तोड़ने वाले कारनामे और आईपीएल में दबदबाIrrfan Khan Death Anniversary 2024: इरफान खान की कुछ बेहतरीन फिल्में, जिनके बिना हिंदी सिनेमा है अधूरा

ਚੰਡੀਗੜ੍ਹ ਵਾਸੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਫਲਾਈਓਵਰ ‘ਤੇ 2019 ਤੋਂ ਲਗਾਈ ਪਾਬੰਦੀ ਨੂੰ ਹਟਾ ਦਿੱਤਾ। ਅਦਾਲਤ ਨੇ ਕਿਹਾ ਕਿ ਵਿਕਾਸ ਦਾ ਕੰਮ ਪਿਛਲੇ ਪੰਜ ਸਾਲਾਂ ਤੋਂ ਰੁਕਿਆ ਹੋਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਇਹ ਫਲਾਈਓਵਰ ਸਮੇਂ ਦੀ ਲੋੜ ਹੈ, ਲੋਕਾਂ ਨੂੰ ਹਰ ਰੋਜ਼ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਜ਼ੀਰਕਪੁਰ-ਚੰਡੀਗੜ੍ਹ ਦਰਮਿਆਨ ਵਧਦੇ ਟ੍ਰੈਫਿਕ ਜਾਮ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਚੰਡੀਗੜ੍ਹ ਤੱਕ ਫਲਾਈਓਵਰ ਬਣਾਉਣ ਦੀ ਯੋਜਨਾ ਬਣਾਈ ਸੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

High Court Flyover Zirakpur To Tribune Chowk Chandigarh Jam Traffic Tribune Chowk Chandigarh Zirakpur

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆArvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆArvind Kejriwal News: ਸੂਤਰਾਂ ਮੁਤਾਬਕ ਜੇਲ੍ਹ ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।
और पढो »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »

PRTC​ Buses Entry Ban: ਚੰਡੀਗੜ੍ਹ ਤੋਂ​ ਪੰਜਾਬ ਪੰਜਾਬ ਤੋਂ ਚੰਡੀਗੜ੍ਹ ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਿੱਥੋਂ ਮਿਲੇਗੀ ਬੱਸ, ਜਾਣੋ ਇੱਥੇPRTC​ Buses Entry Ban: ਚੰਡੀਗੜ੍ਹ ਤੋਂ​ ਪੰਜਾਬ ਪੰਜਾਬ ਤੋਂ ਚੰਡੀਗੜ੍ਹ ਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਿੱਥੋਂ ਮਿਲੇਗੀ ਬੱਸ, ਜਾਣੋ ਇੱਥੇPRTC Chandigarh Entry Ban: ਪੰਜਾਬ ਦੇ ਬੱਸ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਫੀਸ ਵਧਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਇਸ ਲਈ ਹੋਰ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ ਵੀ ਦਿੱਤੀ ਹੈ।
और पढो »

Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMadev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
और पढो »

PRTC Buses Entry Ban: ਪੀਆਰਟੀਸੀ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਨਹੀਂ ਹੋਣਗੀਆਂ ਦਾਖ਼ਲ!PRTC Buses Entry Ban: ਪੀਆਰਟੀਸੀ ਦੀਆਂ ਬੱਸਾਂ ਚੰਡੀਗੜ੍ਹ ਵਿੱਚ ਨਹੀਂ ਹੋਣਗੀਆਂ ਦਾਖ਼ਲ!PRTC Chandigarh Entry Ban: ਪੀਆਰਟੀਸੀ ਦੇ ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਚੰਡੀਗੜ੍ਹ ਟਰਾਂਸਪੋਰਟ ਵੱਲੋਂ ਚੰਡੀਗੜ੍ਹ ਵਿੱਚ ਬੱਸਾਂ ਦੀ ਐਂਟਰੀ ਫ਼ੀਸ 600 ਰੁਪਏ ਪ੍ਰਤੀ ਐਂਟਰੀ ਕਰ ਦਿੱਤੀ ਹੈ।
और पढो »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
और पढो »



Render Time: 2025-02-21 07:00:36