Chandigarh News: ਪੀਐਮ ਨਰਿੰਦਰ ਮੋਦੀ ਦੇ ਦੌਰੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਐਡਵਾਇਜ਼ਰੀ ਜਾਰੀ

PM Narendra Modi समाचार

Chandigarh News: ਪੀਐਮ ਨਰਿੰਦਰ ਮੋਦੀ ਦੇ ਦੌਰੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਐਡਵਾਇਜ਼ਰੀ ਜਾਰੀ
Chandigarh AdvisoryChandigarh NewsPunjabi News
  • 📰 Zee News
  • ⏱ Reading Time:
  • 74 sec. here
  • 20 min. at publisher
  • 📊 Quality Score:
  • News: 92%
  • Publisher: 63%

Chandigarh News: ਟ੍ਰੈਫਿਕ ਇੰਸਪੈਕਟਰ ਰਾਮਕਰਨ ਨੇ ਦੱਸਿਆ ਕਿ ਇਸ ਦਿਨ ਪੰਚਕੂਲਾ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਜ਼ੀਰਕਪੁਰ ਤੇ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 3 ਦਸੰਬਰ ਨੂੰ ਚੰਡੀਗੜ੍ਹ ਆਉਣ ਨੂੰ ਲੈ ਕੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ।'द साबरमती रिपोर्ट' फेम राशि खन्ना ने शिव नगरी काशी में मनाया जन्मदिन, बाबा विश्वनाथ के किए दर्शनWeekly Rashifal: इन राशि वालों के लिए लाभ देने वाले रहेंगे अगले सात दिन, भाग्य का मिलेगा साथDandruff Remove Tips

ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 3 ਦਸੰਬਰ ਨੂੰ ਚੰਡੀਗੜ੍ਹ ਆਉਣ ਨੂੰ ਲੈ ਕੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੌਰਾਨ ਸੁਰੱਖਿਆ ਅਤੇ ਸੁਚਾਰੂ ਟਰੈਫਿਕ ਵਿਵਸਥਾ ਬਣਾਈ ਰੱਖਣ ਲਈ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੰਚਕੂਲਾ ਤੋਂ ਚੰਡੀਗੜ੍ਹ ਤੱਕ ਭਾਰੀ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਟ੍ਰੈਫਿਕ ਇੰਸਪੈਕਟਰ ਰਾਮਕਰਨ ਨੇ ਦੱਸਿਆ ਕਿ ਇਸ ਦਿਨ ਪੰਚਕੂਲਾ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਜ਼ੀਰਕਪੁਰ ਤੇ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਹਾਲਾਂਕਿ ਹਿਮਾਚਲ ਪ੍ਰਦੇਸ਼ ਵੱਲ ਜਾਣ ਵਾਲੇ ਵਾਹਨਾਂ 'ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਜੇਕਰ ਕੋਈ ਡਰਾਈਵਰ ਹਿਮਾਚਲ ਤੋਂ ਪੰਚਕੂਲਾ ਰਾਹੀਂ ਚੰਡੀਗੜ੍ਹ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਜ਼ੀਰਕਪੁਰ ਰਾਹੀਂ ਸਫ਼ਰ ਕਰਨਾ ਪਵੇਗਾ।

ਇਸੇ ਤਰ੍ਹਾਂ ਅੰਬਾਲਾ ਤੋਂ ਪੰਚਕੂਲਾ ਰਾਹੀਂ ਚੰਡੀਗੜ੍ਹ ਜਾਣ ਵਾਲੇ ਭਾਰੀ ਵਾਹਨ ਵੀ ਜ਼ੀਰਕਪੁਰ ਲਈ ਬਦਲਵੇਂ ਰਸਤਿਆਂ ਦੀ ਵਰਤੋਂ ਕਰਨਗੇ। ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ। ਪ੍ਰਧਾਨ ਮੰਤਰੀ ਦੀ ਆਮਦ ਦੇ ਮੱਦੇਨਜ਼ਰ ਇਹ ਕਦਮ ਸੁਰੱਖਿਆ ਅਤੇ ਆਵਾਜਾਈ ਦੀ ਸਹੂਲਤ ਲਈ ਚੁੱਕਿਆ ਗਿਆ ਹੈ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ 2 ਅਤੇ 3 ਦਸੰਬਰ 2024 ਨੂੰ ਵੀਵੀਆਈਪੀ ਹਲਚਲ ਦੇ ਮੱਦੇਨਜ਼ਰ ਟ੍ਰੈਫਿਕ ਐਡਵਾਇਜ਼ਰੀ ਜਾਰੀ ਕੀਤੀ ਹੈ। ਇਨ੍ਹਾਂ ਪ੍ਰਮੁੱਖ ਸੜਕਾਂ ਉਤੇ ਆਵਾਜਾਈ ਵਿੱਚ ਬਦਲਾਅ ਅਤੇ ਰੋਕ ਲਗਾਈ ਜਾਵੇਗੀ।ਪ੍ਰਭਾਵਿਤ...

• ਸਾਈਕਲ ਟਰੈਕਾਂ ਅਤੇ ਫੁੱਟਪਾਥਾਂ 'ਤੇ ਪਾਰਕਿੰਗ ਕਰਨ ਵਾਲੇ ਵਾਹਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਵਾਹਨਾਂ ਨੂੰ ਟੋਵ ਕੀਤਾ ਜਾਵੇਗਾ।Pushpa 2: 'श्रीवल्ली' रश्मिका मंदाना के लिए 'बेहद खास' है दिसंबर, जानें वजहसर्दियों के मौसम में हर दिन चेहरे पर लगाएं गुलाब जल, जानें रोज़ वाटर के फाएदेArvind KejriwalHimachal CMNangal Smoke Towers

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Chandigarh Advisory Chandigarh News Punjabi News Zee Punjabi News Zee News Chandigarh Chandigarh News Today Zee News Live Chandigarh Chandigarh News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Stubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਪਰਾਲੀ ਸਾੜਨ ਦੇ ਕੇਸਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖਤ ਰੁਖ ਤੋਂ ਬਾਅਦ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
और पढो »

Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »

Amritsar News: ਜੁਝਾਰ ਐਵਨਿਊ ਚ ਇੱਕ ਘਰ ਦੇ ਬਾਹਰ ਦੋ ਨੌਜਵਾਨਾਂ ਨੇ ਤਾਬੜ ਤੋੜ ਚਲਾਈਆਂ ਗੋਲੀਆਂAmritsar News: ਜੁਝਾਰ ਐਵਨਿਊ ਚ ਇੱਕ ਘਰ ਦੇ ਬਾਹਰ ਦੋ ਨੌਜਵਾਨਾਂ ਨੇ ਤਾਬੜ ਤੋੜ ਚਲਾਈਆਂ ਗੋਲੀਆਂAmritsar News: ਜਾਣਕਾਰੀ ਮੁਤਾਬਕ ਜੁਝਾਰ ਰੈਵਨਿਊ ਦੇ ਦੇ ਵਿੱਚ 26 ਨੰਬਰ ਕੋਠੀ ਦੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਪਹੁੰਚ ਕੇ ਗੋਲੀਆਂ ਚਲਾਈਆਂ ਗਈਆਂ।
और पढो »

Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ।
और पढो »

Weather Update News: ਪੰਜਾਬ ਤੇ ਚੰਡੀਗੜ੍ਹ ਚ ਤਾਪਮਾਨ ਵਿੱਚ ਗਿਰਾਵਟ; ਕਈ ਜ਼ਿਲ੍ਹਿਆਂ ਚ ਯੈਲੋ ਅਲਰਟ ਜਾਰੀWeather Update News: ਪੰਜਾਬ ਤੇ ਚੰਡੀਗੜ੍ਹ ਚ ਤਾਪਮਾਨ ਵਿੱਚ ਗਿਰਾਵਟ; ਕਈ ਜ਼ਿਲ੍ਹਿਆਂ ਚ ਯੈਲੋ ਅਲਰਟ ਜਾਰੀWeather Update News: ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਪੂਰੇ ਹਫ਼ਤੇ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਚਿਤਾਵਨੀ ਜਾਂ ਭਵਿੱਖਬਾਣੀ ਜਾਰੀ...
और पढो »

Giddarbaha News: ਰਿਟਰਨਿੰਗ ਅਫਸਰ ਨੇ ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਤੋਂ ਜਵਾਬ ਕੀਤਾ ਤਲਬGiddarbaha News: ਰਿਟਰਨਿੰਗ ਅਫਸਰ ਨੇ ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਤੋਂ ਜਵਾਬ ਕੀਤਾ ਤਲਬGiddarbaha News: ਰਾਜਾ ਵੜਿੰਗ ਨੂੰ ਮਸਜਿਦ ਵਿੱਚ ਵੋਟਾਂ ਮੰਗਣ ਦੇ ਕਾਰਨ ਸਬੰਧੀ ਜਵਾਬ ਮੰਗਿਆ ਗਿਆ ਹੈ। ਮਨਪ੍ਰੀਤ ਬਾਦਲ ਤੋਂ ਨੌਕਰੀਆਂ ਵਾਲੇ ਬਿਆਨ ਦੇ ਮਾਮਲੇ ਵਿੱਚ ਜਵਾਬ ਮੰਗਿਆ ਗਿਆ।
और पढो »



Render Time: 2025-02-19 11:00:47