Charanjit Channi Apologizes: ਉਨ੍ਹਾਂ ਨੇ ਆਪਣੇ ਮੁਆਫੀਨਾਮੇ ਵਿੱਚ ਕਿਹਾ ਕਿ ਉਨ੍ਹਾਂ ਦਾ ਇਰਾਦਾ ਮਹਿਲਾ ਜਾਂ ਕਿਸੇ ਜਾਤੀ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ।
Charanjit Channi Apologizes : ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਤੋਂ ਬਾਅਦ ਮੁਆਫੀ ਮੰਗ ਲਈ ਹੈ।Kal Ka Rashifal: कल कन्या राशि वालों के लिए धन लाभ के बन सकते हैं योग, मिथुन राशि वाले यात्रा से करें परहेजWeekly Rashifal: इन राशि वालों के लिए लाभ देने वाले रहेंगे अगले सात दिन, जानें क्या है आपका साप्ताहिक राशिफलआप भी हैं वेजिटेरियन? अपने डाइट में इन सुपरफूड्स को करें शामिल, नहीं होगी प्रोटीन और कैल्शियम की कमी!ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ...
ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਸ ਨੇ ਸਿਰਫ਼ ਸੁਣਿਆ ਸੁਣਾਇਆ ਇੱਕ ਚੁਟਕਲਾ ਉਸ ਦਿਨ ਚੋਣ ਪ੍ਰਚਾਰ ਦੌਰਾਨ ਕਿਹਾ ਸੀ। ਉਨ੍ਹਾਂ ਨੇ ਕਿਹਾ ਕਿ ਮੇਰਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਕਸਦ ਨਹੀਂ ਸੀ। ਜੇਕਰ ਫਿਰ ਵੀ ਕਿਸੇ ਬੁਰਾ ਲੱਗਿਆ ਹੋਵੇ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਮੇਰਾ ਅਜਿਹਾ ਕੋਈ ਵੀ ਇਰਾਦਾ ਨਹੀਂ ਸੀ ਨਾ ਹੀ ਕਿਸੇ ਮਹਿਲਾ ਖਿਲਾਫ਼ ਅਤੇ ਨਾ ਹੀ ਕਿਸੇ ਜਾਤੀ ਖਿਲਾਫ਼।Charanjit Channi Controversialदिल्ली स्थित हिमाचल भवन कुर्क करने के आदेश पर ने जयराम ठाकुर ने सुक्खू सरकार को घेराMusic Company Owner ThreatHP हाईकोर्ट ने दिल्ली स्थित...
Charanjit Channi Apologizes Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ishan Singh Nomination: ਇਸ਼ਾਨ ਸਿੰਘ ਵੱਲੋਂ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲIshan Singh Nomination: ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ, ਸੰਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ , ਸਾਬਕਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਐਮਐਲਏ ਦਸੂਹਾ ਕਰਮਵੀਰ ਸਿੰਘ ਘੁਮਾਣ ਮੌਜੂਦ ਸਨ।
और पढो »
Charanjit Channi: ਔਰਤਾਂ ਬਾਰੇ ਵਿਵਾਦਤ ਬਿਆਨ ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਜਾਰੀ ਕਰੇਗਾ ਨੋਟਿਸCharanjit Channi: ਕਾਬਿਲੇਗੌਰ ਹੈ ਕਿ ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਔਰਤਾਂ ਦੇ ਖਿਲਾਫ ਦਿੱਤੀ ਵਿਵਾਦਤ ਟਿੱਪਣੀ ਵਾਇਰਲ ਹੋ ਰਹੀ ਹੈ।
और पढो »
Punjab Bypoll News: ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀPunjab Bypoll News: ਕਮੇਟੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
और पढो »
Farmer Protest: 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲFarmer Protest: ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ।
और पढो »
Chandigarh News: ਜ਼ਿਲ੍ਹਾ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਸਖ਼ਤ ਹੁਕਮ ਜਾਰੀ, OSD ਰਾਜਬੀਰ ਘੁੰਮਣ ਖਿਲਾਫ਼ ਬਿਆਨਬਾਜ਼ੀ ’ਤੇ ਲਾਈ ਰੋਕChandigarh News: ਅਦਾਲਤ ਨੇ ਮਜੀਠੀਆ ਵੱਲੋਂ ਦਿੱਤੇ ਬਿਆਨਾਂ ਤੇ ਰੋਕ ਲਗਾਉਂਦਿਆਂ ਉਨ੍ਹਾਂ ਨੂੰ ਸਾਰੇ ਜਨਤਕ ਪਲੇਟਫਾਰਮਾਂ ਤੇ ਰਾਜਬੀਰ ਸਿੰਘ ਖ਼ਿਲਾਫ਼ ਬਿਆਨ ਦੇਣ ਤੋਂ ਰੋਕ ਦਿੱਤਾ ਹੈ।
और पढो »
SAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਨੇ ਗਵਰਨਰ ਨੂੰ ਸੌਂਪਿਆ ਮੰਗ ਪੱਤਰSAD Sudhar Lehar: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਵਫਦ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਸਨ।
और पढो »