Charanjit Channi: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਕਹੀ ਇਹ ਵੱਡੀ ਗੱਲ

Charanjit Singh Channi समाचार

Charanjit Channi: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਕਹੀ ਇਹ ਵੱਡੀ ਗੱਲ
Congress CandidateJalandharGolden Temple
  • 📰 Zee News
  • ⏱ Reading Time:
  • 23 sec. here
  • 13 min. at publisher
  • 📊 Quality Score:
  • News: 51%
  • Publisher: 63%

Charanjit Channi at Amritsar: ਹਾਲ ਹੀ ਵਿੱਚ ਕਾਂਗਰਸ ਨੇ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਲਾਇਆ ਗਿਆ ਹੈ।

Charanjit Channi at Amritsar: ਹਾਲ ਹੀ ਵਿੱਚ ਕਾਂਗਰਸ ਨੇ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਲਾਇਆ ਗਿਆ ਹੈ।Acidity Home Remedy: ਵਰਤ ਦੌਰਾਨ ਭੁੱਖੇ ਰਹਿਣ ਨਾਲ ਬਣਦੀ ਹੈ ਗੈਸ ਤਾਂ ਅਪਣਾਓ ਇਹ ਆਸਾਨ ਘਰੇਲੂ ਨੁਸਖ਼ੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਹਨ। ਚੰਨੀ ਨੇ ਕਿਹਾ ਕਿ ਦੁਆਬੇ ਜਲੰਧਰ ਵਿੱਚ ਪਾਰਟੀ ਨੇ ਮੇਰੀ ਡਿਊਟੀ ਲਗਾਈ ਹੈ ਅਤੇ ਮੈਨੂੰ ਉਥੋਂ ਟਿਕਟ ਦੇ ਕੇ ਮਾਣ ਬਖਸ਼ਿਆ ਹੈ ਅਤੇ ਮੈਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅਸ਼ੀਰਵਾਦ ਲੈਣ ਲਈ ਆਇਆ ਹਾਂ।

Congress candidate list Punjab: ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਲਿਸਟ ਜਾਰੀ , ਚੰਨੀ ਸਣੇ ਪੁਰਾਣੇ ਸਾਂਸਦਾਂ ’ਤੇ ਵੀ ਖੇਡਿਆ ਦਾਅ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Congress Candidate Jalandhar Golden Temple Former Chief Minister Punjab Charanjit Singh Chan ਪੰਜਾਬ ਚਰਨਜੀਤ ਸਿੰਘ ਚੰਨੀ ਕਾਂਗਰਸ Sri Harmandir Sahib Charanjit Channi At Golden Temple Amritsar ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਕਾਂਗਰਸ ਉਮੀਦਵਾਰ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
और पढो »

SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ.
और पढो »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
और पढो »

Pawan Tinu Join AAP: ਅਕਾਲੀ ਆਗੂ ਪਵਨ ਟੀਨੂੰ ਆਪ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤPawan Tinu Join AAP: ਅਕਾਲੀ ਆਗੂ ਪਵਨ ਟੀਨੂੰ ਆਪ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤPawan Tinu Join AAP: ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ।
और पढो »

Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan House Firing News: ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਨਿਵਾਸ ਦੇ ਬਾਹਰ ਤਿੰਨ ਰਾਉਂਡ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ ਹਵਾ ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
और पढो »

Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »



Render Time: 2025-02-14 00:36:55