Chabbewal Bypoll: ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ। ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ।
ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਸਿਆਸੀ ਦਿੱਗਜਾਂ ਨੂੰ ਮਾਤ ਦਿੰਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਹੈ। ਇਸ਼ਾਂਕ ਚੱਬੇਵਾਲ 28000 ਵੋਟਾਂ ਨਾਲ ਜਿੱਤੇ ਹਨ। ਇਸ਼ਾਂਕ ਨੂੰ 51753 ਵੋਟਾਂ ਮਿਲੀਆਂ ਜਦਕਿ ਕਾਂਗਰਸ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ 23171 ਵੋਟਾਂ ਹਾਸਲ ਹੋਈਆਂ। ਇਸMakki Ki Roti Ke Fayde: ਸਰਦੀਆਂ ਦੀ ਰਾਣੀ ਹੈ 'ਮੱਕੀ ਦੀ ਰੋਟੀ', ਮਿਲਣਗੇ ਇਹ ਸ਼ਾਨਦਾਰ ਫਾਇਦੇAaj Ka Rashifal 23 November 2024: यहां जानें आपके लिए कैसा रहेगा आज का दिन, जानें क्या है आपका आज का राशिफलWorld Television Day:...
ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਸਿਆਸੀ ਦਿੱਗਜਾਂ ਨੂੰ ਮਾਤ ਦਿੰਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਹੈ। ਇਸ਼ਾਂਕ ਚੱਬੇਵਾਲ 28000 ਵੋਟਾਂ ਨਾਲ ਜਿੱਤੇ ਹਨ। ਇਸ਼ਾਂਕ ਨੂੰ 51753 ਵੋਟਾਂ ਮਿਲੀਆਂ ਜਦਕਿ ਕਾਂਗਰਸ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ 23171 ਵੋਟਾਂ ਹਾਸਲ ਹੋਈਆਂ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ 8667 ਵੋਟਾਂ ਹਾਸਲ ਹੋਈਆਂ।
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ.
ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ। ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ।Chandigarh NewsKarnataka Bypolls ResultInd Vs AusBathinda Clash NewsChabbewal Election Results 2024Dera Baba Nanak Election Results 2024Giddarbaha Election Results 2024Barnala Election Results 2024
Chabbewal Bypoll Election 2024 Chabbewal News Punjab Bypoll Election 2024 Election Results Punjab Bypoll Election 2024 Punjab Bypoll Election Result 2024 Punjab Politic Punjab Bypoll Punjab Live Updates Punjab Bypoll Election Live Updates Election Result Election Result 2024 Vote Counts 2024 Live Updates Congress BJP Shiromani Akali Dal AAP Giddarbaha Barnala Dera Baba Nanak Chabbewal Punjab Bypolls Voting 2024 Live Updates Punjab By Elections By Election By Election 2024 Punjab News Live Result 2024 ਪੰਜਾਬ ਜ਼ਿਮਨੀ ਚੋਣਾਂ 2024 ਜ਼ਿਮਨੀ ਚੋਣਾਂ ਨਤੀਜੇ 2024 ਜ਼ਿਮਨੀ ਚੋਣਾਂ ਦੇ ਨਤੀਜੇ ਪੰਜਾਬ ਜ਼ਿਮਨੀ ਚੋਣਾਂ ਵਿਧਾਨ ਸਭਾ ਹਲਕਿਆਂ Punjab By Election Result 2024 ਜ਼ਿਮਨੀ ਚੋਣਾਂ ਲਈ ਵੋਟਿੰਗ Bypoll Election 2024 ਚੱਬੇਵਾਲ ਚੋਣ ਨਤੀਜੇ 2024 Chabbewal Bypoll Election
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Chabbewal Congress candidate: ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਇਸ਼ਾਂਕ ਚੱਬੇਵਾਲ ਨਾਲ Zee News ਦੀ ਖਾਸ ਗੱਲਬਾਤPunjab By Election 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ Watch video on ZeeNews Hindi
और पढो »
Ishan Singh Nomination: ਇਸ਼ਾਨ ਸਿੰਘ ਵੱਲੋਂ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲIshan Singh Nomination: ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ, ਸੰਸਦ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ , ਸਾਬਕਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਤੇ ਐਮਐਲਏ ਦਸੂਹਾ ਕਰਮਵੀਰ ਸਿੰਘ ਘੁਮਾਣ ਮੌਜੂਦ ਸਨ।
और पढो »
Chabbewal BJP candidate: ਬੀਜੇਪੀ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਉਮੀਦਵਾਰ ਐਲਾਨਿਆChabbewal BJP candidate: ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।
और पढो »
Chabbewal By election: ਭਾਜਪਾ ਨੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤਭਾਰਤੀ ਜਨਤਾ ਪਾਰਟੀ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਿਆ ਕਿ ਰਾਜ ਕੁਮਾਰ ਚੱਬੇਵਾਲ ਨੇ ਚੋਣ ਕਮਿਸ਼ਨ ਦੇ ਨਿਯਮਾਂ ਨੂੰ ਤਾਕ ਉਥੇ ਰੱਖ ਕੇ ਆਪਣੇ ਸਿਆਸੀ ਹਿੱਤਾਂ ਲਈ ਧਾਰਮਿਕ ਸਥਾਨਾਂ ਦਾ ਇਸਤੇਮਾਲ ਕੀਤਾ...
और पढो »
Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇManpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
और पढो »
Jaswant Singh Gajjan: ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤJaswant Singh Gajjan: ਇਸੇ ਮਾਮਲੇ ਚ ਗੱਜਣਮਾਜਰਾ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣਮਾਜਰਾ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ।
और पढो »