Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈ

Sukhpal Khaira समाचार

Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈ
CongressRaja WarringRana KP Singh
  • 📰 Zee News
  • ⏱ Reading Time:
  • 45 sec. here
  • 8 min. at publisher
  • 📊 Quality Score:
  • News: 42%
  • Publisher: 63%

Congress On Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਪਰਵਾਸੀਆਂ ਦੇ ਮੁੱਦੇ ਨੂੰ ਲੈਕੇ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਖਹਿਰਾ ਦੇ ਇਸ ਬਿਆਨ ਦਾ ਹਰ ਪਰਾਟੀ ਵਿਰੋਧ ਕਰ ਰਹੀ ਹੈ। ਹੁਣ ਕਾਂਗਰਸ ਨੇ ਵੀ ਸੁਖਪਾਲ ਖਹਿਰਾ ਦੇ ਇਸ ਬਿਆਨ ਤੋਂ ਕਿਨਾਰਾ ਕਰ ਲਿਆAaj Ka Rashifal 20 May 2024: कुंभ राशि वाले जातक आज ना रहें दूसरों पर निर्भर, जानें क्या है आपका आज का राशिफलWorld Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal...

ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਪਰਵਾਸੀਆਂ ਦੇ ਮੁੱਦੇ ਨੂੰ ਲੈਕੇ ਬਿਆਨ ਦਿੱਤਾ ਹੈ। ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਖਹਿਰਾ ਦੇ ਇਸ ਬਿਆਨ ਦਾ ਹਰ ਪਰਾਟੀ ਵਿਰੋਧ ਕਰ ਰਹੀ ਹੈ। ਹੁਣ ਕਾਂਗਰਸ ਨੇ ਵੀ ਸੁਖਪਾਲ ਖਹਿਰਾ ਦੇ ਇਸ ਬਿਆਨ ਤੋਂ ਕਿਨਾਰਾ ਕਰ ਲਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਚਾਹੇ ਕੋਈ ਉੱਤਰ ਪ੍ਰਦੇਸ਼ ਤੋਂ ਆਉਂਦਾ ਚਾਹੇ ਕੋਈ ਉੱਤਰਾਖੰਡ ਤੋਂ ਚਾਹੇ ਬਿਹਾਰ ਤੋਂ ਸਾਰੇ ਸਾਡੇ ਭਰਾ ਨੇ ਸਭ ਨੂੰ ਪੰਜਾਬ ਵਿੱਚ ਆਉਣ ਦਾ ਪੂਰਾ ਹੱਕ ਹੈ। ਕੋਈ ਵੀ ਵਿਅਕਤੀ ਪੰਜਾਬ ਵਿੱਚ ਜਮੀਨ ਲੈ ਸਕਦਾ ਹੈ, ਜੇਕਰ ਕੋਈ ਆਖਦਾ ਹੈ ਕਿ ਪੰਜਾਬ ਵਿੱਚ ਪਰਵਾਸੀ ਕੋਈ ਜ਼ਮੀਨ ਨਹੀਂ ਖਰੀਦ ਸਕਦਾ ਉਹ ਉਸਦੀ ਨਿੱਜੀ ਰਾਇ ਹੋ ਸਕਦੀ ਹੈ।

ਉਹਨਾਂ ਨੇ ਕਿਹਾ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਤੇ"ਮੈਂ ਇਹ ਸਾਫ ਕਰਨਾ ਚਾਹੁੰਦਾ ਹਾਂ ਕਿ ਦੂਜੀਆਂ ਪਾਰਟੀਆਂ ਇਸ ਗੱਲ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਕਾਂਗਰਸ ਨੂੰ ਢਾਹ ਲਾਉਣਾ ਚਾਹੁੰਦੇ ਹਨ....ਪਰ ਕਾਂਗਰਸ ਹਮੇਸ਼ਾ ਹੀ ਸਾਰੇ ਪ੍ਰਵਾਸੀ ਭਾਈਚਾਰੇ ਦੇ ਨਾਲ ਹੈ ਅਤੇ ਹਮੇਸ਼ਾ ਉਹਨਾਂ ਦੇ ਨਾਲ ਖੜਦੀ ਰਹੇਗੀ"

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Congress Raja Warring Rana KP Singh Bhagwant Mann Cm Punjab Ravneet Bittu

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
और पढो »

Congress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆCongress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
और पढो »

Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
और पढो »

Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮ ਚੋਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!
और पढो »

Lok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ ਤੇ ਹਮਲਾLok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ ਤੇ ਹਮਲਾLok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ
और पढो »

Chandigarh News: ਟਿਕਟ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਾਥੀ ਹੋਇਆ ਫਰਾਰChandigarh News: ਟਿਕਟ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਾਥੀ ਹੋਇਆ ਫਰਾਰChandigarh News: ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪਾਰਟੀ ਹਰਦੀਪ ਸਿੰਘ ਬਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
और पढो »



Render Time: 2025-02-14 00:23:05