Congress Protest: ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਵੱਡੀ ਗਿਣਤੀ ਚ ਮਹਿਲਾ ਵਰਕਰ ਵੀ ਪਹੁੰਚ ਗਈਆਂ ਹਨ।
Congress Protest: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ Split Ends Home Remedies: दो मुंहे बालों से हैं परेशान? तो बस लगाएं ये 5 हेयर मास्क, जल्द मिलेगा रिजल्टAaj Ka Rashifal: इन तीन राशि वालों के लिए कुछ खास नहीं रहेगा यह बृहस्पतिवार, जानें क्या है आपका राशिफलAaj Ka Rashifal: इन तीन राशि वालों के लिए कुछ खास नहीं रहेगा यह बृहस्पतिवार, जानें क्या है आपका राशिफलAaj Ka Rashifal: मीन राशि वालों के लिए लाभकारी रहेगा आज का दिन, जानें क्या है आज का...
ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਤੇ ਸਮਰਥਕ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ ਦੇ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ ਹੈ। ਕਾਂਗਰਸ ਪਾਰਟੀ ਵਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਅਤੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਖ਼ੁਦ ਕਰ ਰਹੇ ਹਨ। ਕਾਂਗਰਸੀਆਂ ਵਲੋਂ ਕਾਂਗਰਸ ਭਵਨ ਦੇ ਬਾਹਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਵੱਡੀ ਗਿਣਤੀ 'ਚ ਮਹਿਲਾ ਵਰਕਰ ਵੀ ਪਹੁੰਚ ਗਈਆਂ ਹਨ। ਪੁਲਿਸ ਨੇ ਜਲ ਤੋਪਾਂ ਵੀ ਤਾਇਨਾਤ ਕੀਤੀਆਂ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਜਿਸ ਤਰੀਕੇ ਨਾਲ ਆਪਣੇ ਧਨਾਢ ਦੋਸਤਾਂ ਨਾਲ ਰਲ ਕੇ ਆਮ ਜਨਤਾ ਨੂੰ ਲੁੱਟ ਰਹੀ ਹੈ, ਉਸ ਦੇ ਵਿਰੋਧ 'ਚ ਅੱਜ ਪੰਜਾਬ ਕਾਂਗਰਸ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇੱਥੇ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਲਗਭਗ ਸਾਰੇ ਰਾਜਾਂ ਵਿਚ ਪ੍ਰਦਰਸ਼ਨ ਪਹਿਲਾਂ ਹੀ ਤੈਅ ਹਨ। ਜੇਕਰ ਪੰਜਾਬ ਦੇ ਨੇਤਾਵਾਂ ਦੀ ਗੱਲ ਕਰੀਏ ਤਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
SEBI Punjab Congress Protest Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।
और पढो »
Ludhiana Rape News: 5ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜ਼ਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤLudhiana Rape News: ਪੁਲਿਸ ਨੇ ਲੜਕੀ ਨਾਲ ਰੇਪ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਜੋ ਬਿਹਾਰ ਦਾ ਰਹਿਣ ਵਾਲਾ ਹੈ।
और पढो »
Hoshiarpur News: ਲੁਟੇਰਿਆਂ ਨੇ ਆਟਾ ਚੱਕੀ ਮਾਲਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂHoshiarpur News: ਮੋਟਰਸਾਈਕਲ ਸਵਾਰ ਲੁਟੇਰੇ ਜਦੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਚ ਅਸਫਲ ਰਹੇ ਤਾਂ ਉਨ੍ਹਾਂ ਨੇ ਆਟਾ ਚੱਕੀ ਮਾਲਕ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ।
और पढो »
Ludhiana News: 4 ਸਾਲਾਂ ਤੋਂ ਨਹੀਂ ਬਣੀ ਸੜਕ, ਪਾਇਲ ਚ ਪਿੰਡ ਵਾਸੀਆਂ ਨੇ ਦਿੱਤਾ ਧਰਨਾ, ਲੋਕ ਹੋ ਰਹੇ ਪ੍ਰੇਸ਼ਾਨLudhiana News: ਪਾਇਲ ਚ ਪਿੰਡ ਵਾਸੀਆਂ ਨੇ ਧਰਨਾ ਦਿੱਤਾ। 4 ਸਾਲਾਂ ਤੋਂ ਸੜਕ ਨਹੀਂ ਬਣੀ ਹੈ। ਪਾਇਲ ਚ ਪਿੰਡ ਵਾਸੀਆਂ ਨੇ ਧਰਨਾ ਦਿੱਤਾ। ਲੋਕ ਪ੍ਰੇਸ਼ਾਨ ਹੋ ਰਹੇ ਹਨ।
और पढो »
Bharat Bhushan Ashu Arrest: ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰBharat Bhushan Ashu Arrest: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਠ ਘੰਟੇ ਦੀ ਡੂੰਘਾਈ ਨਾਲ ਪੁੱਛਗਿੱਛ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ।
और पढो »
Paris Olympics 2024: ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਕਾਂਸੇ ਦਾ ਤਮਗਾParis Olympics 2024 ਭਾਰਤੀ ਹਾਕੀ ਟੀਮ ਨੇ ਓਲੰਪਿਕਸ ਵਿੱਚ ਸਪੇਨ ਨੂੰ ਹਰਾ ਕੇ ਕਾਂਸੇ ਦਾ ਤਗਮਾ ਹਾਸਿਲ ਕਰ ਲਿਆ ਹੈ।
और पढो »