CM Bhagwant Mann Birthday: ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
CM Bhagwant Mann Birthday: ਕਾਮੇਡੀਅਨ ਤੋਂ ਸਿਆਸਤਦਾਨ ਬਣੇ CM ਭਗਵੰਤ ਮਾਨ ਅੱਜ ਮਨਾ ਰਹੇ ਆਪਣਾ ਜਨਮ ਦਿਨ, ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ
ਭਗਵੰਤ ਮਾਨ ਧੂਰੀ ਤੋਂ ਵਿਧਾਇਕ ਬਣੇ। ਇਸ ਤੋਂ ਬਾਅਦ 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹਨ। ਉਹ 48 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਅਤੇ ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਹਨ।ਕਾਮੇਡੀਅਨ ਤੋਂ ਲੈ ਕੇ ਮੁੱਖ ਮੰਤਰੀ ਬਣਨ ਤੱਕ ਦਾ ਸਫਰ ਭਗਵੰਤ ਮਾਨ ਦਾ ਸੌਖਾ ਨਹੀਂ ਰਿਹਾ ਪਰ ਇਸ ਸਫਰ 'ਚ ਖਾਸ ਰੋਲ ਨਿਭਾਇਆ 16 ਦੇ ਅੰਕੜੇ ਨੇ। ਭਗਵੰਤ ਮਾਨ ਦੇ ਨਾਲ ਇਹ ਅੰਕੜਾ ਵਿਸ਼ੇਸ ਤੌਰ ਤੇ ਜੁੜਿਆ ਹੈ, ਆਖਰ ਕੀ ਹੈ ਇਹ 16 ਦਾ ਅੰਕੜਾ। ਆਓ ਦੱਸਦੇ...
Punjab News Punjabi News CM Bhagwant Mann Birthday Bhagwant Mann Birthday News Happy Birthday CM Bhagwant Mann CM Mann Birthday Happy Birthday Bhagwant Mann Comedian To Becoming Punjab CM Happy Birthday Bhagwant Mann Punjab CM Yellow Turban Bhagat Singh Bhagwant Mann Hazir Ho Bhagwant Mann Latest Speech Bhagwant Mann Biography Bhagwant Mann PM Narendra Modi Arvind Kejriwal ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
और पढो »
Punjab CM OSD: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆPunjab CM OSD: CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ ਹੈ। ਦਰਅਸਲ ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
और पढो »
Punjab Breaking Live Updates: ਅੱਜ ਜੰਮੂ-ਕਸ਼ਮੀਰ ਦੌਰੇ ਤੇ ਅਰਵਿੰਦ ਕੇਜਰੀਵਾਲ ਤੇ CM ਮਾਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking Live Updates: ਅੱਜ ਜੰਮੂ-ਕਸ਼ਮੀਰ ਦੌਰੇ ਤੇ ਅਰਵਿੰਦ ਕੇਜਰੀਵਾਲ ਤੇ CM ਮਾਨ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
और पढो »
Sri Guru Angad Dev Ji: ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾਗੱਦੀ ਦਿਵਸ ਅੱਜ, CM ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਵਧਾਈSri Guru Angad Dev Ji Gurtagaddi Diwas: ਗੁਰੂ ਨਾਨਕ ਦੇਵ ਜੀ ਦੇ ਉੱਤਰਾਧਿਕਾਰੀ ਵਜੋਂ ਗੁਰੂ ਅੰਗਦ ਦੇਵ ਜੀ ਦੀ ਨਿਯੁਕਤੀ ਨੇ ਸਿੱਖ ਧਰਮ ਨੂੰ ਵੱਖਰੀ ਧਾਰਮਿਕ ਪ੍ਰਣਾਲੀ ਵਜੋਂ ਦਰਸਾਇਆ। ਗੁਰਗੱਦੀ ਪਰਿਵਾਰ ਵਿੱਚ ਵਿਰਾਸਤ ਦੀ ਬਜਾਏ ਅਸਲ ਯੋਗਤਾ, ਤੇ ਇਮਾਨਦਾਰੀ ਦੇ ਆਧਾਰ ’ਤੇ ਸੌਂਪੀ ਗਈ ਸੀ।
और पढो »
Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »
India vs China Hockey Final: ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤੀ ਟਰਾਫੀ, CM ਭਗਵੰਤ ਮਾਨ ਨੇ ਟਵੀਟ ਕਰ ਦਿੱਤੀ ਵਧਾਈAsian Champions Trophy 2024 Final: ਜੁਗਰਾਜ ਸਿੰਘ ਦਾ 51ਵੇਂ ਮਿੰਟ ਦਾ ਗੋਲ ਅੰਤਰ ਸਾਬਤ ਹੋਇਆ ਕਿਉਂਕਿ ਭਾਰਤ ਨੇ 17 ਸਤੰਬਰ, ਮੰਗਲਵਾਰ ਨੂੰ ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਆਪਣੀ 5ਵੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤ ਲਈ।
और पढो »