CM Bhagwant Mann: ਪੰਜਾਬ ਚ ਬਾਹਰੋਂ ਇੰਡਸਟਰੀ ਲਿਆਉਣ ਲਈ ਬਿਜਲੀ ਸਸਤੀ ਕਰਾਂਗੇ-ਸੀਐਮ ਮਾਨ

CM Bhagwant Mann News समाचार

CM Bhagwant Mann: ਪੰਜਾਬ ਚ ਬਾਹਰੋਂ ਇੰਡਸਟਰੀ ਲਿਆਉਣ ਲਈ ਬਿਜਲੀ ਸਸਤੀ ਕਰਾਂਗੇ-ਸੀਐਮ ਮਾਨ
Punjabi NewsPunjab News
  • 📰 Zee News
  • ⏱ Reading Time:
  • 59 sec. here
  • 4 min. at publisher
  • 📊 Quality Score:
  • News: 34%
  • Publisher: 63%

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਖਡੂਰ ਸਾਹਿਬ ਰੈਲੀ ਦੌਰਾਨ ਬਾਹਰੋਂ ਇੰਡਸਟਰੀ ਲਿਆਉਣ ਉਤੇ ਜ਼ੋਰ ਦਿੱਤਾ।

Weekly Rashifal: मेष से लेकर मीन सभी 12 राशियों के लिए कैसा रहेगा मई माह का आखिरी सप्ताह, जानें क्या है आपका साप्ताहिक राशिफलAaj Ka Rashifal 26 May 2024: मिथुन राशि वालों को किसी करीबी से मिलेंगे शुभ समाचार, जानें क्या है आज का राशिफलhair care tipsਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਖਡੂਰ ਸਾਹਿਬ ਰੈਲੀ ਦੌਰਾਨ ਬਾਹਰੋਂ ਇੰਡਸਟਰੀ ਲਿਆਉਣ ਉਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਹਰੋਂ ਸਨਅਤ ਲਿਆਉਣ ਲਈ ਬਿਜਲੀ ਸਸਤੀ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਤਿੰਨ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਪਰ ਹੁਣ ਪੰਜਾਬ ਵਿੱਚ ਅਜਿਹਾ ਨਹੀਂ ਹੋਵੇਗਾ ਕਿਉਂਕਿ...

ਅੱਜ ਜਿੱਥੇ ਨੌਜਵਾਨ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹਨ ਉਨ੍ਹਾਂ ਦੇ ਹੱਥਾਂ ਵਿਚੋਂ ਟੀਕੇ ਖੋਹ ਕੇ ਉਨ੍ਹਾਂ ਨੂੰ ਰੋਟੀ ਵਾਲੇ ਟਿਫ਼ਨ ਦਿੱਤੇ ਜਾਣਗੇ ਤਾਂ ਜੋ ਉਹ ਆਪਣੀ ਮਿਹਨਤ ਦੀ ਕਮਾਈ ਨਾਲ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਕੀਤੀ ਗਈ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਪੰਜਾਬ ਵਿੱਚ ਪਹਿਲਾਂ ਵੀ ਬਿਜਲੀ ਸਸਤੀ ਕੀਤੀ ਹੈ ਪਰ ਉਹ ਭਵਿੱਖ ਵਿੱਚ ਵੀ ਬਿਜਲੀ ਦੀਆਂ ਦਰਾਂ ਸਸਤੀਆਂ ਰੱਖੇਗੀ ਤਾਂ ਜੋ ਗੋਇੰਦਵਾਲ ਸਨਅਤੀ ਖੇਤਰ ਵਿੱਚ ਉਦਯੋਗਾਂ ਦੀ ਸਥਾਪਨਾ ਕੀਤੀ ਜਾ ਸਕੇ। ਉਨ੍ਹਾਂ ਦਾ ਸੁਪਨਾ ਨੌਜਵਾਨਾਂ ਦੇ ਹੱਥੋਂ ਨਸ਼ਾ ਛੁਡਵਾਉਣਾ ਹੈ ਅਤੇ ਉਨ੍ਹਾਂ ਦੇ ਹੱਥਾਂ 'ਚ ਰੋਟੀ ਦਾ ਟਿਫਨ ਦੇਖਣਾ ਚਾਹੁੰਦੇ ਹਨ, ਇਹ ਉਦੋਂ ਹੀ ਹੋਵੇਗਾ ਜਦੋਂ ਪੰਜਾਬ 'ਚ ਇੰਡਸਟਰੀ ਹੋਵੇਗੀ ਤੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਸੁਪਨੇ ਤੋਂ ਛੁਟਕਾਰਾ ਮਿਲੇਗਾ ਅਤੇ ਪੰਜਾਬ ਵਿੱਚ ਹੀ ਆਪਣਾ ਕੰਮ ਕਰਕੇ ਚੰਗਾ ਰੁਜ਼ਗਾਰ ਹਾਸਲ...

ਉਨ੍ਹਾਂ ਕਿਹਾ ਕਿ ਅਜਿਹਾ ਤਾਂ ਹੀ ਹੋ ਸਕਦਾ ਹੈ ਜੇਕਰ ਪੰਜਾਬ ਨੂੰ 13-0 ਨਾਲ ਜਿੱਤ ਦਿਵਾਈ ਜਾਵੇ। ਮੁੱਖ ਮੰਤਰੀ ਭਗਵਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫਾਇਆ ਹੋ ਚੁੱਕਾ ਹੈ ਕਿਉਂਕਿ ਕੱਲ੍ਹ ਉਕਤ ਪਾਰਟੀ ਨੇ ਆਪਣੇ ਹੀ ਆਗੂ ਅਤੇ ਬਾਦਲ ਪਰਿਵਾਰ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਉਹ ਪਹਿਲਾਂ ਹੀ ਕਹਿੰਦਾ ਰਿਹਾ ਹੈ ਕਿ ਬਾਦਲ ਪਰਿਵਾਰ ਹੀ ਪੰਜਾਬ ਨੂੰ ਲੁੱਟ ਰਿਹਾ ਹੈ ਅਤੇ ਬਰਬਾਦ ਕਰ ਰਿਹਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjabi News Punjab News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Lok Sabha Election 2024: CM ਮਾਨ ਅੱਜ ਫਿਰੋਜ਼ਪੁਰ ਤੇ ਮੋਗਾ ਚ ਕਰਨਗੇ ਰੋਡ ਸ਼ੋਅ, ਕਾਕਾ ਬਰਾੜਾ ਲਈ ਵੋਟਾਂ ਮੰਗਣਗੇLok Sabha Election 2024: CM ਮਾਨ ਅੱਜ ਫਿਰੋਜ਼ਪੁਰ ਤੇ ਮੋਗਾ ਚ ਕਰਨਗੇ ਰੋਡ ਸ਼ੋਅ, ਕਾਕਾ ਬਰਾੜਾ ਲਈ ਵੋਟਾਂ ਮੰਗਣਗੇCM Bhagwant Mann Road Show: CM ਮਾਨ ਅੱਜ ਫਿਰੋਜ਼ਪੁਰ ਚ ਰੋਡ ਸ਼ੋਅ ਕਰਨਗੇ ਤੇ ਕਾਕਾ ਬਰਾੜਾ ਲਈ ਵੋਟਾਂ ਮੰਗਣਗੇ, ਫਰੀਦਕੋਟ ਵਿੱਚ ਕਰਮਜੀਤ ਅਨਮੋਲ ਲਈ ਰੈਲੀ
और पढो »

Punjab Lok Sabha Elections: CM ਮਾਨ ਦਾ ਅੱਜ ਲੁਧਿਆਣਾ ਚ ਰੋਡ ਸ਼ੋਅ, ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਚ ਕਰਨਗੇ ਪ੍ਰਚਾਰPunjab Lok Sabha Elections: CM ਮਾਨ ਦਾ ਅੱਜ ਲੁਧਿਆਣਾ ਚ ਰੋਡ ਸ਼ੋਅ, ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਚ ਕਰਨਗੇ ਪ੍ਰਚਾਰCM Bhagwant Singh Mann Road Show :CM ਮਾਨ ਦਾ ਅੱਜ ਲੁਧਿਆਣਾ ਚ ਰੋਡ ਸ਼ੋਅ ਹੈ ਅਤੇ ਇੱਥੇ ਅੱਜ ਉਹ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਚ ਪ੍ਰਚਾਰ ਕਰਨਗੇ।
और पढो »

Lok Sabha Elections 2024: CM ਮਾਨ ਅੱਜ ਪਟਿਆਲਾ ਤੇ ਮਲੇਰਕੋਟਲਾ ਚ ਕਰਨਗੇ ਚੋਣ ਪ੍ਰਚਾਰLok Sabha Elections 2024: CM ਮਾਨ ਅੱਜ ਪਟਿਆਲਾ ਤੇ ਮਲੇਰਕੋਟਲਾ ਚ ਕਰਨਗੇ ਚੋਣ ਪ੍ਰਚਾਰPunjab Lok Sabha Elections 2024: CM ਮਾਨ ਅੱਜ ਦੋ ਮੰਤਰੀਆਂ ਲਈ ਪੂਰੀ ਕੋਸ਼ਿਸ਼ ਕਰਨਗੇ। CM ਭਗਵੰਤ ਮਾਨ ਪਟਿਆਲਾ ਅਤੇ ਮਲੇਰਕੋਟਲਾ ਚੋਣ ਪ੍ਰਚਾਰ ਕਰਨਗੇ।
और पढो »

CM Bhagwant Mann Interview: SAD-BJP ਨੂੰ ਲੈ ਕੇ CM ਮਾਨ ਦਾ ਵੱਡਾ ਇਲਜ਼ਾਮCM Bhagwant Mann Interview: SAD-BJP ਨੂੰ ਲੈ ਕੇ CM ਮਾਨ ਦਾ ਵੱਡਾ ਇਲਜ਼ਾਮCM Bhagwant Mann Interview Watch video on ZeeNews Hindi
और पढो »

Lok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਜਿਮਨੀ ਚੋਣਾਂ ਦੀ ਹੋਣ ਉਮੀਦLok Sabha Election 2024: ਦੇਸ਼ ਭਰ ਵਿੱਚ 7 ਗੇੜਾਂ ਵਿੱਚ ਵੋਟਿੰਗ ਹੋਵੇਗੀ, ਪੰਜਾਬ ਵਿੱਚ ਅਖਿਰਲੇ ਗੇੜ ਦੌਰਾਨ ਵੋਟਾਂ ਪੈਣਗੀਆਂ। ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਹਾਲੇ ਸਬਰ ਰੱਖਣਾ ਪਵੇਗਾ।
और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-19 12:07:23