CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਰੂਟੀਨ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਏ ਹਨ। ਅਜੇ ਤੱਕ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਕੁਝ ਜ਼ਰੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਛੁੱਟੀ ਮਿਲ ਜਾਵੇਗੀ।
CM Bhagwant Mann : ਮੁੱਖ ਮੰਤਰੀ ਭਗਵੰਤ ਮਾਨ ਰੂਟੀਨ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਏ ਹਨ। ਅਜੇ ਤੱਕ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਕੁਝ ਜ਼ਰੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਛੁੱਟੀ ਮਿਲ ਜਾਵੇਗੀ।Sonam Kapoor ने पेरिस फैशन वीक के शो में ब्लैक ऑउटफिट पहन खींचा सबका ध्यान, देखें तस्वीरेंराघव और परिणीति ने रोमांटिक अंदाज में मनाई अपनी शादी की पहली सालगिरह, शेयर कीं खूबसूरत तस्वीरेंAshoka Leaf Benefits: ਅਸ਼ੋਕਾ ਰੁੱਖ ਦੇ ਪੱਤਿਆਂ ਦਾ ਕਾੜ੍ਹਾ ਪੀਣ ਨਾਲ ਦੂਰ ਹੋ ਸਕਦੀਆਂ ਹਨ ਇਹ 5...
ਮੁੱਖ ਮੰਤਰੀ ਭਗਵੰਤ ਮਾਨ ਰੂਟੀਨ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਏ ਹਨ। ਅਜੇ ਤੱਕ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਕੁਝ ਜ਼ਰੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਛੁੱਟੀ ਮਿਲ ਜਾਵੇਗੀ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਐਮਰਜੈਂਸੀ 'ਚ ਹਸਪਤਾਲ ਲਿਆਂਦਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਭਗਵੰਤ ਮਾਨ ਦੇ ਬਿਮਾਰ ਹੋਣ ਦਾ ਖੁਲਾਸਾ ਹੋਇਆ ਸੀ। ਇਹ ਵੀ ਦੱਸਿਆ ਗਿਆ ਕਿ ਉਸ ਨੂੰ ਵਾਪਸ ਦਿੱਲੀ ਲਿਜਾਇਆ ਜਾਣਾ ਸੀ। ਹਾਲਾਂਕਿ ਮੁੱਖ ਮੰਤਰੀ ਦਫ਼ਤਰ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ...
ਇਸ ਤੋਂ ਬਾਅਦ ਬਠਿੰਡਾ 'ਚ ਰੈਲੀ ਦੌਰਾਨ ਸੀਐਮ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਮੈਂ ਚੱਲਦੇ ਹੋਏ ਜੁੱਤੀ ਦਾ ਫੀਤਾ ਬੰਨ੍ਹਣ ਬੈਠਦਾ ਹਾਂ ਤਾਂ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਡਿੱਗ ਗਿਆ ਹੈ। ਸੀਐਮ ਨੇ ਕਿਹਾ ਕਿ ਇਹ ਤੁਹਾਡਾ ਪਿਆਰ ਹੈ। ਉਹ ਮੇਰੇ ਤੋਂ ਨਹੀਂ ਡਰਦੇ, ਉਹ ਤੁਹਾਡੇ ਤੋਂ ਡਰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਇਹ ਲੋਕ ਮੇਰੇ ਨਾਲ ਹਨ।ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿੱਚ ਦਾਖ਼ਲ; ਜਾਣੋ ਸਿਹਤ ਦਾ ਹਾਲशिमला में आपसी भाईचारे से रहते हैं सभी समुदाय...
CM Bhagwant Mann Health Bhagwant Mann
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »
Dimpy Dhillon News: ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤDimpy Dhillon News: ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਇਕ ਸਿਆਸੀ ਪ੍ਰੋਗਰਾਮ ਦੌਰਾਨ ਡਿੰਪੀ ਢਿਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
और पढो »
Punjab News: ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨPunjab News: ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।
और पढो »
JP Nadda To Cm Mann: ਜੇਪੀ ਨੱਡਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ, ਕਿਹਾ- ਹਸਪਤਾਲਾਂ ਦਾ ਬਕਾਇਆ ਜਲਦੀ ਅਦਾ ਕਰੋJP Nadda To Cm Mann: ਨਿੱਜੀ ਹਸਪਤਾਲਾਂ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦਾ ਇਲਾਜ ਕਰਨਾ ਬੰਦ ਕਰ ਦਿੱਤਾ ਹੈ।
और पढो »
Punjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟPunjab News: ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
और पढो »
Aam Aadmi Clinics: CM ਮਾਨ ਨੇ 30 ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ, ਕਿਹਾ ਪਾਣੀ ਨੂੰ ਲੈ ਕੇ ਦੇਵਾਂਗੇ ਵੱਡੀ ਖੁਸ਼ਖ਼ਬਰੀਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸ਼ੁਰੂ ਤੋਂ ਹੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪਹਿਲ ਦਿੱਤੀ ਗਈ ਹੈ। ਸਰਕਾਰ ਨੇ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਸਿਹਤ ਮੰਤਰੀ ਡਾ.
और पढो »