CM Meet Governor: ਮੁੱਖ ਮੰਤਰੀ ਨੇ ਰਾਜਪਾਲ ਨੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਮੁੱਦੇ ਤੇ ਕੀਤੀ ਚਰਚਾ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ।
CM Meet Governor: ਰਾਜਪਾਲ ਅਤੇ ਮੁੱਖ ਮੰਤਰੀ ਮਾਨ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ ਮੁੱਖ ਮੰਤਰੀ ਨੇ ਰਾਜਪਾਲ ਨੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਮੁੱਦੇ 'ਤੇ ਕੀਤੀ ਚਰਚਾ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ।Tesla Cybercab: एलन मस्क ने बिना स्टीयरिंग व्हील वाली 'रोबोटैक्सी' का किया अनावरण, इसके फीचर्स उड़ा देंगे होशInternational Girl Child Day 2024: क्यों 11 अक्टूबर को ही मनाया जाता है अंतरराष्ट्रीय बालिका दिवस? जाने यहांWhy we celebrate Dussehra: क्यों मनाया जाता है...
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੀਆਂ ਯੂਨੀਵਰਸਿਟੀਆਂ ਹਨ, ਜਿਨ੍ਹਾਂ ਵਿੱਚ 40 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਦਾ ਰੁਝਾਨ ਯੂਨੀਵਰਸਿਟੀਆਂ ਤੋਂ ਮੁੜ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਿਆ ਹੈ ਅਤੇ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਿਆਂ ਦਾ ਹੜ੍ਹ ਆਇਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬਿਹਤਰ ਨਤੀਜਿਆਂ ਲਈ ਚਾਰ ਵਿਭਾਗਾਂ ਖੇਤੀਬਾੜੀ, ਸਿੱਖਿਆ, ਵਿੱਤ ਅਤੇ ਪੁਲਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਸ਼ੁਰੂ ਕਰਨ `ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਮੁਰੰਮਤ ਲਈ ਸੜਕਾਂ ਦੇ ਮਾਪ ਲਈ ਏ.ਆਈ. ਲਾਗੂ ਕਰ ਚੁੱਕੀ ਹੈ, ਜਿਸ ਦੇ ਨਤੀਜੇ ਹੈਰਾਨੀਜਨਕ ਰਹੇ ਹਨ। ਉਨ੍ਹਾਂ ਕਿਹਾ ਕਿ ਏ.ਆਈ. ਰਾਹੀਂ ਪਤਾ ਲੱਗਾ ਹੈ ਕਿ ਲਗਪਗ ਚਾਰ ਹਜ਼ਾਰ ਕਿਲੋਮੀਟਰ ਸੜਕਾਂ ਦਾ ਨੈੱਟਵਰਕ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਸੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਵੱਡੀਆਂ ਯੋਗਤਾਵਾਂ ਅਤੇ ਸਮਰੱਥਾਵਾਂ ਦੀ ਬਖਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਦੀ ਅਥਾਹ ਊਰਜਾ ਨੂੰ ਢੁਕਵੇਂ ਪਾਸੇ ਲਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਇਹ ਨੌਜਵਾਨ ਦੇਸ਼ ਲਈ ਸਫ਼ਲਤਾ ਦੇ ਨਵੇਂ ਝੰਡੇ ਗੱਡਣਗੇ।
ਰਾਜਪਾਲ ਨੇ ਸੂਬਾ ਸਰਕਾਰ ਨੂੰ ਵਿਦਿਅਕ ਸੰਸਥਾਵਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਤਾਂ ਜੋ ਇਹ ਸੰਸਥਾਵਾਂ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਹੋਰ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਅਸੀਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਉੱਚਾ ਚੁੱਕ ਸਕਦੇ ਹਾਂ ਅਤੇ ਇਸ ਨੂੰ ਕੌਮੀ ਮਾਡਲ ਵਜੋਂ ਪੇਸ਼ ਕਰ ਸਕਦੇ ਹਾਂ। ਰਾਜਪਾਲ ਨੇ ਪੰਜਾਬ ਨੂੰ ਉਚੇਰੀ ਸਿੱਖਿਆ ਲਈ ਆਕਰਸ਼ਕ ਸਥਾਨ ਬਣਾਉਣ ਵਾਸਤੇ ਸੂਬੇ ਵੱਲੋਂ ਕੀਤੇ ਜਾ ਰਹੇ ਉਤਸ਼ਾਹਜਨਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਵਿਦਿਅਕ ਅਦਾਰਿਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਅਤੇ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ...
Governor Gulab Chand Kataria Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »
Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
और पढो »
CM Bhagwant Mann: ਸਹਿਕਾਰੀ ਬੈਂਕ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫ਼ੀਸਦੀ ਤੱਕ ਸਬਸਿਡੀ ਤੇ ਕਰਜ਼ਾ ਦੇਣ ਦੀ ਪੇਸ਼ਕਸ਼CM Bhagwant Mann: ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਪੇਂਡੂ ਖੇਤਰਾਂ ਦੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
और पढो »
Jalandhar News: ਜੁੱਤੀ ਬਦਲਣ ਨੂੰ ਲੈ ਕੇ ਹੋਇਆ ਹੰਗਾਮਾ, ਦੁਕਾਨਦਾਰ ਨੇ ਕੀਤੀ ਪਤੀ-ਪਤਨੀ ਦੀ ਕੁੱਟਮਾਰJalandhar News: ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਦੁਕਾਨ ਤੇ ਜੁੱਤੀਆਂ ਦਾ ਆਕਾਰ ਬਦਲਣ ਲਈ ਆਇਆ ਸੀ। ਜਿੱਥੇ ਦੁਕਾਨਦਾਰ ਨੇ ਪਹਿਲਾਂ ਉਸ ਨਾਲ ਬਹਿਸ ਕੀਤੀ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ।
और पढो »
Bharat Inder Singh Chahal: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਰੱਦBharat Inder Singh Chahal: 23 ਅਗਸਤ, 2023 ਨੂੰ, ਚਹਿਲ ਨੇ ਪਟਿਆਲਾ ਦੀ ਇੱਕ ਸਥਾਨਕ ਅਦਾਲਤ ਦੁਆਰਾ ਉਸਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਹਾਈ ਕੋਰਟ ਵਿੱਚ ਪਹੁੰਚ ਕੀਤੀ ਸੀ।
और पढो »
Sukhjinder Randhawa News: ਸੁਖਜਿੰਦਰ ਰੰਧਾਵਾ ਨੇ DC ਦੇ ਖਿਲਾਫ਼ ਪਾਇਆ ਵਿਸ਼ੇਸ਼ ਅਧਿਕਾਰ ਮਤਾSukhjinder Randhawa News: ਰੰਧਾਵਾ ਨੇ ਕਿਹਾ ਹੈ ਕਿ ਡੀਸੀ ਨੇ ਸਰਕਾਰੀ ਅਫ਼ਸਰਾਂ ਦੀ ਮੌਜੂਦਗੀ ਵਿੱਚ ਮੇਰਾ ਅਤੇ ਪ੍ਰਤਾਪ ਬਾਜਵਾ ਦਾ ਅਪਮਾਨ ਕੀਤਾ ਹੈ।
और पढो »