Canada Punjabi Youth Death: ਕੈਨੇਡਾ ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ

Punjabi News समाचार

Canada Punjabi Youth Death: ਕੈਨੇਡਾ ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 53 sec. here
  • 18 min. at publisher
  • 📊 Quality Score:
  • News: 80%
  • Publisher: 63%

Canada Punjabi Youth Death: ਮ੍ਰਿਤਕ ਧਰਮਿੰਦਰ ਸਿੰਘ ਅਪਣੇ ਪਿੱਛੇ ਬਜ਼ੁਰਗ ਮਾਂ ਬਾਪ, ਪਤਨੀ ਅਤੇ ਇੱਕ 8 ਸਾਲ ਦੀ ਧੀ ਨੂੰ ਰੋਂਦਿਆਂ ਕੁਰਲਾਉਂਦਿਆ ਛੱਡ ਗਿਆ।

Canada Punjabi Youth Death : ਕੈਨੇਡਾ 'ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ 'ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ

Canada Punjabi Youth Death: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। Sargun Mehta Latest Photos: ਸਰਗੁਣ ਦੀਆਂ ਬਲੈਕ ਡਰੈੱਸ ਪਹਿਨੀ ਤਸਵੀਰਾਂ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ; ਨਵੀਂ ਲੁੱਕ ਦੇਖ ਹੈਰਾਨ ਹੋਏ ਫੈਨਸArijit Singh Birthday Special: 'रोमांटिक गानों के बादशाह' के जन्मदिन पर उनके कुछ हिट प्यार भरे गानों पर डालें नजरSachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजरAaj Ka Rashifal 24 April 2024: मकर राशि वालों को किसी करीबी से मिल सकता है धोखा, वैवाहिक जीवन में हो सकता है आपसी...

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਮਪੁਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕੈਨੇਡਾ ਦੇ ਸ਼ਹਿਰ ਸਰੀ ਨਜ਼ਦੀਕ ਬੀ ਸੀ ਹਾਈਵੇ-5 ਨੇੜੇ ਕਲੀਅਰ ਵਾਟਰ ਕੋਲ ਦੋ ਟਰੱਕਾਂ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਟਰੱਕਾਂ ਨੂੰ ਅੱਗ ਲੱਗ ਗਈ। ਇਸ ਦੌਰਾਨ ਫਿਰੋਜ਼ਪੁਰ ਦੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਨੌਜਵਾਨ ਧਰਮਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਦੀ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਧਰਮਿੰਦਰ ਸਿੰਘ ਅਪਣੇ ਪਿੱਛੇ ਬਜ਼ੁਰਗ ਮਾਂ ਬਾਪ, ਪਤਨੀ ਅਤੇ ਇੱਕ 8 ਸਾਲ ਦੀ ਧੀ ਨੂੰ ਰੋਂਦਿਆਂ ਕੁਰਲਾਉਂਦਿਆ ਛੱਡ ਗਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Surrey Punjabi Youth Death Canada Punjabi Youth Death

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Salman Khan Residence Fire: ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਕ੍ਰਾਈਮ ਬ੍ਰਾਂਚ ਨੂੰ ਤਾਪੀ ਨਦੀ ਚੋਂ ਪਿਸਤੌਲ ਬਰਾਮਦSalman Khan Residence Fire: ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਕ੍ਰਾਈਮ ਬ੍ਰਾਂਚ ਨੂੰ ਤਾਪੀ ਨਦੀ ਚੋਂ ਪਿਸਤੌਲ ਬਰਾਮਦSalman Khan Residence Fire: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੂਰਤ ਦੀ ਤਾਪੀ ਨਦੀ ਚ ਰਿਵਾਲਵਰ ਸੁੱਟ ਦਿੱਤਾ।
और पढो »

Gurdaspur News: ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ; ਦੋਸਤਾਂ ਨੇ ਲਾਸ਼ ਗੰਦੇ ਨਾਲੇ ਚ ਸੁੱਟੀGurdaspur News: ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ; ਦੋਸਤਾਂ ਨੇ ਲਾਸ਼ ਗੰਦੇ ਨਾਲੇ ਚ ਸੁੱਟੀGurdaspur News: ਕਾਦੀਆਂ ਬਟਾਲਾ ਰੋਡ ਉਤੇ ਸਾਹਿਲ ਨਾਮ ਦੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਮਿਲੀ ਸੀ ਕਾਦੀਆਂ ਦੇ ਪੁਲਿਸ ਨੇ ਇੱਸ ਕੇਸ ਵਿੱਚ ਮੁਸ਼ਤੈਦੀ ਦਿਖਾਉਂਦੇ ਹੋਏ 24 ਘੰਟਿਆਂ ਵਿੱਚ ਇਸ ਕਤਲ ਦੀ ਗੁੱਥੀ ਸੁਲਝਾ ਲਿਆ ਹੈ।
और पढो »

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »

Angad Saini Accident: PPCC ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਜਾਣਿਆ ਹਾਲAngad Saini Accident: PPCC ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਜਾਣਿਆ ਹਾਲAngad Saini Accident: ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ।
और पढो »

Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »

Lok Sabha Elections 2024: ਅੱਜ ਦੁਆਬੇ ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ ਤੇ ਜਨਸਭਾ ਨੂੰ ਕਰਨਗੇ ਸੰਬੋਧਨLok Sabha Elections 2024: ਅੱਜ ਦੁਆਬੇ ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ ਤੇ ਜਨਸਭਾ ਨੂੰ ਕਰਨਗੇ ਸੰਬੋਧਨLok Sabha Elections 2024: ਦੋਆਬੇ ਚ ਮੁੱਖ ਮੰਤਰੀ ਭਗਵੰਤ ਮਾਨ ਗਰਜਣਗੇ। ਹੁਸ਼ਿਆਰਪੁਰ ਦੇ ਚੱਬੇਵਾਲ ਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਤ ਕਰਨਗੇ।
और पढो »



Render Time: 2025-02-20 18:01:44