Deep Kamboj News: ਅਬੋਹਰ ਹਲਕੇ ਤੋਂ ਦੀਪ ਕੰਬੋਜ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

Punjabi News समाचार

Deep Kamboj News: ਅਬੋਹਰ ਹਲਕੇ ਤੋਂ ਦੀਪ ਕੰਬੋਜ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 30 sec. here
  • 19 min. at publisher
  • 📊 Quality Score:
  • News: 74%
  • Publisher: 63%

Deep Kamboj News: ਜ਼ਰੂਰੀ ਸੂਚਨਾ ਅੱਜ ਤੋਂ ਆਪਣੇ ਹੱਥਾਂ ਨਾਲ ਬਣਾਈ ਪਾਰਟੀ ਦਿਨ-ਰਾਤ ਮਿਹਨਤ ਕਰ ਬਣਾਈ ਆਪਣੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।

Deep Kamboj News: ਅਬੋਹਰ ਹਲਕੇ ਤੋਂ ਦੀਪ ਕੰਬੋਜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।Aaj Ka Rashifal: मेष तुला और मीन राशि वाले जातक जानें आपके लिए कैसा रहेगा सावन का दूसरा सोमवारRanbir Kapoorweekly rashifal

ਅਬੋਹਰ ਹਲਕੇ ਤੋਂ ਆਮ ਆਦਮੀ ਪਾਰਟੀ 'ਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਦੀਪ ਕੰਬੋਜ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਬਾਰੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਦੀਪ ਕੰਬੋਜ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਪਿਛਲੇ 12 ਸਾਲਾਂ ਤੋਂ ਆਮ ਆਦਮੀ ਪਾਰਟੀ 'ਚ ਦਿਨ-ਰਾਤ ਰਹਿ ਕੇ ਪਾਰਟੀ ਲਈ ਸੇਵਾ ਕੀਤੀ। ਹਾਂ ਇਸ ਗੱਲ ਦਾ ਦੁੱਖ ਹੈ ਕਿ 12 ਸਾਲਾਂ ਦੀ ਮਿਹਨਤ ਨੂੰ ਇਸ ਲਈ ਅਣਗੌਲੇ ਕੀਤਾ ਗਿਆ ਕਿਉਂਕਿ ਗੁਆਂਢੀ ਵਿਧਾਇਕ ਨੂੰ ਬਹੁਤ ਤਕਲੀਫ਼ ਸੀ। ਉਹ ਨਾ ਦੀ ਮੇਰੇ ਹਲਕੇ ਵਿੱਚ ਦਖ਼ਲਅੰਦਾਜ਼ੀ ਦਾ ਮੈਂ ਵਿਰੋਧ ਕਰਦਾ ਸੀ ... ਉਨ੍ਹਾਂ ਵੱਲੋਂ ਸਾਡੇ ਹਲਕੇ ਦੇ ਟਰੱਕ ਯੂਨੀਅਨ, ਆੜ੍ਹਤੀਆਂ ਐਸੋਸੀਏਸ਼ਨ ਅਤੇ ਥਾਣਿਆਂ ਉੱਤੇ ਕੀਤੇ ਕਬਜ਼ਿਆਂ ਦਾ ਮੈਂ ਵਿਰੋਧ ਕਰਦਾ ਸੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Aam Aadmi Party Deep Kamboj Resigned Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂLudhiana News: ਲੁਧਿਆਣਾ ਚ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਟੱਕਰ, ਦੋ ਨੌਜਵਾਨ ਆਪਸ ‘ਚ ਭਿਗੜੇ ਚੱਲੀਆਂ ਗੋਲੀਆਂLudhiana News: ​ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ।
और पढो »

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »

New Ambulances: ਮੁੱਖ ਮੰਤਰੀ ਭਗਵੰਤ ਮਾਨ ਨੇ 58 ਐਬੂਲੈਂਸਾਂ ਨੂੰ ਦਿੱਤੀ ਹਰੀ ਝੰਡੀNew Ambulances: ਮੁੱਖ ਮੰਤਰੀ ਭਗਵੰਤ ਮਾਨ ਨੇ 58 ਐਬੂਲੈਂਸਾਂ ਨੂੰ ਦਿੱਤੀ ਹਰੀ ਝੰਡੀNew Ambulances: ਉਨ੍ਹਾਂ ਨੇ ਕਿਹਾ ਕਿ 325 ਐਬੂਲੈਂਸਾਂ ਮੁਫ਼ਤ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਪੌਣੇ ਦੋ ਕਰੋੜ ਲੋਕ ਇਲਾਜ ਕਰਵਾ ਚੁੱਕੇ ਹਨ।
और पढो »

Jalandhar News: ਕਾਂਗਰਸ ਨੇ ਆਮ ਆਦਮੀ ਪਾਰਟੀ ਤੇ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ ਕਰਨ ਦਾ ਲਗਾਇਆ ਇਲਜ਼ਾਮJalandhar News: ਕਾਂਗਰਸ ਨੇ ਆਮ ਆਦਮੀ ਪਾਰਟੀ ਤੇ ਚੋਣਾਂ ਦੌਰਾਨ ਸੱਤਾ ਦੀ ਦੁਰਵਰਤੋਂ ਕਰਨ ਦਾ ਲਗਾਇਆ ਇਲਜ਼ਾਮJalandhar News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਉੱਤੇ ਜੰਮੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਦੇ ਹਾਲਾਤ ਸਭ ਨੂੰ ਨਜ਼ਰ ਆ ਰਹੇ ਹਨ।
और पढो »

Moga News: ਬੱਚੇ ਦੇ ਸ਼ੱਕੀ ਹਾਲਾਤ ਚ ਲਾਸ਼ ਬਰਾਮਦ, ਇਨਸਾਫ਼ ਲਈ ਪਰਿਵਾਰ ਨੇ ਲਗਾਇਆ ਧਰਨਾMoga News: ਬੱਚੇ ਦੇ ਸ਼ੱਕੀ ਹਾਲਾਤ ਚ ਲਾਸ਼ ਬਰਾਮਦ, ਇਨਸਾਫ਼ ਲਈ ਪਰਿਵਾਰ ਨੇ ਲਗਾਇਆ ਧਰਨਾMoga News: ਕੁਝ ਸਾਲ ਪਹਿਲਾਂ ਉਸਦੇ ਪਤੀ ਬਲਦੇਵ ਸਿੰਘ ਦੀ ਮੌਤ ਹੋਣ ਤੋਂ ਬਾਅਦ ਉਸ ਦੀ ਨਨਾਣ ਵੀਰਪਾਲ ਕੌਰ ਨੇ ਉਸ ਦਾ ਵਿਆਹ ਕਾਲਾ ਸਿੰਘ ਪੁਤਰ ਗੱਗਣ ਸਿੰਘ ਨਾਲ ਕਰਵਾ ਦਿੱਤਾ।
और पढो »

Mansa News: ਮਾਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਨਗਰ ਕੌਂਸਲ ਮਾਨਸਾ ਦੇ ਨਿਕਾਸੀ ਪ੍ਰਬੰਧਾਂ ਦੀ ਪੋਲMansa News: ਮਾਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਨਗਰ ਕੌਂਸਲ ਮਾਨਸਾ ਦੇ ਨਿਕਾਸੀ ਪ੍ਰਬੰਧਾਂ ਦੀ ਪੋਲMansa News: ਕੁਝ ਘੰਟਿਆਂ ਦੇ ਪਏ ਮੀਂਹ ਨੇ ਜਿੱਥੇ ਪਿਛਲੇ ਦਿਨੀਂ ਪੈ ਰਹੀ ਭਾਰੀ ਗਰਮੀ ਤੋਂ ਛੁਟਕਾਰਾ ਦਿੱਤਾ ਹੈ ਉੱਥੇ ਹੀ ਦੇ ਮਾਨਸਾ ਵਸਨੀਕਾਂ ਲਈ ਬਰਸਾਤ ਮੁਸੀਬਤ ਬਣ ਗਈ।
और पढो »



Render Time: 2025-02-19 03:01:30