Delhi Liquor Policy Case:ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਕੇ. ਕਵਿਤਾ ਦੀ ਨਿਆਂਇਕ ਹਿਰਾਸਤ ਇੱਕ ਵਾਰ ਫਿਰ ਵਧਾ ਦਿੱਤੀ ਗਈ ਹੈ। ਸੀਬੀਆਈ ਨੇ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ।
Delhi Liquor Policy Case : ਰਾਊਜ਼ ਐਵੇਨਿਊ ਕੋਰਟ ਤੋਂ ਕੇ. ਕਵਿਤਾ ਨੂੰ ਲੱਗਾ ਵੱਡਾ ਝਟਕਾ, ਨਿਆਂਇਕ ਹਿਰਾਸਤ ਦੀ ਤਰੀਕ ਵਧੀ
Chaitra Navratri 2024 Day 7: चैत्र नवरात्रि के सातवें दिन करें मां कालरात्रि की पूजा, जानिए पूजा विधि, मंत्र और भोगAcidity Home Remedy: ਵਰਤ ਦੌਰਾਨ ਭੁੱਖੇ ਰਹਿਣ ਨਾਲ ਬਣਦੀ ਹੈ ਗੈਸ ਤਾਂ ਅਪਣਾਓ ਇਹ ਆਸਾਨ ਘਰੇਲੂ ਨੁਸਖ਼ੇ SAD Lok Sabha Candidates: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾਇਆ; ਦੇਖੋ ਕਿਸ ਨੂੰ ਕਿਥੋਂ ਉਮੀਦਵਾਰ ਐਲਾਨਿਆAaj Ka Rashifal 14 April 2024: वृषभ और धनु राशि वाले जातक जानें क्या है आपके लिए कैसा रहेगा आज का दिन
: ਦਿੱਲੀ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਗ੍ਰਿਫ਼ਤਾਰ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਧੀ ਬੀਆਰਐਸ ਆਗੂ ਕੇ. ਕਵਿਤਾ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ, ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਅੱਜ ਯਾਨੀ ਸੋਮਵਾਰ ਨੂੰ ਸੀਬੀਆਈ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਵਿਤਾ ਨੂੰ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਸੀਬੀਆਈ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਿੱਚ ਸੀਬੀਆਈ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਨੂੰ 100 ਕਰੋੜ ਰੁਪਏ ਰਿਸ਼ਵਤ ਵਜੋਂ ਦਿੱਤੇ ਗਏ ਸਨ। ਈਡੀ ਨੇ ਕਵਿਤਾ ਨੂੰ 15 ਮਾਰਚ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹੈ।
Breaking News K. Kavitha ਦਿੱਲੀ ਸ਼ਰਾਬ ਘੁਟਾਲੇ Delhi News ਦਿੱਲੀ ਆਬਕਾਰੀ ਨੀਤੀ ਕੇਸ ਕੇ. ਕਵਿਤਾ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »
Punjab NSUI: NSUI ਪੰਜਾਬ ਨੇ ਆਪਣਾ ਸੰਗਠਨ ਢਾਂਚਾ ਕੀਤਾ ਭੰਗ! ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਵੱਡਾ ਫੈਸਲਾPunjab NSUI Structure Update: ਪਿਛਲੇ ਸਾਲ ਜਨਵਰੀ ਵਿੱਚ ਸੂਬੇ ਦੇ ਪੰਜ ਜ਼ਿਲ੍ਹਿਆਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਕਿਉਂਕਿ ਉਸ ਸਮੇਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਨਿਯੁਕਤੀ ਐਨਐਸਯੂਆਈ ਲੀਡਰਸ਼ਿਪ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ। ਹਾਲਾਂਕਿ, ਉਸ ਤੋਂ ਬਾਅਦ ਨਵੀਂ ਨਿਯੁਕਤੀ ਕੀਤੀ ਗਈ...
और पढो »
SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
और पढो »
Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
और पढो »
केजरीवाल की कस्टडी का आज आखिरी दिन: राउज एवेन्यू कोर्ट में पेश किए जाएंगे; सुप्रीम कोर्ट में भी दिल्ली सीएम...Delhi CM Arvind Kejriwal ED Case Supreme Court Hearing Updates; Follow Delhi Chief Minister Liquor Scam Case Latest Updates On Dainik Bhaskar
और पढो »
Amritsar News: ਅੰਮ੍ਰਿਤਸਰ ਚ ਲੜਕੀ ਦੀ ਭੇਤਭਰੇ ਹਾਲਾਤ ਚ ਹੋਈ ਮੌਤ; ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗAmritsar News: ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਬੇਟੀ ਦੀ ਮੌਤ ਹੋ ਚੁੱਕੀ ਸੀ।
और पढो »