Delhi Fire News: ਦਿੱਲੀ ਚ ਦਰਦਨਾਕ ਹਾਦਸਾ, ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ, 6 ਨਵਜੰਮੇ ਬੱਚਿਆਂ ਦੀ ਮੌਤ!

Delhi Baby Care Hospital Fire समाचार

Delhi Fire News: ਦਿੱਲੀ ਚ ਦਰਦਨਾਕ ਹਾਦਸਾ, ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ, 6 ਨਵਜੰਮੇ ਬੱਚਿਆਂ ਦੀ ਮੌਤ!
Delhi Newsਦਿੱਲੀਬੇਬੀ ਕੇਅਰ ਹਸਪਤਾਲ
  • 📰 Zee News
  • ⏱ Reading Time:
  • 44 sec. here
  • 7 min. at publisher
  • 📊 Quality Score:
  • News: 38%
  • Publisher: 63%

Delhi Baby Care Hospital Fire: ਦਿੱਲੀ ਦੇ ਵਿਵੇਕ ਵਿਹਾਰ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੋਂ ਦੇ ਬੇਬੀ ਕੇਅਰ ਹਸਪਤਾਲ ਵਿੱਚ ਅੱਗ ਲੱਗ ਗਈ। ਹਸਪਤਾਲ ਪੂਰੀ ਤਰ੍ਹਾਂ ਸੜ ਗਿਆ। ਇਸ ਵਿੱਚ 11 ਬੱਚੇ ਸਨ। ਜਿਸ ਵਿੱਚ 6 ਦੀ ਮੌਤ ਹੋ ਗਈ।

Delhi Baby Care Hospital Fire : ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਵਿਭਾਗ ਅਨੁਸਾਰ ਚਾਈਲਡ ਕੇਅਰ ਸੈਂਟਰ ਵਿੱਚ ਬੱਚੇ ਤੇ ਸਟਾਫ਼ ਮੌਜੂਦ ਸੀ।Floating City in South Korea

Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggs ਦਿੱਲੀ ਦੇ ਵਿਵੇਕ ਵਿਹਾਰ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੋਂ ਦੇ ਬੇਬੀ ਕੇਅਰ ਹਸਪਤਾਲ ਵਿੱਚ ਅੱਗ ਲੱਗ ਗਈ। ਹਸਪਤਾਲ ਪੂਰੀ ਤਰ੍ਹਾਂ ਸੜ ਗਿਆ। ਇਸ ਵਿੱਚ 11 ਬੱਚੇ ਸਨ ਜਿਸ ਵਿੱਚ 6 ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਹਸਪਤਾਲ ਵਿੱਚ ਫਸੇ 11 ਨਵਜੰਮੇ ਬੱਚਿਆਂ ਨੂੰ ਬਚਾ ਲਿਆ ਗਿਆ ਜਿਸ ਵਿੱਚ 6 ਬੱਚਿਆਂ ਦੀ ਮੌਤ ਹੋ ਗਈ ਸੀ। 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ...

ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਅੱਗ ਨਾਲ ਹਸਪਤਾਲ ਪੂਰੀ ਤਰ੍ਹਾਂ ਸੜ ਗਿਆ। ਇਸ ਦੇ ਨਾਲ ਹੀ ਹਸਪਤਾਲ ਦੇ ਨਾਲ ਲੱਗਦੀ ਇਮਾਰਤ ਨੂੰ ਵੀ ਅੱਗ ਲੱਗ ਗਈ, ਜਿਸ ਨੂੰ ਵੀ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਬੂ ਕਰ ਲਿਆ ਹੈ।As per a Fire Officer, Fire was extinguished completely, 11-12 people were rescued and taken to hospital and further details are awaited.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Delhi News ਦਿੱਲੀ ਬੇਬੀ ਕੇਅਰ ਹਸਪਤਾਲ Delhi Child Dead Delhi Fire News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sangrur News: ਸੰਗਰੂਰ ਚ ਸਿਹਤ ਤੇ ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ; ਬੱਚੇ ਨੂੰ ਮਿਆਦ ਪੁਗਾ ਚੁੱਕੀ ਸਿਰਪ ਦਿੱਤੀSangrur News: ਸੰਗਰੂਰ ਚ ਸਿਹਤ ਤੇ ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ; ਬੱਚੇ ਨੂੰ ਮਿਆਦ ਪੁਗਾ ਚੁੱਕੀ ਸਿਰਪ ਦਿੱਤੀSangrur News: ਆਂਗਨਵਾੜੀ ਕੇਂਦਰ ਵਿੱਚ ਭੇਜੀ ਗਈ ਐਕਸਪਾਇਰੀ ਤਾਰੀਕ ਦੀ ਛੋਟੇ ਬੱਚਿਆਂ ਨੂੰ ਪਿਲਾਉਣ ਵਾਲੀ ਆਇਰਨ ਐਂਡ ਫੋਲਿਕ ਐਸਿਡ ਸਿਰਪ ਬੱਚਿਆਂ ਦੇ ਪਰਿਵਾਰਕ ਮੈਂਬਰ ਨੇ ਗੰਭੀਰ ਦੋਸ਼ ਲਗਾਏ।
और पढो »

Nuh Bus Fire News: ਹਰਿਆਣਾ ਦੇ ਨੂੰਹ ਚ ਵੱਡਾ ਹਾਦਸਾ, ਟੂਰਿਸਟ ਬੱਸ ਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤNuh Bus Fire News: ਹਰਿਆਣਾ ਦੇ ਨੂੰਹ ਚ ਵੱਡਾ ਹਾਦਸਾ, ਟੂਰਿਸਟ ਬੱਸ ਚ ਅੱਗ ਲੱਗਣ ਨਾਲ 8 ਲੋਕਾਂ ਦੀ ਮੌਤNuh Bus Fire News: ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਅੱਗ ਬੁਝਾਉਣ ਲਈ ਮੌਕੇ ਤੇ ਪਹੁੰਚ ਗਈ ਪਰ ਇਸ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਆ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ...
और पढो »

Nawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤNawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਕਿ ਤੀਰਥ ਦੀ ਮੌਤ ਕਿਵੇਂ ਹੋਈ ਹੈ। ਬੁਢਾਪੇ ਵਿੱਚ ਮ੍ਰਿਤਕ ਦੇ ਮਾਪਿਆਂ ਦਾ ਸਹਾਰਾ ਖ਼ਤਮ ਹੋ ਗਿਆ ਹੈ।
और पढो »

Arvind Kejriwal Meeting: ਤਿਹਾੜ ਤੋਂ ਬਾਹਰ ਆਉਂਦੇ ਹੀ CM ਕੇਜਰੀਵਾਲ ਐਕਸ਼ਨ ਚ, MLAs ਨਾਲ ਕਰਨਗੇ ਅੱਜ ਮੀਟਿੰਗArvind Kejriwal Meeting: ਤਿਹਾੜ ਤੋਂ ਬਾਹਰ ਆਉਂਦੇ ਹੀ CM ਕੇਜਰੀਵਾਲ ਐਕਸ਼ਨ ਚ, MLAs ਨਾਲ ਕਰਨਗੇ ਅੱਜ ਮੀਟਿੰਗArvind Kejriwal Meeting: ਤਿਹਾੜ ਤੋਂ ਬਾਹਰ ਆਉਂਦੇ ਹੀ CM ਕੇਜਰੀਵਾਲ ਐਕਸ਼ਨ ਚ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ।
और पढो »

ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »

Election Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।
और पढो »



Render Time: 2025-02-16 12:06:48