Delhi Pollution: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਹਰਿਆਣਾ ਵਰਗਾ ਹੀ ਹੈ।
Delhi Pollution: ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਦੇ ਮੁੱਦੇ 'ਤੇ ਹਰਿਆਣਾ ਦਾ ਮੁੱਖ ਸਕੱਤਰ ਤਲਬ; ਪੰਜਾਬ ਨੂੰ ਕਹੀ ਇਹ ਗੱਲ
ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਦਾਲਤ ਨੇ ਕਿਹਾ ਕਿ ਇਹ ਕੋਈ ਸਿਆਸੀ ਮੁੱਦਾ ਨਹੀਂ ਹੈ, ਸੂਬਾ ਸਰਕਾਰ ਉਚਿਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਤੋਂ ਕਿਉਂ ਬਚ ਰਹੀ ਹੈ।
Haryana Chief Secretary Supreme Court National News Punjab National News In Punjabi Latest National News In Punjabi National India News National India News In Punjabi National News Today National News Today In Punjabi
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Stubble Burning News: SC ਵੱਲੋਂ ਪਰਾਲੀ ਸਾੜਨ ਦੇ ਮੁੱਦੇ ਤੇ ਪੰਜਾਬ ਤੇ ਹਰਿਆਣਾ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ; CAQM ਦੀ ਲਗਾਈ ਫਟਕਾਰਦਿੱਲੀ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਮੁੱਦਾ ਮੁੜ ਉਠਦਾ ਨਜ਼ਰ ਆ ਰਿਹਾ ਹੈ। ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਉਤੇ ਚਿੰਤਾ ਜ਼ਾਹਿਰ ਕਰਦੇ ਹੋਏ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੀ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਕਮਿਸ਼ਨ ਨੇ ਖੁਦ ਆਪਣੇ ਨਿਰਦੇਸ਼ਾਂ ਉਤੇ ਅਮਲ ਯਕੀਨੀ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਪਰਾਲੀ ਸਾੜਨ...
और पढो »
Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »
Panchayat Elections: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕੀ ਪਿੰਡ ਧਰਮਕੋਟ ਦੀ ਪੰਚਾਇਤੀ ਚੋਣ ਪ੍ਰਕੀਰਿਆ, ਜਾਣੋ ਕਾਰਨPanchayat Elections: ਸਰਪੰਚੀ ਦੀ ਚੋਣ ਲੜਣ ਦੇ ਚਾਹਵਾਨ ਰਾਕੇਸ਼ ਕੁਮਾਰ ਸ਼ਰਮਾ ਨੇ ਸੂਬਾ ਚੋਣ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕੀਤੀ ਹੈ।
और पढो »
CM Meet Governor: ਰਾਜਪਾਲ ਅਤੇ ਮੁੱਖ ਮੰਤਰੀ ਮਾਨ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤCM Meet Governor: ਮੁੱਖ ਮੰਤਰੀ ਨੇ ਰਾਜਪਾਲ ਨੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਮੁੱਦੇ ਤੇ ਕੀਤੀ ਚਰਚਾ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ।
और पढो »
New Chief Secretary: ਕੇਏਪੀ ਸਿਨ੍ਹਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਨੂੰ ਹਟਾਇਆ ਗਿਆNew Chief Secretary: ਕੇਏਪੀ ਸਿਨ੍ਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ।
और पढो »
Punjab Breaking Live Updates: ਹਾਈਕੋਰਟ ਚ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨਾਂ ਤੇ ਹੋਵੇਗੀ ਸੁਣਵਾਈ, ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂPunjab Breaking News Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »