Dera Baba Nanak Bypoll: ਕਾਂਗਰਸ ਦੇ ਗੜ੍ਹ ਚ ਆਪ ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ

Dera Baba Nanak Election Results 2024 समाचार

Dera Baba Nanak Bypoll: ਕਾਂਗਰਸ ਦੇ ਗੜ੍ਹ ਚ ਆਪ ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ ਨੇ ਮਾਰੀ ਬਾਜ਼ੀ
Dera Baba Nanak Bypoll Election 2024Dera Baba Nanak NewsPunjab Bypoll Election 2024
  • 📰 Zee News
  • ⏱ Reading Time:
  • 38 sec. here
  • 38 min. at publisher
  • 📊 Quality Score:
  • News: 145%
  • Publisher: 63%

Dera Baba Nanak Bypoll: ਇੱਥੇ ਦੱਸਣਾ ਬਣਦਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ ਪਰ ਉਹ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਹਾਰ ਗਏ ਸਨ।

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੇ ਗੁਰਦੀਪ ਰੰਧਾਵਾ ਨੇ ਕਾਂਗਰਸ ਦੇ ਗੜ੍ਹ ਨੂੰ ਸੰਨ੍ਹ ਲਗਾਉਂਦੇ ਹੋਏ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ ਨੇ 5722 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ ਨੇ 58,303 ਵੋਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਕਾਂਗਰਸ ਉਮੀਦਵਾਰ ਜਤMakki Ki Roti Ke Fayde: ਸਰਦੀਆਂ ਦੀ ਰਾਣੀ ਹੈ 'ਮੱਕੀ ਦੀ ਰੋਟੀ', ਮਿਲਣਗੇ ਇਹ ਸ਼ਾਨਦਾਰ ਫਾਇਦੇAaj Ka Rashifal 23 November 2024: यहां जानें आपके लिए कैसा रहेगा आज का दिन, जानें क्या है आपका आज का राशिफलWorld Television Day: ਵਿਸ਼ਵ ਟੈਲੀਵਿਜ਼ਨ ਦਿਵਸ...

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੇ ਗੁਰਦੀਪ ਰੰਧਾਵਾ ਨੇ ਕਾਂਗਰਸ ਦੇ ਗੜ੍ਹ ਨੂੰ ਸੰਨ੍ਹ ਲਗਾਉਂਦੇ ਹੋਏ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ ਨੇ 5722 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਗੁਰਦੀਪ ਸਿੰਘ ਰੰਧਾਵਾ ਨੇ 58,303 ਵੋਟਾਂ ਹਾਸਲ ਕੀਤੀਆਂ ਹਨ। ਇਸ ਤੋਂ ਇਲਾਵਾ ਕਾਂਗਰਸ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 52, 826 ਵੋਟਾਂ ਮਿਲੀਆਂ ਹਨ। ਜਦਕਿ ਰਵੀ ਕਰਨ ਕਾਹਲੋਂ ਨੂੰ 6332 ਵੋਟਾਂ ਹਾਸਲ ਹੋਈਆਂ ਹਨ।

ਇੱਥੇ ਦੱਸਣਾ ਬਣਦਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਸੀ ਪਰ ਉਹ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾਂ ਤੋਂ ਹਾਰ ਗਏ ਸਨ।Ishank Chabbewalਕਿਸਾਨਾਂ ਤੇ ਪੁਲਿਸ ਵਿਚਾਲੇ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੀ ਕੋਸ਼ਿਸ਼; ਪੁਲਿਸ ਬਲ ਤਾਇਨਾਤKarnataka Bypolls ResultInd Vs AusBathinda Clash NewsChabbewal Election Results 2024Dera Baba Nanak Election Results 2024

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Dera Baba Nanak Bypoll Election 2024 Dera Baba Nanak News Punjab Bypoll Election 2024 Election Results Punjab Bypoll Election 2024 Punjab Bypoll Election Result 2024 Punjab Politic Punjab Bypoll Punjab Live Updates Punjab Bypoll Election Live Updates Election Result Election Result 2024 Vote Counts 2024 Live Updates Congress BJP Shiromani Akali Dal AAP Giddarbaha Barnala Dera Baba Nanak Chabbewal Punjab Bypolls Voting 2024 Live Updates Punjab By Elections By Election By Election 2024 Punjab News Live Result 2024 ਪੰਜਾਬ ਜ਼ਿਮਨੀ ਚੋਣਾਂ 2024 ਜ਼ਿਮਨੀ ਚੋਣਾਂ ਨਤੀਜੇ 2024 ਜ਼ਿਮਨੀ ਚੋਣਾਂ ਦੇ ਨਤੀਜੇ ਪੰਜਾਬ ਜ਼ਿਮਨੀ ਚੋਣਾਂ ਵਿਧਾਨ ਸਭਾ ਹਲਕਿਆਂ Punjab By Election Result 2024 ਜ਼ਿਮਨੀ ਚੋਣਾਂ ਲਈ ਵੋਟਿੰਗ Bypoll Election 2024 ਡੇਰਾ ਬਾਬਾ ਨਾਨਕ ਚੋਣ ਨਤੀਜੇ 2024

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨPunjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨPunjab By Elections: ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
और पढो »

Dera Baba Nanak: ਡੇਰਾ ਬਾਬਾ ਨਾਨਕ ਚ ਗੁਰਦੀਪ ਰੰਧਾਵਾ ਦੇ ਹੱਕ ਚ ਪ੍ਰਚਾਰ ਲਈ ਪੁੱਜੇ ਸੀਐਮ ਮਾਨ; ਵਿਰੋਧੀ ਧਿਰ ਤੇ ਸਾਧਿਆ ਨਿਸ਼ਾਨਾDera Baba Nanak: ਡੇਰਾ ਬਾਬਾ ਨਾਨਕ ਚ ਗੁਰਦੀਪ ਰੰਧਾਵਾ ਦੇ ਹੱਕ ਚ ਪ੍ਰਚਾਰ ਲਈ ਪੁੱਜੇ ਸੀਐਮ ਮਾਨ; ਵਿਰੋਧੀ ਧਿਰ ਤੇ ਸਾਧਿਆ ਨਿਸ਼ਾਨਾDera Baba Nanak: ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਗਈ।
और पढो »

Gurdeep Bath: ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤGurdeep Bath: ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤGurdeep Bath: ਗੁਰਦੀਪ ਸਿੰਘ ਬਾਠ ਨੇ ਬਰਨਾਲਾ ਸੀਟ ਤੋਂ ਪਾਰਟੀ ਉਮੀਦਵਾਰ ਦੇ ਵਿਰੋਧ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
और पढो »

Dera Baba Nanak By election 2024: ਡੇਰਾ ਬਾਬਾ ਨਾਨਕ ਚ ਵੋਟਿੰਗ ਸ਼ੁਰੂ ਹੋਣ ਮਗਰੋਂ ਹੋਈ ਲੜਾਈ, ਹਲਕੇ ਦੇ ਬਾਹਰੋਂ ਆਏ ਲੋਕਾਂ ਨੂੰ ਕੀਤਾ ਗ੍ਰਿਫ਼ਤਾਰDera Baba Nanak By election 2024: ਡੇਰਾ ਬਾਬਾ ਨਾਨਕ ਚ ਵੋਟਿੰਗ ਸ਼ੁਰੂ ਹੋਣ ਮਗਰੋਂ ਹੋਈ ਲੜਾਈ, ਹਲਕੇ ਦੇ ਬਾਹਰੋਂ ਆਏ ਲੋਕਾਂ ਨੂੰ ਕੀਤਾ ਗ੍ਰਿਫ਼ਤਾਰDera Baba Nanak By election 2024: ਜਤਿੰਦਰ ਕੌਰ ਇੱਥੋਂ ਕਾਂਗਰਸ ਦੀ ਉਮੀਦਵਾਰ ਹੈ। ਉਹ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੀ ਪਤਨੀ ਹੈ। ਜਦਕਿ ਗੁਰਦੀਪ ਸਿੰਘ ਰੰਧਾਵਾ (AAP) ਦੇ ਉਮੀਦਵਾਰ ਹਨ। ਜਦੋਂਕਿ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਰਵੀਕਰਨ ਸਿੰਘ ਕਾਹਲੋਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ...
और पढो »

Dera Baba Nanak News: ਪਹਿਲਾਂ ਵਾਲਿਆਂ ਨਾਲੋਂ ਕਿਤੇ ਵਧੀਆ ਚੱਲ ਰਹੀ ਹੈ ਸਾਡੀ ਸਰਕਾਰ-ਸੀਐਮ ਭਗਵੰਤ ਮਾਨDera Baba Nanak News: ਪਹਿਲਾਂ ਵਾਲਿਆਂ ਨਾਲੋਂ ਕਿਤੇ ਵਧੀਆ ਚੱਲ ਰਹੀ ਹੈ ਸਾਡੀ ਸਰਕਾਰ-ਸੀਐਮ ਭਗਵੰਤ ਮਾਨਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਨਾਲ-ਨਾਲ ਢੀਂਡਸਾ ਪਰਿਵਾਰ ਉਤੇ ਵੀ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਜੋ ਕਹਿੰਦੇ ਸੀ ਇਨ੍ਹਾਂ ਦੀ ਸਰਕਾਰ ਨਹੀਂ ਚੱਲਣੀ, ਸਾਡੀ ਸਰਕਾਰ ਉਨ੍ਹਾਂ ਨਾਲੋਂ ਕਿਤੇ ਬਿਹਤਰ...
और पढो »

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
और पढो »



Render Time: 2025-02-13 13:01:42