Dera Baba Nanak News: ਕਮਿਸ਼ਨ ਨੇ ਨਵਾਂ ਡੀਐਸਪੀ ਲਗਾਉਣ ਲਈ ਪੈਨਲ ਬਣਾਉਣ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਚੋਣ ਕਮਿਸ਼ਨ ਨੇ ਡੀਐਸਪੀ ਜਸਬੀਰ ਸਿੰਘ ਨੂੰ ਅਹੁਦੇ ਤੋਂ ਲਾਂਭੇ ਕੀਤਾ ਹੈ।
Dera Baba Nanak News: ਜ਼ਿਮਨੀ ਚੋਣਾਂ ਵਿਚਾਲੇ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ; ਡੇਰਾ ਬਾਬਾ ਨਾਨਕ ਦੇ ਡੀਐਸਪੀ ਨੂੰ ਕੀਤਾ ਲਾਂਭੇ
ਜ਼ਿਮਨੀ ਚੋਣਾਂ ਦੇ ਵਿਚਾਲੇ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਖਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਡਿਊਟੀ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਨਵਾਂ ਡੀਐਸਪੀ ਲਗਾਉਣ ਲਈ ਪੈਨਲ ਬਣਾਉਣ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਸ਼ਿਕਾਇਤ ਮCanada Student Direct Stream: ਕੀ ਹੈ ਕੈਨੇਡਾ ਸਟੂਡੈਂਟ ਡਾਇਰੈਕਟ ਸ੍ਰਟੀਮ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰNational Education Day 2024: 11 नवंबर को ही क्यों मनाया जाता है राष्ट्रीय शिक्षा दिवस? जानें तिथि, इतिहास और महत्वKal...
Dera Baba Nanak News: ਜ਼ਿਮਨੀ ਚੋਣਾਂ ਦੇ ਵਿਚਾਲੇ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਖਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਡਿਊਟੀ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਨਵਾਂ ਡੀਐਸਪੀ ਲਗਾਉਣ ਲਈ ਪੈਨਲ ਬਣਾਉਣ ਦੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਚੋਣ ਕਮਿਸ਼ਨ ਨੇ ਡੀਐਸਪੀ ਜਸਬੀਰ ਸਿੰਘ ਨੂੰ ਅਹੁਦੇ ਤੋਂ ਲਾਂਭੇ ਕੀਤਾ ਹੈ।Shri Khatu Shyam Jiਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ 'ਚ ਤਾਇਨਾਤ ਮੁਲਾਜ਼ਮ ਦੀ ਗੋਲੀ ਚੱਲਣ ਨਾਲ ਮੌਤਸ਼ਾਹਰੁਖ ਖਾਨ ਨੂੰ ਧਮਕੀ ਦੇਣ ਦੇ ਮਾਮਲੇ...
Dera Baba Nanak DSP Jasbir Singh Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab By Elections: ਅੱਜ ਡੇਰਾ ਬਾਬਾ ਨਾਨਕ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀ ਨੂੰ ਕਰਨਗੇ ਸੰਬੋਧਨPunjab By Elections: ਮੁੱਖ ਮੰਤਰੀ ਭਗਵੰਤ ਮਾਨ ਡੇਰਾ ਬਾਬਾ ਨਾਨਕ ਵਿਖੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
और पढो »
Pratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPanchayat Elections: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਚ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ।
और पढो »
Shiromani Akali Dal: ਵੱਡੀ ਖਬਰ; ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ, ਵਰਕਿੰਗ ਕਮੇਟੀ ਦੀ ਮੀਟਿੰਗ ਚ ਲਿਆ ਫ਼ੈਸਲਾShiromani Akali Dal: ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੀ ਰਵਾਇਤੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਨਹੀਂ ਲੜੇਗਾ।
और पढो »
Punjab By election: ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ; ਸ਼ਾਮ ਨੂੰ ਜਾਰੀ ਕੀਤੇ ਜਾਣਗੇ ਚੋਣ ਨਿਸ਼ਾਨPunjab By election: ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ ਅਤੇ ਇਸ ਦੇ ਨਾਲ ਹੀ ਸ਼ਾਮ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ।
और पढो »
Moga News: ਮੋਗਾ ਸੀਆਈਏ ਨੇ ਗੈਂਗਸਟਰ ਮਨਪ੍ਰੀਤ ਮਨੀ ਭਿੰਡਰ ਦੇ 3 ਗੁਰਗੇ ਕੀਤੇ ਕਾਬੂMoga News: ਦੋਵੇਂ ਗਰੁੱਪਾਂ ਦੇ ਕੁੱਲ 4 ਗੁਰਗਿਆਂ ਨੂੰ 6 ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਦੋਸ਼ੀ ਮੋਗਾ ਦੇ ਇਕ ਵਪਾਰੀ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
और पढो »
Punjab By Poll 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰPunjab By Poll 2024: ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ, ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ, ਰਣਜੀਤ ਕੁਮਾਰ ਨੂੰ ਚੱਬੇਵਾਲ ਤੇ ਕੁਲਦੀਪ ਢਿੱਲੋਂ ਨੂੰ ਬਰਨਾਲਾ ਤੋਂ ਟਿਕਟ ਦਿੱਤੀ
और पढो »