Dera Chief News: ਸੁਪਰੀਮ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਡੇਰਾਮੁਖੀ ਖਿਲਾਫ਼ ਕੇਸ ਚਲਾਏ ਜਾਣ ਉਤੇ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਪਿਛਲੇ ਮਹੀਨੇ ਹਟਾ ਦਿੱਤਾ ਸੀ।
Dera Chief News : ਪਿਛਲੇ ਮਹੀਨੇ ਡੇਰਾ ਮੁਖੀ ਵੱਲੋਂ ਬੇਅਦਬੀ ਮਾਮਲੇ ਵਿੱਚ ਕੇਸ ਚਲਾਏ ਜਾਣ ਉਤੇ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਨੂੰ ਸੁਪਰੀਮ ਕੋਰਟ ਨੇ ਹਟਾ ਦਿੱਤਾ ਸੀ। National Education Day 2024: 11 नवंबर को ही क्यों मनाया जाता है राष्ट्रीय शिक्षा दिवस? जानें तिथि, इतिहास और महत्वKal Ka Rashifal: इन राशि वालों के लिए परेशानी भरा रह सकता है कल का दिन, जानें क्या है आपका कल का राशिफलWeekly Rashifal: अगले 7 दिन में इन राशि वालों की चमकेगी किस्मत, पूरी होगी मनोकामना और मिलेगा धन...
ਸੁਪਰੀਮ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਡੇਰਾਮੁਖੀ ਖਿਲਾਫ਼ ਕੇਸ ਚਲਾਏ ਜਾਣ ਉਤੇ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਪਿਛਲੇ ਮਹੀਨੇ ਹਟਾ ਦਿੱਤਾ ਸੀ। ਹੁਣ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਲਈ ਹਾਈ ਕੋਰਟ ਵਿੱਚ ਸੁਣਵਾਈ ਦੀ ਕੋਈ ਜ਼ਰੂਰਤ ਨਹੀਂ ਹੈ। ਇਸ ਆਧਾਰ ਉਤੇ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। Punjab Breaking Live Updates: ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਰਵਨੀਤ ਬਿੱਟੂ ਤੇ ਕੇਂਦਰ ਦੇ ਪੰਜਾਬ ਭਰ 'ਚ ਪੁਤਲੇ ਫੂਕ ਕੇ ਕੀਤੇ ਜਾਣਗੇ ਰੋਸ ਮੁਜ਼ਾਹਰੇ
Dera Chief News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »
Rajoana News: ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।
और पढो »
Punjab MC Elections: ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ, ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ! ਜਾਣੋ ਪੂਰਾ ਮਾਮਲਾPunjab MC Elections: ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।
और पढो »
High Court News: ਚਾਰ ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਲਾਜ਼ਮੀ; ਹਾਈ ਕੋਰਟ ਦਾ ਵੱਡਾ ਫ਼ੈਸਲਾHigh Court News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ।
और पढो »
Stubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਪਰਾਲੀ ਸਾੜਨ ਦੇ ਕੇਸਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖਤ ਰੁਖ ਤੋਂ ਬਾਅਦ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
और पढो »
Jaswant Singh Gajjan: ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤJaswant Singh Gajjan: ਇਸੇ ਮਾਮਲੇ ਚ ਗੱਜਣਮਾਜਰਾ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣਮਾਜਰਾ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ।
और पढो »