Derabassi Accident: ਦਰਦਨਾਕ ਸੜਕ ਹਾਦਸੇ ਵਿੱਚ ਪਿਓ-ਧੀ ਦੀ ਮੌਤ, ਪਤਨੀ ਦੀ ਹਾਲਤ ਨਾਜ਼ੁਕ

Derabassi Accident News समाचार

Derabassi Accident: ਦਰਦਨਾਕ ਸੜਕ ਹਾਦਸੇ ਵਿੱਚ ਪਿਓ-ਧੀ ਦੀ ਮੌਤ, ਪਤਨੀ ਦੀ ਹਾਲਤ ਨਾਜ਼ੁਕ
Mohali AccidentPunjabi NewsZee Punjabi News
  • 📰 Zee News
  • ⏱ Reading Time:
  • 32 sec. here
  • 18 min. at publisher
  • 📊 Quality Score:
  • News: 72%
  • Publisher: 63%

Derabassi Accident: ਧੀ ਦੀ ਪੀਜੀਆਈ ਵਿੱਚ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਲੜੂ ਦਾ ਰਹਿਣ ਵਾਲਾ 48 ਸਾਲਾ ਸੰਜੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ।

ਡੇਰਾਬੱਸੀ ਹਾਈਵੇ 'ਤੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਪਤਨੀ ਅਤੇ ਬੇਟੀ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਖ਼ਸ਼ ਨੂੰ ਕੰਟੇਨਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇੰਡਸ ਹਸਪਤਾਲ 'ਚ ਕੰਮ ਕਰਦੇ ਸੰਜੇ ਨਾਂ ਦੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਧੀ ਦੀ ਪੀਜੀਆਈ ਵਿੱਚ ਮੌਤ ਹੋ ਗਈAaj Ka Rashifal 12 May 2024: कर्क राशि वाले जातक पैसों का लेन-देन करते और वाहन चलाते समय रहें सावधानInternational Nurses Day 2024: जानें कौन थी फ्लोरेंस नाइटिंगेल जिसकी याद में मनाया जाता है नर्स डेAmrinder Gill...

ਡੇਰਾਬੱਸੀ ਹਾਈਵੇ 'ਤੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਪਤਨੀ ਅਤੇ ਬੇਟੀ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਖ਼ਸ਼ ਨੂੰ ਕੰਟੇਨਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇੰਡਸ ਹਸਪਤਾਲ 'ਚ ਕੰਮ ਕਰਦੇ ਸੰਜੇ ਨਾਂ ਦੇ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਧੀ ਦੀ ਪੀਜੀਆਈ ਵਿੱਚ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਲੜੂ ਦਾ ਰਹਿਣ ਵਾਲਾ 48 ਸਾਲਾ ਸੰਜੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਡੇਰਾਬੱਸੀ ਵਿੱਚ ਫਲਾਈਓਵਰ ਨੇੜੇ ਇੱਕ ਕੰਟੇਨਰ ਨਾਲ ਟੱਕਰ ਹੋ ਗਈ।

Punjab Election Commission: ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਮੰਗੀ ਰਿਪੋਰਟ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Mohali Accident Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Youth Death: ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤPunjab Youth Death: ਘਰ ਦੀ ਮਾਲੀ ਹਾਲਤ ਸੁਧਾਰਨ ਲਈ ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤPunjab Youth Death: ਇੰਗਲੈਂਡ ਗਏ 22 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
और पढो »

Sangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾSangrur News: ਮਾਂ-ਧੀ ਇੱਕ-ਦੂਜੇ ਦਾ ਹੱਥ ਫੜ੍ਹ ਕੇ ਰੇਲ ਟਰੈਕ ਤੇ ਲੇਟੀਆਂ; ਦੋਵਾਂ ਦੀ ਖ਼ੁਦਕੁਸ਼ੀ ਨਾਲ ਦਹਿਲਿਆ ਇਲਾਕਾSangrur News: ਗੁਆਂਢੀ ਦਰਸ਼ਨ ਕਾਂਗੜਾ ਨੇ ਦੱਸਿਆ ਕਿ ਇਹ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ। ਮਾਂ-ਧੀ ਦੀ ਰੇਲਗੱਡੀ ਥੱਲੇ ਆ ਕੇ ਮੌਤ ਹੋ ਗਈ ਅਤੇ ਉਹ ਮਾਨਸਿਕ ਤੌਰ ਉਤੇ ਪਰੇਸ਼ਾਨ ਰਹਿੰਦੀਆਂ ਸਨ।
और पढो »

Canada Punjabi Youth Death: ਕੈਨੇਡਾ ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤCanada Punjabi Youth Death: ਕੈਨੇਡਾ ਚ ਇੱਕ ਹੋਰ ਪੰਜਾਬੀ ਘਰ ਦਾ ਬੁੱਝਿਆ ਚਿਰਾਗ; ਸੜਕ ਹਾਦਸੇ ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤCanada Punjabi Youth Death: ਮ੍ਰਿਤਕ ਧਰਮਿੰਦਰ ਸਿੰਘ ਅਪਣੇ ਪਿੱਛੇ ਬਜ਼ੁਰਗ ਮਾਂ ਬਾਪ, ਪਤਨੀ ਅਤੇ ਇੱਕ 8 ਸਾਲ ਦੀ ਧੀ ਨੂੰ ਰੋਂਦਿਆਂ ਕੁਰਲਾਉਂਦਿਆ ਛੱਡ ਗਿਆ।
और पढो »

Shubh Karan death: ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਦਰਜ ਕਰੇਗੀ ਬਿਆਨShubh Karan death: ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਦਰਜ ਕਰੇਗੀ ਬਿਆਨShubh Karan death News: ਅੱਜ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ।
और पढो »

Punjab Weather: ਪੰਜਾਬ ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ! ਬਾਰਿਸ਼ ਨਾਲ ਮੰਡੀਆਂ ਚ ਭਿੱਜੀ ਕਿਸਾਨਾਂ ਦੀ ਕਣਕ!Punjab Weather: ਪੰਜਾਬ ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ! ਬਾਰਿਸ਼ ਨਾਲ ਮੰਡੀਆਂ ਚ ਭਿੱਜੀ ਕਿਸਾਨਾਂ ਦੀ ਕਣਕ!Punjab Weather Forecast: ਅੱਜ ਸ਼ਹਿਰ ਵਿੱਚ ਬੱਦਲ ਛਾਏ ਰਹਿਣਗੇ। ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।
और पढो »

AAP Protest: ਇਨਸੁਲਿਨ ਨੂੰ ਲੈ ਕੇ ਆਪ ਦੇ ਵਰਕਰਾਂ ਨੇ ਤਿਹਾੜ ਜੇਲ੍ਹ ਸਾਹਮਣੇ ਕੀਤਾ ਰੋਸ ਪ੍ਰਦਰਸ਼ਨAAP Protest: ਇਨਸੁਲਿਨ ਨੂੰ ਲੈ ਕੇ ਆਪ ਦੇ ਵਰਕਰਾਂ ਨੇ ਤਿਹਾੜ ਜੇਲ੍ਹ ਸਾਹਮਣੇ ਕੀਤਾ ਰੋਸ ਪ੍ਰਦਰਸ਼ਨAAP Protest: ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਹੱਥਾਂ ਵਿੱਚ ਇਨਸੁਲਿਨ ਲੈ ਕੇ ਤਿਹਾੜ ਜੇਲ੍ਹ ਪਹੁੰਚੀ
और पढो »



Render Time: 2025-02-19 04:41:31