Derabasi Firing Case: ਡੇਰਾਬਸੀ ਫਾਇਰਿੰਗ ਮਾਮਲੇ ਚ ਪੁਲਿਸ ਦੀ ਵੱਡੀ ਕਾਰਵਾਈ ਦੌਰਾਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Derabasi Firing Case : ਡੇਰਾਬਸੀ ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ ਦੌਰਾਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। Aaj Ka Rashifal: कन्या और कुंभ राशि वालों के लिए अच्छा रहने वाला है आज का दिन, जानें आज का राशिफलAaj Ka Rashifal: मकर राशि वालों के लिए अच्छा रहेगा आज का दिन, जानें अपना आज का राशिफल
ਵਾਰਦਾਤ ਤੋਂ ਬਾਅਦ ਇਹ ਹਰਿਆਣਾ ਵੱਲ ਫਰਾਰ ਹੋ ਗਏ ਸਨ। ਪੁਲਿਸ ਵੱਲੋਂ ਕੱਲ੍ਹ ਤੋਂ ਹੀ ਛਾਪੇਮਾਰੀ ਕੀਤੀ ਜਾ ਰਹੀ ਸੀ ਅਤੇ ਅੱਜ ਸਵੇਰੇ ਇੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸ ਦਈਏ ਕਿ ਬੀਤੇ ਦਿਨੀ ਮੋਹਾਲੀ ਦੇ ਡੇਰਾਬੱਸੀ 'ਚ ਦੋ ਨਕਾਬਪੋਸ਼ ਬਦਮਾਸ਼ਾਂ ਨੇ ਦਿਨ ਦਿਹਾੜੇ ਇਮੀਗ੍ਰੇਸ਼ਨ ਦਫਤਰ 'ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਚਾਰ ਰਾਉਂਡ ਫਾਇਰ ਕੀਤੇ ਅਤੇ ਇੱਕ ਕਰੋੜ ਰੁਪਏ ਅਤੇ ਇੱਕ ਬੋਲੈਰੋ ਕਾਰ ਦੀ ਫਿਰੌਤੀ ਦੀ ਮੰਗ ਕੀਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਸਾਰੇ ਰਸਤੇ ਨੂੰ ਸੀਲ ਕਰ ਦਿੱਤਾ ਪਰ ਬਦਮਾਸ਼ ਭੱਜਣ ਵਿੱਚ ਕਾਮਯਾਬ ਹੋ ਗਏ ਸਨ।
ਗੋਲੀਆਂ ਬਾਹਰ ਦੀ ਕੰਧ 'ਤੇ ਵੱਜੀਆਂ, ਜਿਸ ਨਾਲ ਮੁੱਖ ਦਰਵਾਜ਼ੇ 'ਤੇ ਲੱਗੇ ਸ਼ੀਸ਼ੇ ਅਤੇ ਸ਼ੀਸ਼ੇ ਦੇ ਪਿੱਛੇ ਲੱਗੇ ਦੋ ਲੱਕੜ ਦੇ ਕੈਬਿਨਾਂ ਦੇ ਸ਼ੀਸ਼ੇ ਟੁੱਟ ਗਏ। ਖੁਸ਼ਕਿਸਮਤੀ ਇਹ ਰਹੀ ਕਿ ਇਸ ਕੈਬਿਨ ਵਿੱਚ ਇੱਕ ਸਫਾਈ ਕਰਮਚਾਰੀ ਬੈਠਾ ਸੀ ਅਤੇ ਉਹ ਵਾਲ-ਵਾਲ ਬਚ ਗਿਆ।
Punjab Crime News Punjab Police ਡੇਰਾਬਸੀ ਫਾਇਰਿੰਗ ਮਾਮਲੇ ਫਾਇਰਿੰਗ ਡੇਰਾਬਸੀ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Congress Protest: ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਚ ਲਿਆCongress Protest: ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਕੁਝ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਵੱਡੀ ਗਿਣਤੀ ਚ ਮਹਿਲਾ ਵਰਕਰ ਵੀ ਪਹੁੰਚ ਗਈਆਂ ਹਨ।
और पढो »
Chandigarh Blast Updates: ਚੰਡੀਗੜ੍ਹ ਗ੍ਰਨੇਡ ਅਟੈਕ ਮਾਮਲੇ ਚ ਮੁਲਜ਼ਮਾਂ ਦੀ ਹੋਈ ਪਛਾਣ! ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜChandigarh Blast Case: ਚੰਡੀਗੜ੍ਹ ਬਲਾਸਟ ਮਾਮਲੇ ਚ ਮੁਲਜ਼ਮਾਂ ਦੀ ਪਛਾਣ ਹੋਈ ਹੈ! ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
और पढो »
Pathankot News: ਪਠਾਨਕੋਟ ਚ 6 ਸਾਲਾ ਸਕੂਲੀ ਬੱਚੇ ਨੂੰ ਕੀਤਾ ਗਿਆ ਅਗਵਾ, ਘਟਨਾ CCTV ਵਿੱਚ ਕੈਦPathankot Child Kidnap News: ਪਠਾਨਕੋਟ ਵਿੱਚ ਸਕੂਲੀ ਬੱਚੇ ਨੂੰ ਅਗਵਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਸਵਿਫਟ ਕਾਰ ਚ ਆਏ ਵਿਅਕਤੀਆਂ ਨੇ 6 ਸਾਲਾ ਸਕੂਲੀ ਬੱਚੇ ਨੂੰ ਅਗਵਾ ਕੀਤਾ ਹੈ।
और पढो »
NRI Firing News: ਅੰਮ੍ਰਿਤਸਰ ਐਨਆਰਆਈ ਫਾਇਰਿੰਗ ਮਾਮਲੇ ਚ ਦੋ ਸ਼ੂਟਰਾਂ ਸਮੇਤ ਤਿੰਨ ਗੈਂਗਸਟਰ ਗ੍ਰਿਫ਼ਤਾਰNRI Firing News: ਅੱਜ ਸਵੇਰੇ ਅੰਮ੍ਰਿਤਸਰ ਪੁਲਿਸ ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ। ਤਿੰਨੋਂ ਹੀ ਅੰਮ੍ਰਿਤਸਰ ਕੇਸ ਦੇ ਮੁਲਜ਼ਮ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
और पढो »
Chandigarh Blast Updates: ਚੰਡੀਗੜ੍ਹ ਬਲਾਸਟ ਮਾਮਲੇ ਚ ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ, DGP ਨੇ ਦਿੱਤੀ ਜਾਣਕਾਰੀChandigarh Blast Updates: ਚੰਡੀਗੜ੍ਹ ਬਲਾਸਟ ਮਾਮਲੇ ਚ ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ
और पढो »
Jalandhar News: ਜਲੰਧਰ ਚ ਪੁਲਿਸ ਮੁਕਾਬਲਾ, ਪੁਲਿਸ ਨੇ ਇੱਕ ਨਸ਼ਾ ਤਸਕਰਾਂ ਕੀਤਾ ਕਾਬੂJalandhar News: ਨਸ਼ਾ ਤਸਕਰਾਂ ਦਾ ਪਿੱਛਾ ਕਰਨ ਗਈ ਪੁਲਿਸ ਤੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਜਵਾਬੀ ਕਾਰਵਾਈ ਚ ਇਕ ਤਸਕਰ ਜ਼ਖ਼ਮੀ ਹੋ ਗਿਆ।
और पढो »