Dhuri News: DIG ਪਟਿਆਲਾ ਨੇ ਕਿਹਾ ਕਿ ਨਸ਼ਾ ਵੇਚਣ ਅਤੇ ਖ਼ਰੀਦਣ ਵਾਲਿਆ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਨਾ ਹੀ ਨਸ਼ੇੜੀ ਵਿਰੁਧ ਕੋਈ ਸਿਫਾਰਸ਼ ਮੰਨੀ ਜਾਵੇਗੀ।
Dhuri News : ਨਸ਼ਾ ਵੇਚਣ ਵਾਲਿਆਂ ਨੂੰ DIG ਪਟਿਆਲਾ ਰੇਂਜ ਦੀ ਚਿਤਾਵਨੀ, ਨਸ਼ਾ ਵੇਚਣ ਛੱਡਣ ਦੇਣ ਨਹੀਂ ਪ੍ਰਾਪਰਟੀ ਹੋਵੇਗੀ ਫਰੀਜ DIG ਪਟਿਆਲਾ ਨੇ ਕਿਹਾ ਕਿ ਨਸ਼ਾ ਵੇਚਣ ਅਤੇ ਖ਼ਰੀਦਣ ਵਾਲਿਆ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਨਾ ਹੀ ਨਸ਼ੇੜੀ ਵਿਰੁਧ ਕੋਈ ਸਿਫਾਰਸ਼ ਮੰਨੀ ਜਾਵੇਗੀ। Longest Railway Platform:ਜਾਣੋਂ ਕਿਸ ਸੂਬੇ ਵਿਚ ਸਥਿੱਤ ਹੈ ਭਾਰਤ ਦਾ ਸਭ ਤੋਂ ਲੰਬਾ ਰੇਲਵੇ ਸਟੇਸ਼ਨITR Filling 2024: ITR ਭਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਜੇਕਰ ਗਲਤ ਭਰੀ ਗਈ ਤਾਂ ਲੱਗੇਗਾ ਜੁਰਮਾਨਾ !World Day for International Justice 2024: क्या है विश्व अंतर्राष्ट्रीय न्याय...
ਡੀ.ਆਈ.ਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ‘ਮਿਸ਼ਨ ਸਹਿਯੋਗ’ ਤਹਿਤ ਧੂਰੀ ਵਾਸੀਆਂ ਨੂੰ ਸੱਦਾ ਦਿੱਤਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਵਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ। ਧੂਰੀ ਦੇ ਵਿਖੇ ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਕਰਵਾਏ ਵਿਸ਼ਾਲ ਜਾਗਰੂਕਤਾ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਜੀ.
ਡੀ.ਆਈ.
ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਹਰ ਪਿੰਡ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਬੱਚੇ ਤੇ ਨੌਜਵਾਨ ਖੇਡਾਂ ਵਿੱਚ ਹਿੱਸਾ ਲੈ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾ ਸਕਣ।
Dhuri News Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
और पढो »
Tarn Taran News: ਨਸ਼ਾ ਤਸਕਰ ਖਿਲਾਫ ED ਦੀ ਵੱਡੀ ਕਾਰਵਾਈ, ਸਤਕਾਰ ਸਿੰਘ ਲਾਡੀ ਨੂੰ ਕੀਤਾ ਗ੍ਰਿਫਤਾਰTarn Taran News: ਸੂਤਰਾਂ ਮੁਤਾਬਿਕ ਸਤਕਾਰ ਸਿੰਘ ਦਾ ਪਰਿਵਾਰ ਵੀ ਕਥਿਤ ਤੌਰ ਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਸੀ ਅਤੇ ਉਨ੍ਹਾਂ ਵਿਰੁੱਧ ਕਈ ਐਫਆਈਆਰ ਦਰਜ ਕੀਤੀਆਂ ਗਈਆਂ ਸਨ।
और पढो »
BJP Sikh Leaders: ਪੰਜਾਬ ਦੇ BJP ਲੀਡਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ! ਚੰਡੀਗੜ੍ਹ ਦਫ਼ਤਰ ਨੂੰ ਭੇਜਿਆ ਪੱਤਰ, ਲਿਖਿਆ ਇਹ...Chandigarh BJP Office Threat Letter: ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚੇਤਾਵਨੀ ਦਿੱਤੀ ਗਈ ਹੈ। ਪੱਤਰ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।
और पढो »
Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਬਾਗੀ ਧੜੇ ਵੱਲੋਂ ਪੰਥਕ ਆਗੂ ਨੂੰ ਪ੍ਰਧਾਨ ਬਣਾਉਣ ਦੀ ਮੰਗ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ।
और पढो »
Fazilka News: ਫਾਜ਼ਿਲਕਾ ਦੇ 133 ਪਿੰਡਾਂ ਚ ਨਸ਼ਾ ਰੋਕਣ ਦਾ ਫੈਸਲਾ: ਨਸ਼ਾ ਤਸਕਰਾਂ ਨੂੰ ਫੜ੍ਹਾਉਣ ਦਾ ਮਤਾ ਪਾਸਫਾਜ਼ਿਲਕਾ ਚ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਦੇ 133 ਪਿੰਡਾਂ ਦੇ ਲੋਕ ਨਸ਼ਿਆਂ ਖਿਲਾਫ ਇਕਜੁੱਟ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲੈਂਦਿਆਂ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਨਸ਼ੇ ਤੋਂ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਵਿੱਚ ਮਤਾ ਪਾ...
और पढो »
Patiala News: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਪਿਓ-ਪੁੱਤ ਸਣੇ ਤਿੰਨ ਦੀ ਮੌਤPatiala News: ਰਾਜਪੁਰਾ ਦੀ ਸਿਵਲ ਹਸਪਤਾਲ ਵਿੱਚ ਹਰਜਿੰਦਰ ਸਿੰਘ ਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਪਟਿਆਲਾ ਤੇ ਇੱਕ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
और पढो »