Dharamvir Gandhi Nominated: ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ

Punjabi News समाचार

Dharamvir Gandhi Nominated: ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 48 sec. here
  • 19 min. at publisher
  • 📊 Quality Score:
  • News: 82%
  • Publisher: 63%

Dharamvir Gandhi Nomination News: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਅਮਰਿੰਦਰ ਵੜਿੰਗ ਨੇ ਕਿਹਾ ਕਿ ਮਹਿਲਾ ਵਾਲਿਆਂ ਦਾ ਸਮਾਂ ਹੁਣ ਬੀਤ ਚੁੱਕਾ ਹੈ। ਹੁਣ ਆਮ ਲੋਕਾਂ ਦੇ ਘਰਾਂ ਦੇ ਲੋਕ ਹੀ ਨੇਤਾ ਬਣਨਗੇ।

ਪਟਿਆਲਾ ਤੋਂ ਕਾਂਗਰਸ ਲੋਕ ਸਭਾ ਚੋਣਾਂ ਲਈ ਉਤਾਰੇ ਗਏ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਦਾਖਲ ਕਰਨ ਵੇਲੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਵੜਿੰਗ ਪਟਿਆਲਾ ਜ਼ਿਲ੍ਹਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਕਾਕਾ ਰਜਿੰਦਰ ਸਿੰਘ ਦਪਿੰਦਰ ਸਿੰJanhvi Kapoor Wedding Rumour: बॉयफ्रेंड संग शादी की अफवाह पर जाह्नवी कपूर का जवाब- 'Kuch Bhi' ...

ਪਟਿਆਲਾ ਤੋਂ ਕਾਂਗਰਸ ਲੋਕ ਸਭਾ ਚੋਣਾਂ ਲਈ ਉਤਾਰੇ ਗਏ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਦਾਖਲ ਕਰਨ ਵੇਲੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਅਮਰਿੰਦਰ ਵੜਿੰਗ ਪਟਿਆਲਾ ਜ਼ਿਲ੍ਹਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਕਾਕਾ ਰਜਿੰਦਰ ਸਿੰਘ ਦਪਿੰਦਰ ਸਿੰਘ ਢਿੱਲੋਂ, ਮਹਿਲਾ ਕਾਂਗਰਸੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ, ਜ਼ਿਲਾ ਕਾਂਗਰਸ ਦੇ ਪ੍ਰਧਾਨ ਮਾਨ ਤੇ ਹਰਵਿੰਦਰ ਸਿੰਘ ਖਨੌੜਾ, ਨਰੇਸ਼ ਦੁੱਗਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰਾਂ ਨੇ ਸ਼ਿਰਕਤ...

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਅਮਰਿੰਦਰ ਵੜਿੰਗ ਨੇ ਕਿਹਾ ਕਿ ਮਹਿਲਾ ਵਾਲਿਆਂ ਦਾ ਸਮਾਂ ਹੁਣ ਬੀਤ ਚੁੱਕਾ ਹੈ। ਹੁਣ ਆਮ ਲੋਕਾਂ ਦੇ ਘਰਾਂ ਦੇ ਲੋਕ ਹੀ ਨੇਤਾ ਬਣਨਗੇ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਇੰਨੀ ਗਰਮੀ ਵਿੱਚ ਆਪਣੇ ਮਹਿਲਾ ਵਿੱਚੋਂ ਬਾਹਰ ਨਹੀਂ ਨਿਕਲ ਸਕਦੇ ਹਨ ਮਹਿਲਾ ਵਿੱਚ ਬੈਠ ਕੇ ਹੀ ਵੋਟਾਂ ਹੁਣ ਤੱਕ ਮੰਗਦੇ ਰਹੇ।ਪਟਿਆਲਾ ਅਤੇ ਖਾਸ ਤੌਰ ਉਤੇ ਪੰਜਾਬ ਦੇ ਲੋਕਾਂ ਨੇ ਇਹ ਫੈਸਲਾ ਕਰ ਲਿਆ ਹੈ ਕਿ ਰਜਵਾੜਾਸ਼ਾਹੀ ਤੋਂ ਮੁਕਤ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸਾਰੇ ਪੰਜਾਬ ਵਿਚੋਂ ਬਣ ਕੇ ਆਉਣਗੇ।Accident News: शिमला में ट्रक ने सड़क पर चल रहे मजदूर को कुचला!...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Lok Sabha Election Dharamvir Gandhi Nominated Patiala Congress Candidate

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Dr Dharamvir Gandhi Interview: ਮਹਿਲਾਂ ਦੇ ਦਰਵਾਜੇ ਕੇਵਲ ਚੋਣਾਂ ਵੇਲੇ ਖੁੱਲ੍ਹਦੇ ਨੇ, ਸੁਣੋ ਡਾ. ਧਰਮਵੀਰ ਗਾਂਧੀ Exclusive ਇੰਟਰਵੀਊDr Dharamvir Gandhi Interview: ਮਹਿਲਾਂ ਦੇ ਦਰਵਾਜੇ ਕੇਵਲ ਚੋਣਾਂ ਵੇਲੇ ਖੁੱਲ੍ਹਦੇ ਨੇ, ਸੁਣੋ ਡਾ. ਧਰਮਵੀਰ ਗਾਂਧੀ Exclusive ਇੰਟਰਵੀਊDr Dharamvir Gandhi Interview: ਆਮ ਆਮਦੀ ਪਾਰਟੀ ਦੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ Watch video on ZeeNews Hindi
और पढो »

Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
और पढो »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »

Congress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆCongress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
और पढो »

Chandigarh News: ਟਿਕਟ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਾਥੀ ਹੋਇਆ ਫਰਾਰChandigarh News: ਟਿਕਟ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਾਥੀ ਹੋਇਆ ਫਰਾਰChandigarh News: ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪਾਰਟੀ ਹਰਦੀਪ ਸਿੰਘ ਬਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
और पढो »

Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
और पढो »



Render Time: 2025-02-19 03:28:40