Diljit Dosanjh Show: ਦਿਲਜੀਤ ਦੋਸਾਂਝ ਨੇ ਆਪਣਾ ਗੁਹਾਟੀ ਕੰਸਰਟ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ

Diljit Dosanjh समाचार

Diljit Dosanjh Show: ਦਿਲਜੀਤ ਦੋਸਾਂਝ ਨੇ ਆਪਣਾ ਗੁਹਾਟੀ ਕੰਸਰਟ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ
Dr Manmohan SinghDil-Luminati Tour
  • 📰 Zee News
  • ⏱ Reading Time:
  • 73 sec. here
  • 5 min. at publisher
  • 📊 Quality Score:
  • News: 39%
  • Publisher: 63%

Diljit Dosanjh Show: ਮਰਹੂਮ ਡਾ. ਮਨਮੋਹਨ ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਚ ਦਿੱਲੀ ਚ ਦਿਹਾਂਤ ਹੋ ਗਿਆ।

Diljit Dosanjh Show: ਦਿਲਜੀਤ ਦੋਸਾਂਝ ਨੇ ਆਪਣਾ ਗੁਹਾਟੀ ਕੰਸਰਟ ਮਰਹੂਮ ਡਾ. ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾਮਰਹੂਮ ਡਾ.

ਦੋਸਾਂਝ ਨੇ ਪੋਸਟ ਦੇ ਕੈਪਸ਼ਨ 'ਚ ਲਿਖਿਆ,"ਅੱਜ ਦਾ ਸਮਾਰੋਹ ਡਾ: ਮਨਮੋਹਨ ਸਿੰਘ ਜੀ ਨੂੰ ਸਮਰਪਿਤ ਹੈ।" ਵੀਡੀਓ 'ਚ ਦੁਸਾਂਝ ਨੇ ਯਾਦ ਕੀਤਾ ਕਿ ਮਨਮੋਹਨ ਸਿੰਘ ਨੇ ਕਦੇ ਵੀ ਕਿਸੇ ਬਾਰੇ ਬੁਰਾ ਨਹੀਂ ਬੋਲਿਆ, ਭਾਵੇਂ ਕੋਈ ਉਨ੍ਹਾਂ ਬਾਰੇ ਕਿੰਨਾ ਵੀ ਮਾੜਾ ਕਿਉਂ ਨਾ ਬੋਲੇ। ਵੀਡੀਓ 'ਚ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ,"ਉਹ ਬਹੁਤ ਸਾਦਾ ਜੀਵਨ ਬਤੀਤ ਕਰਦੇ ਸਨ। ਜੇਕਰ ਮੈਂ ਉਨ੍ਹਾਂ ਦੇ ਜੀਵਨ ਦੇ ਸਫ਼ਰ 'ਤੇ ਨਜ਼ਰ ਮਾਰਾਂ ਤਾਂ ਇਹ ਬਹੁਤ ਸਾਦਾ ਸੀ। ਭਾਵੇਂ ਕੋਈ ਉਨ੍ਹਾਂ ਨੂੰ ਬੁਰਾ-ਭਲਾ ਕਹਿੰਦਾ ਹੈ, ਫਿਰ ਵੀ ਉਨ੍ਹਾਂ ਨੇ ਉਨ੍ਹਾਂ ਬਾਰੇ ਬੁਰਾ ਨਹੀਂ ਕਿਹਾ। ਰਾਜਨੀਤੀ 'ਚ...

ਉਨ੍ਹਾਂ ਕਿਹਾ,"ਕੀ ਤੁਸੀਂ ਕਦੇ ਲੋਕ ਸਭਾ ਸੈਸ਼ਨ ਦੇਖੇ ਹਨ? ਸਾਡੇ ਸਿਆਸਤਦਾਨ ਇੰਝ ਲੜਦੇ ਹਨ ਜਿਵੇਂ ਉਹ ਨਰਸਰੀ ਦੇ ਬੱਚੇ ਹੋਣ... ਪਰ ਸਾਨੂੰ ਡਾ: ਮਨਮੋਹਨ ਸਿੰਘ ਜੀ ਤੋਂ ਸਿੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਕਦੇ ਪਲਟ ਕੇ ਜਵਾਬ ਨਹੀਂ ਦਿੱਤਾ।" ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ ਵੀਰਵਾਰ ਨੂੰ 92 ਸਾਲ ਦੀ ਉਮਰ 'ਚ ਦਿੱਲੀ 'ਚ ਦਿਹਾਂਤ ਹੋ ਗਿਆ।

ਦੋਸਾਂਝ ਨੇ ਸਿੰਘ ਵੱਲੋਂ ਬੋਲੇ ​​ਗਏ ਸ਼ਬਦਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੈਨੂੰ ਅਤੇ ਸਾਰਿਆਂ ਨੂੰ ਉਨ੍ਹਾਂ ਤੋਂ ਸਿੱਖਣਾ ਚਾਹੀਦਾ ਹੈ। ਦਿਲਜੀਤ ਨੇ ਕਿਹਾ,"ਉਹ ਹਮੇਸ਼ਾ ਕਿਹਾ ਕਰਦੇ ਸਨ,'ਹਜ਼ਾਰਾਂ ਜਵਾਬਾਂ ਨਾਲੋਂ ਮੇਰੀ ਖਾਮੋਸ਼ੀ ਚੰਗੀ, ਨਾ ਜਾਣੇ ਕਿੰਨੇ ਸਵਾਲਾਂ ਦੀ ਆਬਰੂ ਢੱਕ ਲੈਂਦੀ ਹੈ' ਅਤੇ ਇਹ ਕੁਝ ਅਜਿਹਾ ਹੈ ਜੋ ਨੌਜਵਾਨਾਂ ਨੂੰ ਉਨ੍ਹਾਂ ਤੋਂ ਸਿਖਣ ਦੀ ਲੋੜ ਹੈ, ਇੱਥੇ ਤੱਕ ਕਿ ਮੈਨੂੰ ਵੀ ਸਿਖਣਾ ਚਾਹੀਦਾ। ਸਾਨੂੰ ਆਪਣੇ ਟੀਚਿਆਂ 'ਤੇ ਕੇਂਦਰਿਤ ਕਰਨਾ ਚਾਹੀਦਾ, ਭਾਵੇਂ ਹੀ ਲੋਕ ਸਾਡੇ ਬਾਰੇ ਬੁਰੀਆਂ ਗੱਲਾਂ ਕਹਿਣ ਅਤੇ ਸਾਡਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨ।'' ਉਨ੍ਹਾਂ...

Punjab Breaking News Live Updates: ਕਿਸਾਨਾਂ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦ, ਜਾਣੋਂ ਬੰਦ ਨੂੰ ਲੈਕੇ ਹਰ ਅਪਡੇਟ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Dr Manmohan Singh Dil-Luminati Tour

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

ਸ਼੍ਰੋਮਣੀ ਕਮੇਟੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਜਲੀ, ਦਫ਼ਤਰ ਬੰਦਸ਼੍ਰੋਮਣੀ ਕਮੇਟੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਜਲੀ, ਦਫ਼ਤਰ ਬੰਦਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ।
और पढो »

Narayan Singh Chaura: ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਚ ਭੇਜਿਆNarayan Singh Chaura: ਨਰਾਇਣ ਸਿੰਘ ਚੌੜਾ ਨੂੰ ਅੰਮ੍ਰਿਤਸਰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਚ ਭੇਜਿਆNarayan Singh Chaura: ਨਰਾਇਣ ਸਿੰਘ ਚੌੜਾ ਨੇ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ’ਚ ਜਾਨਲੇਵਾ ਹਮਲਾ ਕੀਤਾ ਸੀ।
और पढो »

ਬਟਾਲਾ ਐਂਕਾਉਂਟਰ: ਦੋ ਅੱਤਵਾਦੀਆਂ ਵੱਲੋਂ ਪੁਲਿਸ ਤੇ ਹਮਲਾਬਟਾਲਾ ਐਂਕਾਉਂਟਰ: ਦੋ ਅੱਤਵਾਦੀਆਂ ਵੱਲੋਂ ਪੁਲਿਸ ਤੇ ਹਮਲਾਬਟਾਲਾ ਐਂਕਾਉਂਟਰ: ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ, ਜਿਹोंने ਪੁਲਿਸ ਦੇ ਉੱਤੇ ਹਮਲਾ ਕੀਤਾ।
और पढो »

ਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੀਮਾ ਨੇ ਡੱਲੇਵਾਲ ਨੂੰ ਕਿਸਾਨਾਂ ਦੇ ਹੱਕ ਵਿੱਚ ਜਿੱਤ ਦਰਸਾਉਣ ਨੂੰ ਇਕਜੁੱਟ ਰਹਿਣ ਕ為主 ਕੀਤੀ।
और पढो »

Manmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨManmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨManmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।
और पढो »

ਪੰਜਾਬ 'ਚ ਭੈਣ ਦੇ ਕਤਲ 'ਚ ਭਰਾ ਗ੍ਰਿਫਤਾਰਪੰਜਾਬ 'ਚ ਭੈਣ ਦੇ ਕਤਲ 'ਚ ਭਰਾ ਗ੍ਰਿਫਤਾਰਮੋਗਾ, ਪੰਜਾਬ 'ਚ 'ਚ ਭੈਣ ਦੇ ਕਤਲ 'ਚ ਭਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
और पढो »



Render Time: 2025-02-15 10:16:55