Dilroz Murder Case: ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ।
Dilroz Murder Case : ਲੁਧਿਆਣਾ ਵਿੱਚ ਗੁਆਂਢਣ ਵੱਲੋਂ ਜਿੰਦਾ ਦਫਨ ਕੀਤੀ ਗਈ ਔਰਤ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ।KL Rahul Birthday: लखनऊ सुपर जायंट्स के कप्तान राहुल के जन्मदिन पर जानें उनकी शीर्ष IPL पारियांAaj Ka Rashifal 18 April 2024: वृषभ, सिंह, मिथुन और मीन राशि वालों के लिए लाभकारी रहेगा आज का दिन, जानें अपना आज का राशिफलSiddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के...
ਲੁਧਿਆਣਾ ਦੀ ਢਾਈ ਸਾਲ ਦੀ ਦਿਲਰੋਜ਼ ਕਤਲ ਮਾਮਲੇ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਗੁਆਂਢਣ ਔਰਤ ਨੂੰ ਫਾਂਸੀ ਦੀ ਸਜ਼ਾ ਸੁਣਾਈ। ਸ਼ਿਮਲਾਪੁਰੀ ਦੀ ਰਹਿਣ ਵਾਲੀ ਢਾਈ ਸਾਲ ਦੀ ਦਿਲਰੋਜ਼ ਦਾ 28 ਨਵੰਬਰ 2021 ਨੂੰ ਬੇਰਹਿਮੀ ਨਾਲ ਜਿੰਦਾ ਦਫ਼ਨਾ ਕੇ ਕਤਲ ਕਰ ਦਿੱਤਾ ਗਿਆ ਸੀ। ਜੱਜ ਮੁਨੀਸ਼ ਸਿੰਘਲ ਨੇ ਦੋਸ਼ੀ ਗੁਆਂਢੀ ਔਰਤ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।
ਕਾਬਿਲੇਗੌਰ ਹੈ ਕਿ ਗੁਆਂਢਣ ਔਰਤ ਨੀਲਮ ਨੇ 28 ਨਵੰਬਰ 2021 ਵਿੱਚ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਨੂੰ ਸਕੂਟਰੀ ਉਤੇ ਅਗ਼ਵਾ ਕਰ ਲਿਆ ਤੇ ਟੋਆ ਪੁੱਟ ਕੇ ਉਸ ਨੂੰ ਜਿਉਂਦਾ ਹੀ ਦੱਬ ਦਿੱਤਾ ਸੀ। ਇਸ ਤੋਂ ਬਾਅਦ ਦੋਸ਼ੀ ਔਰਤ ਪਰਿਵਾਰ ਨਾਲ ਬੱਚੀ ਨੂੰ ਲੱਭਣ ਦੀ ਡਰਾਮੇਬਾਜ਼ੀ ਕਰਦੀ ਰਹੀ। ਸ਼ੁੱਕਰਵਾਰ ਨੂੰ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ।ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ। ਨੀਲਮ ਤਲਾਕਸ਼ੁਦਾ ਸੀ। ਇਸ ਲਈ ਉਹ ਆਪਣੇ ਬੱਚਿਆਂ ਲਈ ਇਹ ਸਭ...
ਇਸ ਦੌਰਾਨ ਨੀਲਮ ਗੁਆਂਢੀ ਹੋਣ ਕਾਰਨ ਵੀ ਉਨ੍ਹਾਂ ਨਾਲ ਲੜਕੀ ਦੀ ਤਲਾਸ਼ ਦਾ ਬਹਾਨਾ ਕਰਦੀ ਰਹੀ। ਉਧਰ, ਜਦੋਂ ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਨੀਲਮ ਲੜਕੀ ਨੂੰ ਸਕੂਟਰ 'ਤੇ ਲੈ ਕੇ ਜਾ ਰਹੀ ਸੀ। ਇਸ ਤੋਂ ਬਾਅਦ ਪੁਲਿਸ ਨੇ ਨੀਲਮ ਨੂੰ ਹਿਰਾਸਤ 'ਚ ਲੈ ਲਿਆ।
Today Crime News Punjabi Crime News In Punjabi Latest Crime News In Punjabi Top Crime News Punjabi Dilroz Case Dilroz Murder Case Ludhiana News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Dilroz Murder Case: ਦਿਲਰੋਜ਼ ਹੱਤਿਆ ਕਾਂਡ; ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖਿਆ, 18 ਅਪ੍ਰੈਲ ਨੂੰ ਹੋਵੇਗਾ ਸਜ਼ਾ ਦਾ ਐਲਾਨDilroz Murder Case: ਬੱਚੀ ਦੀ ਮਾਂ ਨੇ ਇਸ ਮੌਕੇ ਮੁਲਜ਼ਮ ਔਰਤ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ। ਮਾਸੂਮ ਬੱਚੇ ਨੂੰ ਉਸ ਦੇ ਘਰ ਤੋਂ ਕਰੀਬ 10 ਕਿਲੋਮੀਟਰ ਦੂਰ ਇੱਕ ਥਾਂ ਤੇ ਲਿਜਾ ਕੇ ਜ਼ਿੰਦਾ ਦਫ਼ਨ ਕਰ ਦਿੱਤਾ ਗਿਆ।
और पढो »
Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »
Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
और पढो »
Chaitra Navratri 2024 Day 7: ਅੱਜ ਚੈਤਰ ਨਵਰਾਤਰੀ ਦਾ ਸੱਤਵਾਂ ਦਿਨ, ਅੱਜ ਕਰੋ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਪੂਜਾ ਵਿਧੀ ਤੇ ਲਾਭNavratri 7th Day Maa Kalratri : ਚੈਤਰ ਨਵਰਾਤਰੀ ਦਾ ਤਿਉਹਾਰ ਦੇਸ਼ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਮੇਂ ਦੌਰਾਨ, ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਕਰਨ ਦੀ ਰਸਮ ਹੈ।
और पढो »
Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀRahul Gandhi News: ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।
और पढो »
Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
और पढो »