Dimpy Dhillon News: ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿੱਚ ਇਕ ਸਿਆਸੀ ਪ੍ਰੋਗਰਾਮ ਦੌਰਾਨ ਡਿੰਪੀ ਢਿਲੋਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
Dimpy Dhillon News : ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।New Rules From September: ਪਹਿਲੀ ਸਤੰਬਰ ਤੋਂ ਬਦਲਣਗੇ ਇਹ 5 ਮਹੱਤਵਪੂਰਨ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰSigns of Liver Damage: ਲੀਵਰ ਖਰਾਬ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ ਮੁੱਖ ਲੱਛਣ, ਤੁਰੰਤ ਇਲਾਜ ਦੀ ਹੋਵੇਗੀ ਲੋੜAnts Home Remediesਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ...
ਮੁੱਖ ਮੰਤਰੀ ਭਗਵੰਤ ਮਾਨ ਖੁਦ ਗਿੱਦੜਬਾਹਾ ਪਹੁੰਚੇ ਅਤੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਨੇ ਸੁਖਬੀਰ ਤੇ ਮਨਪ੍ਰੀਤ ਬਾਦਲ 'ਤੇ ਨਿਸ਼ਾਨਾ ਸਾਧਿਆ। ਇਹ ਵੀ ਸਪੱਸ਼ਟ ਕੀਤਾ ਕਿ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਡਿੰਪੀ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਡਿੰਪੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਪਹਿਲਾਂ ਨਾ ਤਾਂ ਖੁਦ ਨੂੰ ਅਤੇ ਨਾ ਹੀ ਡਿੰਪੀ ਨੂੰ ਉਮੀਦਵਾਰ ਐਲਾਨਿਆ ਸੀ। ਹੁਣ ਮੈਂ ਕਹਿੰਦਾ ਹਾਂ ਕਿ ਉਨ੍ਹਾਂ ਨੂੰ ਇੱਥੋਂ ਚੋਣ ਲੜਨੀ ਚਾਹੀਦੀ ਹੈ। ਮੈਂ ਉਨ੍ਹਾਂ ਨੂੰ ਚੋਣ ਲੜਨ ਦੀ ਚੁਣੌਤੀ ਦਿੰਦਾ ਹਾਂ। ਸੀਐਮ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕਹਿੰਦੇ ਸਨ ਕਿ ਉਹ ਪੱਚੀ ਸਾਲ ਰਾਜ ਕਰਨਗੇ ਪਰ ਅੱਜ ਸਥਿਤੀ ਇਹ ਹੈ ਕਿ 25 ਲੋਕ ਵੀ ਉਨ੍ਹਾਂ ਨਾਲ ਜਾਣ ਨੂੰ ਤਿਆਰ ਨਹੀਂ ਹਨ। ਸਮਾਂ ਬਹੁਤ ਸ਼ਕਤੀਸ਼ਾਲੀ ਹੈ। ਸੁਖਬੀਰ ਨੇ ਅਫਸਰਾਂ ਨਾਲ ਹੱਥ ਵੀ ਨਹੀਂ ਮਿਲਾਇਆ, ਸਲਾਮੀ ਦਾ ਜਵਾਬ ਵੀ ਨਹੀਂ ਦਿੱਤਾ।
Punjab Breaking News Live Updates: NHAI ਦੇ ਅਧਿਕਾਰੀਆਂ ਨਾਲ PM ਨਰਿੰਦਰ ਮੋਦੀ ਦੀ ਮੀਟਿੰਗ, ਇੱਥੇ ਦੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
CM Bhagwant Mann Dimpy Dhillon News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Dimpy Dhillon News: ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਵਿੱਚ ਜਾਣ ਦੇ ਦਿੱਤੇ ਸੰਕੇਤDimpy Dhillon News: ਉਨ੍ਹਾਂ ਕਿਹਾ ਕਿ ਜੇਕਰ ਸੀਐਮ ਭਗਵੰਤ ਮਾਨ ਜਾਂ ਉਨ੍ਹਾਂ ਦਾ ਕੋਈ ਜ਼ਿੰਮੇਵਾਰ ਵਿਅਕਤੀ ਆਉਂਦਾ ਹੈ ਤਾਂ ਉਹ ਉਨ੍ਹਾਂ ਨਾਲ ਮੀਟਿੰਗ ਕਰਨਗੇ।
और पढो »
CM Bhagwant Mann: ਨਿਤਿਨ ਗਡਕਰੀ ਦੀ ਚਿੱਠੀ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਜਵਾਬCM Bhagwant Mann: ਪੰਜਾਬ ਦੇ ਮੁੱਖ ਮੰਤਰੀ ਨੂੰ ਨੈਸ਼ਨਲ ਪ੍ਰੋਜੈਕਟਾਂ ਸਬੰਧੀ ਲਿਖੀ ਚਿੱਠੀ ਦੇ ਜਵਾਬ ਵਿੱਚ ਸੀਐਮ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ।
और पढो »
independence day 2024: CM ਭਗਵੰਤ ਮਾਨ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ; ਕਿਹਾ- ਪੰਜਾਬੀਆਂ ਨੇ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਦਿੱਤੀਆਂCM Bhagwant Mann flag host: ਪੰਜਾਬ ਦੇ CM ਭਗਵੰਤ ਮਾਨ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ, ਪਰੇਡ ਦਾ ਕੀਤਾ ਨਿਰੀਖਣ, ਵੇਖੋ ਤਸਵੀਰਾਂ
और पढो »
Olympics 2024: ਪ੍ਰਧਾਨ ਮੰਤਰੀ ਮੋਦੀ ਅਤੇ CM ਮਾਨ ਨੇ ਓਲੰਪਿਕਸ ਵਿੱਚ ਕਾਂਸੀ ਦਾ ਤਮਗਾ ਜਿੱਤਣ ਤੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Amritsar News: ਹਾਕੀ ਖਿਡਾਰੀਆਂ ਨੂੰ ਇੱਕ ਨਹੀਂ 3 ਕਰੋੜ ਦੇਵੇ ਪੰਜਾਬ ਸਰਕਾਰ- ਹਰਮਨ ਦੇ ਪਿਤਾParis Olympics 2024: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1 ਕਰੋੜ ਦੇਣ ਦਾ ਐਲਾਨ ਕੀਤਾ।
और पढो »
Raja Warring News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਲੋਕ ਸਭਾ ‘ਚ ਚੁੱਕਿਆRaja Warring News: ਕਾਂਗਰਸ ਪ੍ਰਧਾਨ ਨੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਕੇਂਦਰ ਸਰਕਾਰ ਦੁਆਰਾ ਅਜਿਹੇ ਗੈਂਗਸਟਰ ਨੂੰ ਸੰਭਾਲਣ ‘ਚ ਹੋਈ ਅਣਗਹਿਲੀ ਦੀ ਨਿੰਦਾ ਕੀਤੀ।
और पढो »