Dinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
Dinanagar News : ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਹੈ।Mithun Chakraborty Birthday: 74वां जन्मदिन मनाते दिखाई दे रहे है बॉलीवुड की जान, ‘मिथुन दा’Weekly Rashifal: मेष, वृषभ और सिंह समेत इन राशि वालों को अगले सात दिन मिलने वाला धन लाभ, जानें क्या आपका साप्ताहिक राशिफलAnmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ...
ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਹਾਮਣੇ ਆਇਆ ਸੀ। ਹਾਲੇ ਤੱਕ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਸੀ। ਹੁਣ ਪੁਲਿਸ ਵੱਲੋਂ ਸਾਰਿਆਂ ਦੀ ਪਛਾਣ ਕਰ ਲਈ ਗਈ ਹੈ। ਇਕ ਲੜਕਾ ਪ੍ਰਿੰਸ ਪਠਾਨਕੋਟ ਦਾ ਰਹਿਣ ਵਾਲਾ ਹੈ ਅਤੇ ਦੋ ਲੜਕੇ ਸਚਿਨ ਅਤੇ ਰਾਕੇਸ਼ ਜੰਮੂ ਲਖਨਪੁਰ ਦੇ ਰਹਿਣ ਵਾਲੇ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਪਿੰਡ ਡੀਡਾ ਤੋਂ ਤਿੰਨ ਮਹਿਲਾਵਾਂ ਸਮੇਤ 5 ਲੋਕਾਂ ਨੂੰ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ...
ਅੱਜ ਪੁਲਿਸ ਨੇ ਐਸ.ਐਸ.ਪੀ.
ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਹਾਮਣੇ ਆਇਆ ਸੀ। ਲਾਸ਼ਾਂ ਮਿਲਣ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ। ਇਲਾਕੇ ਵਿੱਚ ਕਿਸੇ ਵੀ ਬਾਹਰ ਵਿਅਕਤੀ ਦੇ ਆਉਣ ਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਪੁਲਿਸ ਨੇ 17 ਲੋਕਾਂ 'ਤੇ ਮਾਮਲਾ ਦਰਜ ਕਰ ਲਿਆ ਸੀ।
Crime News Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 17 ਲੋਕਾਂ ਖਿਲਾਫ ਮਾਮਲਾ ਦਰਜDinanagar News: ਜਿਨ੍ਹਾਂ ਲੋਕਾਂ ਖਿਲਾਫ ਐੱਫ.ਆਈ.ਆਰ.
और पढो »
Dinanagar News: ਪਿੰਡ ਡੀਡਾ ਸਾਂਸੀਆਂ ਵਿਖੇ 3 ਨੌਜਵਾਨਾਂ ਦੀਆਂ ਸ਼ੱਕੀ ਹਾਲਾਤਾਂ ਵਿੱਚ ਮਿਲੀਆਂ ਲਾਸ਼ਾਂDinanagar News: ਦੀਦਾ ਸਾਂਸੀਆਂ ‘ਚ ਨਾਜਾਇਜ ਸ਼ਰਾਬ ਦਾ ਕਾਰੋਬਾਰ ਵੱਡੇ ਪੱਧਰ ‘ਤੇ ਚੱਲਦਾ ਹੈ ਅਤੇ ਦੂਰ-ਦੂਰ ਤੋਂ ਨਸ਼ੇੜੀ ਇਸ ਪਿੰਡ ‘ਚ ਨਸ਼ੇ ਦਾ ਸੇਵਨ ਕਰਨ ਲਈ ਆਉਂਦੇ ਹਨ। ਜਿਨ੍ਹਾਂ ਨੌਜਵਾਨਾਂ ਦੀਆਂ ਲਾਸ਼ਾਂ ਅੱਜ ਬਰਾਮਦ ਹੋਈਆਂ ਹਨ, ਉਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
और पढो »
Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »
Kapurthala News: ਕਪੂਰਥਲਾ-ਅੰਮ੍ਰਿਤਸਰ ਰੋਡ ਤੇ ਕਾਰ ਬੇਕਾਬੂ ਹੋ ਕੇ ਹੋਈ ਹਾਦਸੇ ਦਾ ਸ਼ਿਕਾਰ, ਇਕ ਬਜ਼ੁਰਗ ਵਿਅਕਤੀ ਦੀ ਮੌਤKapurthala News: ਕਾਰ ‘ਚ ਸਵਾਰ ਚਾਰ ਵਿਅਕਤੀ ਜੋ ਕਿ ਬਾਬਾ ਬਕਾਲਾ ਦੇ ਪਿੰਡ ਦੂਲੋ ਨੱਗਲ ਦੇ ਰਹਿਣ ਵਾਲੇ ਹਨ, ਇਸ ਹਾਦਸੇ ਦਾ ਸ਼ਿਕਾਰ ਹੋ ਗਏ ਹਨ।
और पढो »
Samrala News: ਵਿਰੋਧ ਵਜੋਂ ਮੁਸ਼ਕਾਬਾਦ ਵਾਸੀਆਂ ਨੇ ਗੈਸ ਫੈਕਟਰੀ ਨੂੰ ਜਾਂਦੇ ਰਾਹ ਰੋਕੇ; ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤSamrala News: ਪਿੰਡ ਮੁਸਕਾਬਾਦ ਵਿਖੇ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੋਧ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।
और पढो »
Punjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤMalout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
और पढो »