Doctors Strike News: ਡਾਕਟਰਾਂ ਤੇ ਕੈਬਨਿਟ ਸਬ ਕਮੇਟੀ ਵਿਚਾਲੇ ਬਣੀ ਸਹਿਮਤੀ; ਪੱਤਰ ਜਾਰੀ ਨਾ ਹੋਣ ਤੇ ਪੂਰੇ ਦਿਨ ਓਪੀਡੀ ਬੰਦ ਰੱਖਣ ਦਾ ਐਲਾਨ
Doctors Strike News: ਡਾਕਟਰਾਂ ਤੇ ਕੈਬਨਿਟ ਦੀ ਸਬ ਕਮੇਟੀ ਵਿਚਾਲੇ ਬਣੀ ਸਹਿਮਤੀ; ਪੱਤਰ ਜਾਰੀ ਨਾ ਹੋਣ 'ਤੇ ਪੂਰੇ ਦਿਨ ਓਪੀਡੀ ਬੰਦ ਰੱਖਣ ਦਾ ਐਲਾਨ
Doctors Strike News: ਸਰਕਾਰ ਅਤੇ ਡਾਕਟਰਾਂ ਦਰਮਿਆਨ ਚੱਲ ਰਹੀ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਵਿੱਚ ਸਾਰੇ ਮਸਲਿਆਂ ਉਤੇ ਸਹਿਮਤੀ ਬਣ ਗਈ ਹੈ।9/11 Remembrance Day 2024: दुनिया का वो सबसे ख़तरनाक आतंकी हमला जिसमें हजारों लोगों ने गवा दी थी जान! Television While Eating: ਜੇਕਰ ਤੁਸੀਂ ਵੀ ਖਾਣਾ ਖਾਂਦੇ ਸਮੇਂ ਮੋਬਾਈਲ ਜਾਂ ਟੀਵੀ ਦੇਖਣ ਦੇ ਹੋ ਆਦੀ ਤਾਂ ਹੋ ਜਾਓ ਸਾਵਧਾਨਡਾਕਟਰਾਂ ਦੀ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਸਾਰੇ ਮਸਲਿਆਂ ਉਤੇ ਸਹਿਮਤੀ ਬਣ ਗਈ ਹੈ। ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੀਟਿੰਗ ਕਾਫੀ ਸੁਖਾਵੇਂ ਮਾਹੌਲ ਵਿੱਚ ਹੋਈ ਹੈ ਪਰ ਅਸੀਂ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲੈ ਕੇ ਰਿਟਰਨ ਨੋਟ ਆਉਣ ਦੀ ਉਡੀਕ ਕਰ ਰਹੇ ਹਾਂ।ਅੱਜ ਕੈਬਨਿਟ ਸਬ-ਕਮੇਟੀ ਤੇ ਐਚਐਮ ਡਾ.
ਦਰਅਸਲ, ਮੀਟਿੰਗ ਦੇ ਅੰਤ ਵਿੱਚ ਵਿਭਾਗ ਵੱਲੋਂ ਪੀ.ਸੀ.ਐਮ.ਐਸ.ਏ. ਨੂੰ ਭਰੋਸਾ ਦਿਵਾਇਆ ਗਿਆ ਕਿ ਅੱਜ ਹੀ ਸਰਕਾਰ ਵੱਲੋਂ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਜਾਵੇਗਾ ਜਿਸ ਵਿੱਚ ਏ.ਸੀ.
ਪੀਸੀਐਮ ਐਸੋਸੀਏਸ਼ਨ ਦੀ ਕੈਬਨਿਟ ਸਬ ਕਮੇਟੀ ਦੇ ਨਾਲ ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੀਸੀਐਮ ਦੀਆਂ ਮੰਗਾਂ ਪੂਰਾ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਡਾਕਟਰਾਂ ਦੀ ਭਰਤੀ ਜਾਵੇਗੀ ਅਤੇ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਦੀ ਗਾਈਡਲਾਈਨਜ਼ ਨੂੰ ਵੀ ਜਲਦ ਹੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਡਾਕਟਰਾਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Farmers Protest: ਚੰਡੀਗੜ੍ਹ ਚ ਅੱਜ BKU ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਕਰੇਗੀ ਅਹਿਮ ਮੀਟਿੰਗ, ਹੋ ਸਕਦਾ ਹੈ ਵੱਡਾ ਐਲਾਨ!Farmers Meeting Today: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਦੀ ਮੀਟਿੰਗ ਸਵੇਰੇ 10 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਹੜਤਾਲ ਤੇ ਜਾਣ ਜਾਂ ਨਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ।
और पढो »
Amritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇAmritsar News: ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪਿੰਡ ਵਿੱਚ ਪੀਰ ਦੀ ਜਗ੍ਹਾ ਤੇ ਮੇਲਾ ਸੀ। ਮੇਲਾ ਵੇਖਣ ਤੋਂ ਬਾਅਦ ਨੌਜਵਾਨਾਂ ਨੇ ਸ਼ਰਾਬ ਪੀ ਕੇ ਇਹ ਹੁੱਲੜਬਾਜੀ ਕੀਤੀ ਜੋ ਲੜਾਈ ਦਾ ਕਾਰਨ ਬਣੀ ਹੈ।
और पढो »
Doctors Strike: PGI ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਅੱਜ ਤੋਂ OPD ਸੇਵਾਵਾਂ ਸ਼ੁਰੂDoctors Strike News: ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੀ ਰੋਸ ਵਜੋਂ ਚੰਡੀਗੜ੍ਹ ਦੇ ਡਾਕਟਰਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਹੈ।
और पढो »
Docter Strike News: ਡਾਕਟਰਾਂ ਦੀ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਹੜਤਾਲ ਤੇ ਜਾਣ ਦੀ ਦਿੱਤੀ ਚੇਤਾਵਨੀ!Docter Strike News: ਸਿਹਤ ਮੰਤਰੀ ਵੱਲੋਂ ਦਿੱਤੇ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਉੱਤੇ ਜਮੀਨੀ ਪੱਧਰ ਤੇ ਕੋਈ ਇੰਤਜ਼ਾਮ ਨਾ ਹੁੰਦੇ ਵੇਖ ਡਾਕਟਰ ਵਿੱਚ ਭਾਰੀ ਰੋਸ ਹੈ।
और पढो »
Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »
Farmers Protest: ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਕਈ ਮੰਗਾਂ ਤੇ ਸਹਿਮਤੀ ਬਣੀ, ਖੇਤੀ ਨੀਤੀ ਦਾ ਖਰੜਾ ਕਿਸਾਨਾਂ ਨਾਲ ਕੀਤਾ ਜਾਵੇਗਾ ਸਾਂਝਾFarmers Protest: ਇਸ ਸਕੀਮ ਰਾਹੀਂ ਕਿਸਾਨਾਂ ਨੂੰ ਕਾਰਪੋਰੇਟ ਬੈਂਕ ਤੋਂ ਕਰਜ਼ਾ ਮੁਆਫ਼ ਕਰਨ ਦਾ ਮੌਕਾ ਦਿੱਤਾ ਜਾਵੇਗਾ। ਕਿਸਾਨ ਯੂਨੀਅਨ ਵੱਲੋਂ ਖੁਦ ਓਟੀਐਸ ਸਕੀਮ ਲਿਆਉਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਇਲਾਵਾ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣਗੇ। ਕਾਨੂੰਨੀ ਰਾਏ ਦੀ ਲੋੜ ਵਾਲੇ ਕੇਸ ਐਡਵੋਕੇਟ ਜਨਰਲ ਕੋਲ ਭੇਜੇ...
और पढो »