Doctors Strike: ਸਰਕਾਰ ਅਤੇ ਡਾਕਟਰਾਂ ਦਰਮਿਆਨ ਚੱਲ ਰਹੀ ਮੀਟਿੰਗ ਵਿੱਚ ਸਾਰੇ ਮਸਲਿਆਂ ਉਤੇ ਸਹਿਮਤੀ ਬਣ ਗਈ ਹੈ ਪਰ ਫਿਰ ਵੀ ਹੁਣ ਵੀਰਵਾਰ ਤੋਂ ਓਪੀਡੀ ਸੇਵਾ ਪੂਰੀ ਤਰ੍ਹਾਂ ਬੰਦ ਰਹੇਗੀ।
फ्लाइट में कोपरा ले जाना क्यों मना है? यहां देखें प्रतिबंधित वस्तुओं की सूची9/11 Remembrance Day 2024: दुनिया का वो सबसे ख़तरनाक आतंकी हमला जिसमें हजारों लोगों ने गवा दी थी जान!
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਦੀ ਅੰਸ਼ਕ ਹੜਤਾਲ ਬੁੱਧਵਾਰ ਤੱਕ ਜਾਰੀ ਰਹੀ ਪਰ ਅੱਜ ਚੌਥੇ ਦਿਨ ਵੀਰਵਾਰ ਨੂੰ ਹੜਤਾਲ ਪੂਰੀ ਤਰ੍ਹਾਂ ਲਾਗੂ ਰਹੇਗੀ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਬੀਤੇ ਦਿਨੀਂ ਕੈਬਨਿਟ ਸਬ-ਕਮੇਟੀ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਪੀਸੀਐਮਐਸਏ ਦੇ ਸੂਬਾ ਪ੍ਰਧਾਨ ਡਾਕਟਰ ਅਖਿਲ ਸਰੀਨ ਨੇ ਕਿਹਾ ਕਿ ਸਿਹਤ ਮੰਤਰੀ ਨੇ ਸੁਰੱਖਿਆ ਸਬੰਧੀ ਮੰਗਾਂ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨ ਕਰ ਲਿਆ ਅਤੇ ਕਰੀਅਰ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਪਰ ਇਸ ’ਤੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ ਗਿਆ। ਸਰੀਨ ਨੇ ਕਿਹਾ ਕਿ ਹੁਣ ਵੀਰਵਾਰ ਤੋਂ ਓਪੀਡੀ ਸੇਵਾ ਪੂਰੀ ਤਰ੍ਹਾਂ ਬੰਦ ਰਹੇਗੀ।
Punjab News OPD Doctors Strike In Ludhiana
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Doctors Strike News: ਡਾਕਟਰਾਂ ਤੇ ਕੈਬਨਿਟ ਦੀ ਸਬ ਕਮੇਟੀ ਵਿਚਾਲੇ ਬਣੀ ਸਹਿਮਤੀ; ਪੱਤਰ ਜਾਰੀ ਨਾ ਹੋਣ ਤੇ ਪੂਰੇ ਦਿਨ ਓਪੀਡੀ ਬੰਦ ਰੱਖਣ ਦਾ ਐਲਾਨDoctors Strike News: ਡਾਕਟਰਾਂ ਤੇ ਕੈਬਨਿਟ ਸਬ ਕਮੇਟੀ ਵਿਚਾਲੇ ਬਣੀ ਸਹਿਮਤੀ; ਪੱਤਰ ਜਾਰੀ ਨਾ ਹੋਣ ਤੇ ਪੂਰੇ ਦਿਨ ਓਪੀਡੀ ਬੰਦ ਰੱਖਣ ਦਾ ਐਲਾਨ
और पढो »
Doctors Strike: PGI ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਖ਼ਤਮ, ਅੱਜ ਤੋਂ OPD ਸੇਵਾਵਾਂ ਸ਼ੁਰੂDoctors Strike News: ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ ਜਨਾਹ ਤੇ ਹੱਤਿਆ ਦੀ ਰੋਸ ਵਜੋਂ ਚੰਡੀਗੜ੍ਹ ਦੇ ਡਾਕਟਰਾਂ ਨੇ ਹੜਤਾਲ ਸਮਾਪਤ ਕਰ ਦਿੱਤੀ ਹੈ।
और पढो »
Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »
Punjab Vidhan Sabha Session: 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨPunjab Vidhan Sabha Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਬਾਰੇ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 4 ਸਤੰਬਰ ਰਹੇਗਾ।
और पढो »
Docter Strike News: ਡਾਕਟਰਾਂ ਦੀ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਹੜਤਾਲ ਤੇ ਜਾਣ ਦੀ ਦਿੱਤੀ ਚੇਤਾਵਨੀ!Docter Strike News: ਸਿਹਤ ਮੰਤਰੀ ਵੱਲੋਂ ਦਿੱਤੇ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਉੱਤੇ ਜਮੀਨੀ ਪੱਧਰ ਤੇ ਕੋਈ ਇੰਤਜ਼ਾਮ ਨਾ ਹੁੰਦੇ ਵੇਖ ਡਾਕਟਰ ਵਿੱਚ ਭਾਰੀ ਰੋਸ ਹੈ।
और पढो »
Doctors Strike: ਪੰਜਾਬ ਤੇ ਚੰਡੀਗੜ੍ਹ ਚ ਅੱਜ ਵੀ ਡਾਕਟਰਾਂ ਦੀ ਹੜਤਾਲ ਜਾਰੀ: ਸਰਕਾਰੀ ਹਸਪਤਾਲਾਂ ਚ OPD ਬੰਦ, ਮਰੀਜ਼ ਪ੍ਰੇਸ਼ਾਨDoctors Strike OPD closed: ਰੈਜ਼ੀਡੈਂਟ ਡਾਕਟਰ ਨਾਲ ਹੋਏ ਜਬਰ ਜਨਾਹ ਅਤੇ ਕਤਲ ਦੇ ਮੱਦੇਨਜ਼ਰ 16 ਅਗਸਤ ਨੂੰ ਸਾਰੇ ਜਨਤਕ ਸਿਹਤ ਕੇਂਦਰਾਂ ਵਿੱਚ ਓਪੀਡੀ) ਸੇਵਾਵਾਂ ਨੂੰ ਸੂਬਾ ਪੱਧਰੀ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ।
और पढो »