Dussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹ

Vijayadashami 2024 समाचार

Dussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹ
Dussehra PujaDussehra Puja Shubh MuhuratDussehra Puja Materials
  • 📰 Zee News
  • ⏱ Reading Time:
  • 64 sec. here
  • 31 min. at publisher
  • 📊 Quality Score:
  • News: 127%
  • Publisher: 63%

Dussehra 2024: ਸੱਚ ਦੀ ਜਿੱਤ ਦਾ ਤਿਉਹਾਰ 12 ਅਕਤੂਬਰ 2024 ਨੂੰ ਰਾਵਣ ਦਹਨ ਸਾੜ ਕੇ ਮਨਾਇਆ ਜਾਵੇਗਾ। ਜਾਣੋ ਰਾਵਣ ਦਹਨ ਦਾ ਸਹੀ ਸਮਾਂ, ਇਸ ਦਿਨ ਦੀ ਪੂਜਾ ਵਿਧੀ

Tesla Cybercab: एलन मस्क ने बिना स्टीयरिंग व्हील वाली 'रोबोटैक्सी' का किया अनावरण, इसके फीचर्स उड़ा देंगे होशInternational Girl Child Day 2024: क्यों 11 अक्टूबर को ही मनाया जाता है अंतरराष्ट्रीय बालिका दिवस? जाने यहांWhy we celebrate Dussehra: क्यों मनाया जाता है दशहरे का पर्व, यहां जानें दशहरे की पूरी कहानीਵਿਜਯਾਦਸ਼ਮੀ, ਜੋ ਕਿ ਜਿੱਤ ਪ੍ਰਦਾਨ ਕਰਦੀ ਹੈ, 12 ਅਕਤੂਬਰ 2024 ਨੂੰ ਮਨਾਈ ਜਾਵੇਗੀ। ਇਸ ਦਿਨ ਮਰਿਯਾਦਾ ਪੁਰਸ਼ੋਤਮ ਸ਼੍ਰੀ ਰਾਮ ਨੇ ਦਸ ਸਿਰਾਂ ਵਾਲੇ ਦਸ਼ਨਾਨ ਅਰਥਾਤ ਰਾਵਣ ਨੂੰ ਮਾਰਿਆ ਸੀ, ਇਸ ਲਈ ਇਸ ਨੂੰ ਦੁਸਹਿਰਾ ਵੀ ਕਿਹਾ...

ਭਾਰਤ ਤਿਉਹਾਰਾਂ ਤੇ ਮੇਲਿਆਂ ਦਾ ਦੇਸ਼ ਹੈ। ਦੁਸ਼ਹਿਰਾ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਇਹ ਭਾਰਤ ਵਿੱਚ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਨੇਕੀ ਦੀ ਬੁਰਾਈ 'ਤੇ ਜਿੱਤ ਅਤੇ ਆਪਸੀ ਪਿਆਰ ਦਾ ਪ੍ਰਤੀਕ ਦੁਸਹਿਰਾ ਤਿਉਹਾਰ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਇਲਾਕਿਆਂ 'ਚ ਆਯੋਜਿਤ ਕੀਤਾ ਜਾਂਦਾ ਹੈ। ਦੁਸਹਿਰੇ ਦਾ ਸਬੰਧ ਰਮਾਇਣ ਨਾਲ ਹੈ, ਜਿਸਦੇ ਅਨੁਸਾਰ ਰਾਜਾ ਦਸਰਥ ਨੇ ਆਪਣੇ ਪੁੱਤਰ ਸ਼੍ਰੀ ਰਾਮ ਚੰਦਰ ਨੂੰ 14 ਸਾਲ ਦੇ ਬਨਵਾਸ ਤੇ ਭੇਜ ਦਿੱਤਾ ਸੀ। ਸ਼੍ਰੀ ਰਾਮ ਚੰਦਰ ਦੇ ਨਾਲ ਉਹਨਾਂ ਦੀ ਪਤਨੀ ਸੀਤਾ ਤੇ ਭਰਾ ਲਛਮਣ ਵੀ ਸਨ। ਇਸ ਦੌਰਾਨ ਕਿਹਾ ਜਾਂਦਾ ਹੈ ਕਿ ਰਾਵਣ ਦੀ ਭੈਣ ਸਰੁਪਨਖਾ, ਲਛਮਣ ਤੇ ਮੋਹਿਤ ਹੋ ਗਈ। ਲਛਮਣ ਨੇ ਗੁੱਸੇ ਵਿੱਚ ਸਰੁਪਨਖਾ ਦਾ ਨੱਕ ਕੱਟ ਦਿੱਤਾ ਸੀ ਤੇ ਉਧਰ ਰਾਵਣ ਆਪਣੀ ਭੈਣ ਦਾ ਅਪਮਾਨ ਸਹਿਣ ਨਾ ਕਰ ਸਕਿਆ ਤੇ ਉਹ ਸ਼੍ਰੀ ਰਾਮ ਚੰਦਰ ਦੀ ਪਤਨੀ ਸੀਤਾ ਨੂੰ ਚੁੱਕ ਕੇ ਲੈ ਗਿਆ ਸੀ।ਰਾਵਣ ਬਹੁਤ ਵੱਡਾ ਵਿਦਵਾਨ ਸੀ। ਰਾਵਣ ਸੰਪੂਰਨ ਵੇਦਾਂ ਦਾ ਗਿਆਤਾ ਤੇ ਸ਼ਸ਼ਤਰ ਵਿਦਿਆ ਵਿੱਚ ਮਾਹਿਰ ਸੀ। ਵਿਅਕਤੀ ਭਾਵੇਂ ਕਿੰਨ੍ਹਾ ਵੀ...

ਦੁਸਹਿਰੇ ਤੋਂ ਪਹਿਲਾਂ 9 ਨਰਾਤੇ ਹੁੰਦੇ ਹਨ। ਇਹ ਤਿਉਹਾਰ ਅੱਸੂ-ਕੱਤਕ ਦੇ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਇਸ ਤੋਂ ਪਹਿਲਾ ਸ਼ਹਿਰਾਂ ਪਿੰਡਾਂ ਵਿੱਚ ਰਾਮਲੀਲਾ ਖੇਡੀ ਜਾਂਦੀ ਹੈ ਜਿਸ ਵਿੱਚ ਸ਼੍ਰੀ ਰਾਮ ਚੰਦਰ ਜੀ ਦਾ ਬਨਵਾਸ ਤੇ ਰਾਵਣ ਨੂੰ ਮਾਰਨ ਤੱਕ ਦੀਆਂ ਘਟਨਾਵਾਂ ਪ੍ਰਸਾਰਿਤ ਕੀਤੀਆਂ ਜਾਂਦੀਆਂ ਹਨ।ajj da hukamnamaBalbir Singh SeechewalNGT ਨੇ ਪੰਜਾਬ ਦੇ ਵਾਤਾਵਰਣ ਨੂੰ ਖਤਰੇ ਵਿੱਚ ਪਾਉਣ ਵਾਲੇ ਨਿਰਮਾਣ ਕਾਰਜਾਂ 'ਤੇ ਨੋਟਿਸ ਜਾਰੀ ਕੀਤਾदेश-दुनिया से जुड़ेगा दुर्गम बड़ा भंगाल, BSNL ने 4जी टॉवर लगाने के लिए करवाया सर्वेਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕੀਤਾ ਜਲੰਧਰ ਦਾ ਅਚਨਚੇਤ ਦੌਰਾ,...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Dussehra Puja Dussehra Puja Shubh Muhurat Dussehra Puja Materials Dussehra Puja Vidhi दशहरा पूजा विधि दशहरा पूजा Dussehra Upay Dussehra Ke Upay दशहरा उपाय 2024 Dussehra Upay Totke शत्रु नाशक उपाय दशहरा पूजा सामग्री Dussehra 2024 Vijayadashami 2024 Dussehra Traditional Dish Dussehra 2024 Date And Muhurat दशहरा का शुभ मुहूर्त Dussehra Date And Muhurat Dussehra 2024 Shubh Muhurt When Dussehra Celebrate Dussehra Shubh Muhurat दशहरा कब मनाया जा रहा किस दिन मनाई जा रही विजय दशमी दशहरा पर क्या पकवान बनाएं किस दिन पड़ रहा दशहरा Dussehra 2024 Date Dussehra Kis Din Hai Dussehra Date

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ropar Accident: ਰੋਪੜ ਵਿਖੇ ਵਾਪਰਿਆ ਵੱਡਾ ਹਾਦਸਾ! ਸਕੂਲ ਲਈ ਜਾ ਰਹੇ ਬੱਚਿਆਂ ਦਾ ਪਲਟਿਆ ਆਟੋ, ਲੱਗੀਆਂ ਸੱਟਾਂRopar Accident: ਰੋਪੜ ਵਿਖੇ ਵਾਪਰਿਆ ਵੱਡਾ ਹਾਦਸਾ! ਸਕੂਲ ਲਈ ਜਾ ਰਹੇ ਬੱਚਿਆਂ ਦਾ ਪਲਟਿਆ ਆਟੋ, ਲੱਗੀਆਂ ਸੱਟਾਂRopar Accident: ਰੋਪੜ ਵਿਖੇ ਵੱਡਾ ਹਾਦਸਾ ਵਾਪਰਿਆ ਹੈ। ਸਕੂਲ ਲਈ ਜਾ ਰਹੇ ਬੱਚਿਆਂ ਦਾ ਆਟੋ ਪਲਟ ਗਿਆ ਹੈ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ।
और पढो »

Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਸੀਐੱਮ ਦੀ ਦੌੜ ਵਿੱਚ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ ਚ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
और पढो »

Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰPunjab Cabinet Reshuffle: ਅੱਜ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ। ਸੋਮਵਾਰ ਨੂੰ ਰਾਜ ਨਿਵਾਸ ਚ ਸਹੁੰ ਚੁੱਕ ਸਮਾਗਮ ਹੈ, ਜਿਸ ਚ ਪੰਜ ਨਵੇਂ ਮੰਤਰੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।
और पढो »

MP Sanjeev Arora ED Raid: ਆਪ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਤੇ ਈਡੀ ਦੀ ਰੇਡ, ਸਿਸੋਦੀਆ ਬੋਲੇ- ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾMP Sanjeev Arora ED Raid: ਆਪ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਤੇ ਈਡੀ ਦੀ ਰੇਡ, ਸਿਸੋਦੀਆ ਬੋਲੇ- ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾMP Sanjeev Arora ED Raid: ਜਲੰਧਰ ਚ ਵੀ ਚੰਦਰਸ਼ੇਖਰ ਅਗਰਵਾਲ ਦੇ ਟਿਕਾਣੇ ਤੇ ਛਾਪੇਮਾਰੀ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ 4 ਦੇ ਏਰੀਏ ਚ ਸਥਿਤ ਇਕ ਨਿੱਜੀ ਇਮਾਰਤ ਚ ਛਾਪੇਮਾਰੀ ਜਾਰੀ ਹੈ।
और पढो »

Haryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡHaryana Election Result: ਹਰਿਆਣਾ ‘ਚ ਬੀਜੇਪੀ ਦੀ ਹੈਟ੍ਰਿਕ ; 48 ਸੀਟਾਂ ਜਿੱਤਕੇ 57 ਸਾਲਾਂ ਦਾ ਤੋੜਿਆ ਰਿਕਾਰਡHaryana Election Result: ਰਾਜ ਵਿੱਚ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਸਰਕਾਰ ਬਣਾਉਣ ਲਈ ਬਹੁਮਤ ਦਾ ਅੰਕੜਾ 46 ਹੈ। ਅਜਿਹੇ ਚ ਰੁਝਾਨਾਂ ਮੁਤਾਬਕ ਭਾਜਪਾ ਨੇ ਇਹ ਅੰਕੜਾ ਪਾਰ ਕਰ ਲਿਆ ਹੈ।
और पढो »

Delhi Drug News: ਦਿੱਲੀ ਸਪੈਸ਼ਲ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰDelhi Drug News: ਦਿੱਲੀ ਸਪੈਸ਼ਲ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰDelhi Drug News: ਦਿੱਲੀ ਪੁਲਿਸ ਮੁਤਾਬਕ ਸਪੈਸ਼ਲ ਸੈੱਲ ਨੇ 565 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਇਸ ਮਾਮਲੇ ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »



Render Time: 2025-02-13 15:34:36