Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰ

Eid Ul Adha 2024 समाचार

Eid Ul Adha 2024: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਬਕਰੀਦ ਦਾ ਤਿਉਹਾਰ
Eid MubarakPunjabi NewsEid Ul Adha 2024
  • 📰 Zee News
  • ⏱ Reading Time:
  • 45 sec. here
  • 7 min. at publisher
  • 📊 Quality Score:
  • News: 38%
  • Publisher: 63%

Eid Ul Adha 2024: ਅੱਜ ਦੇਸ਼ ਭਰ ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।

Eid Ul Adha 2024 : ਅੱਜ ਦੇਸ਼ ਭਰ 'ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ।Mithun Chakraborty Birthday: 74वां जन्मदिन मनाते दिखाई दे रहे है बॉलीवुड की जान, ‘मिथुन दा’Weekly Rashifal: मेष, वृषभ और सिंह समेत इन राशि वालों को अगले सात दिन मिलने वाला धन लाभ, जानें क्या आपका साप्ताहिक राशिफलAnmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ...

Eid Ul Adha 2024: ਅੱਜ ਦੇਸ਼ ਭਰ 'ਚ ਬਕਰੀਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁਸਲਿਮ ਧਰਮ ਵਿੱਚ ਬਕਰੀਦ ਦੇ ਤਿਉਹਾਰ ਦਾ ਬਹੁਤ ਮਹੱਤਵ ਹੈ। ਇਸ ਤਿਉਹਾਰ ਨੂੰ ਈਦ-ਉਲ-ਅਜ਼ਹਾ ਜਾਂ ਕੁਰਬਾਨੀ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਬਕਰੀਦ ਦਾ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਤੋਂ ਠੀਕ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਭਾਵੇਂ ਬਕਰੀਦ ਦੀ ਤਰੀਕ ਚੰਦਰਮਾ ਦਿਖਣ ਤੋਂ ਤੈਅ ਹੁੰਦੀ ਹੈ, ਪੂਰੇ ਭਾਰਤ ਵਿੱਚ ਅੱਜ ਬਕਰੀਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ।

ਈਦ ਉਲ ਅਜ਼ਹਾ ਜਾਂ ਬਕਰੀਦ ਇਸਲਾਮ ਦਾ ਦੂਜਾ ਸਭ ਤੋਂ ਵੱਡਾ ਤਿਉਹਾਰ ਹੈ, ਜਿਸ ਨੂੰ ਮੁਸਲਿਮ ਭਾਈਚਾਰੇ ਦੇ ਲੋਕ ਪੂਰੇ ਉਤਸ਼ਾਹ ਨਾਲ ਮਨਾਉਂਦੇ ਹਨ। ਬਕਰੀਦ ਦਾ ਤਿਉਹਾਰ ਇਸਲਾਮੀ ਕੈਲੰਡਰ ਦੇ ਅਨੁਸਾਰ 12ਵੇਂ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਇਹ ਰਮਜ਼ਾਨ ਦੇ ਮਹੀਨੇ ਦੇ ਅੰਤ ਤੋਂ 70 ਦਿਨਾਂ ਬਾਅਦ ਮਨਾਇਆ ਜਾਂਦਾ ਹੈ। ਇਸ ਦਿਨ ਨਮਾਜ਼ ਅਦਾ ਕਰਨ ਤੋਂ ਬਾਅਦ ਕੁਰਬਾਨੀਆਂ ਕੀਤੀਆਂ ਜਾਂਦੀਆਂ ਹਨ। ਬਕਰੀਦ ਦੇ ਤਿਉਹਾਰ ਨੂੰ ਬਕਰੀਦ, ਈਦ ਕੁਰਬਾਨ, ਈਦ-ਉਲ-ਅਧਾ ਜਾਂ ਕੁਰਬਾਨ ਬੈਰਾਮੀ ਵੀ ਕਿਹਾ ਜਾਂਦਾ ਹੈ।ajj da hukamnamaPanchang: यहां जानें किस समय तक रहेगी एकादशी तिथि, जानें क्या है सोमवार का पंचांगਪੁਲਿਸ ਨੇ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Eid Mubarak Punjabi News Eid Ul Adha 2024 Eid Mubarak Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Mansa News: ਮਾਨਸਾ ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਆਮਦ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨMansa News: ਮਾਨਸਾ ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਆਮਦ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨMansa News: ਇਸ ਦੇ ਚੱਲਦਿਆਂ ਅੱਜ ਮਾਨਸਾ ਵਿੱਚ ਸਮ੍ਰਿਤੀ ਇਰਾਨੀ ਦਾ ਵਿਰੋਧ ਕੀਤਾ ਜਾ ਰਿਹਾ ਹੈ।
और पढो »

Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
और पढो »

Jalalabad Accident: ਜਲਾਲਾਬਾਦ ਚ ਸੜਕਾਂ ਤੇ ਮੌਤ ਨੂੰ ਮਖੋਲਾ ਕਰਦਾ ਦਿਖਿਆ ਨੌਜਵਾਨ, ਵੀਡੀਓ ਹੋਈ ਵਾਇਰਲJalalabad Accident: ਜਲਾਲਾਬਾਦ ਚ ਸੜਕਾਂ ਤੇ ਮੌਤ ਨੂੰ ਮਖੋਲਾ ਕਰਦਾ ਦਿਖਿਆ ਨੌਜਵਾਨ, ਵੀਡੀਓ ਹੋਈ ਵਾਇਰਲJalalabad Punjabi Youth Bike stunt: ਦਰਅਸਲ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਸੜਕ ਉੱਤੇ ਸਟੰਟ ਕਰਦਾ ਦਿਖਾਈ ਦਿੱਤਾ ਹੈ।
और पढो »

Samrala News: ਵਿਰੋਧ ਵਜੋਂ ਮੁਸ਼ਕਾਬਾਦ ਵਾਸੀਆਂ ਨੇ ਗੈਸ ਫੈਕਟਰੀ ਨੂੰ ਜਾਂਦੇ ਰਾਹ ਰੋਕੇ; ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤSamrala News: ਵਿਰੋਧ ਵਜੋਂ ਮੁਸ਼ਕਾਬਾਦ ਵਾਸੀਆਂ ਨੇ ਗੈਸ ਫੈਕਟਰੀ ਨੂੰ ਜਾਂਦੇ ਰਾਹ ਰੋਕੇ; ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤSamrala News: ਪਿੰਡ ਮੁਸਕਾਬਾਦ ਵਿਖੇ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੋਧ ਦਾ ਮਾਮਲਾ ਕਾਫੀ ਭਖਦਾ ਜਾ ਰਿਹਾ ਹੈ।
और पढो »

Arvind Kejriwal Surrender: ਜ਼ਮਾਨਤ ਖ਼ਤਮ ਹੋਣ ਉਤੇ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਚ ਕੀਤਾ ਆਤਮ ਸਮਰਪਣArvind Kejriwal Surrender: ਜ਼ਮਾਨਤ ਖ਼ਤਮ ਹੋਣ ਉਤੇ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਚ ਕੀਤਾ ਆਤਮ ਸਮਰਪਣArvind Kejriwal Surrender: ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹੱਤਵਪੂਰਨ ਨਹੀਂ, ਦੇਸ਼ ਮਹੱਤਵਪੂਰਨ ਹੈ। ਤੁਹਾਡਾ ਪੁੱਤ ਫਿਰ ਜੇਲ੍ਹ ਜਾ ਰਿਹਾ ਹੈ।
और पढो »

Fazilka News: ਫਾਜ਼ਿਲਕਾ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਬੱਚੇ ਜਾਨ ਖਤਰੇ ਚ ਪਾ ਰਹੇ; ਡੀਸੀ ਨੇ ਜਾਂਚ ਦੇ ਦਿੱਤੇ ਹੁਕਮFazilka News: ਫਾਜ਼ਿਲਕਾ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਬੱਚੇ ਜਾਨ ਖਤਰੇ ਚ ਪਾ ਰਹੇ; ਡੀਸੀ ਨੇ ਜਾਂਚ ਦੇ ਦਿੱਤੇ ਹੁਕਮFazilka News: ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਵਧਦੀ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।
और पढो »



Render Time: 2025-02-19 13:58:29