ETT Union Protest: ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਚੰਡੀਗੜ੍ਹ - ਊਨਾ ਹਾਈਵੇਅ ਜਾਮ ਕਰ ਦਿੱਤਾ ਗਿਆ ਜਿਸ ਕਾਰਨ ਹਾਈਵੇਅ ’ਤੇ ਵਾਹਨਾਂ ਦਾ ਕਈ ਕਿਲੋਮੀਟਰ ਤੱਕ ਲੰਮਾ ਜਾਮ ਲੱਗ ਗਿਆ।
Pomegranate benefitsAaj Ka Rashifal: कुंभ राशि वालों के लिए कुछ खास नहीं रहेगा आज का दिन, जानें क्या है आपका राशिफलਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਚੰਡੀਗੜ੍ਹ- ਊਨਾ ਹਾਈਵੇਅ ਜਾਮ ਕਰ ਦਿੱਤਾ ਗਿਆ। ਜਿਸ ਕਾਰਨ ਹਾਈਵੇਅ ’ਤੇ ਵਾਹਨਾਂ ਦਾ ਕਈ ਕਿਲੋਮੀਟਰ ਤੱਕ ਲੰਮਾ ਜਾਮ ਲੱਗ ਗਿਆ। ਇਸ ਰੋਡ ਜਾਮ ਕਰਨ ਬਾਰੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬਾ ਕਮੇਟੀ ਮੈਂਬਰਾਂ ਨਾਲ 28 ਅਗਸਤ 2024 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ 30 ਅਗਸਤ ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ ਪ੍ਰੋਵੀਜਨਲ ਲਿਸਟਾਂ ਜਾਰੀ ਕਰਨ ਦਾ ਭਰੋਸਾ ਦਿੱਤਾ...
ਸਿੱਖਿਆ ਮੰਤਰੀ ਦੇ ਭਰੋਸੇ ਮੁਤਾਬਿਕ ਸਮੁੱਚਾ ਕਾਡਰ ਸ਼ੁਕਰਵਾਰ ਸਵੇਰ ਤੋਂ ਲਿਸਟਾਂ ਦਾ ਇੰਤਜਾਰ ਕਰ ਰਿਹਾ ਸੀ ਪਰ ਸ਼ਾਮ 5 ਵਜੇ ਤੱਕ ਕੋਈ ਲਿਸਟ ਜਾਰੀ ਨਹੀ ਕੀਤੀ ਗਈ। ਜਿਸ ਕਾਰਨ ਭੜਕੇ ਈਟੀਟੀ 5994 ਉਮੀਦਵਾਰਾਂ ਨੇ (Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚਲਗਾਤਾਰ ਲਟਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਾਰੇ ਤੇ ਲਾਰੇ ਲਗਾ ਕੇ ਡੰਗ ਟਪਾਅ ਰਹੀ ਹੈ ਜਦਕਿ ਉਕਤ ਭਰਤੀ ਪਹਿਲਾਂ ਹੀ ਲਗਭਗ ਡੇਢ ਸਾਲ ਲੇਟ ਹੈ ਪਰ ਹੁਣ ਵੀ ਸਰਕਾਰ ਇਸ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵੱਲ ਕੋਈ ਦਿਲਚਸਪੀ ਨਹੀ ਲੈ ਰਹੀ। ਉਨ੍ਹਾਂ ਕਿਹਾ ਕਿ ਜੋ ਵੀ ਸਿੱਖਿਆ ਮੰਤਰੀ...
ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਜੁਆਇਨ ਨਹੀ ਕਰਵਾਉਂਦੀ ਉਦੋਂ ਤੱਕ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਜਾਰੀ ਰਹੇਗਾ। ਇਸ ਮੌਕੇ ਈਟੀਟੀ 5994 ਉਮੀਦਵਾਰਾਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਈਟੀਟੀ 5994 ਕਾਡਰ ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜਾਂ ਇਸ ਤੋਂ ਪਹਿਲਾਂ ਜੁਆਇਨ ਕਰਵਾਏ। Punjab News: ਐਡਵੋਕੇਟ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ’ਚ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਕੀਤਾ ਸਵਾਗਤਈਟੀਟੀ 5994 ਯੂਨੀਅਨ ਨੇ ਨੰਗਲ ਹਾਈਵੇਅ ਕੀਤਾ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂPunjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚधर्मशाला में ग्रामीण एरिया को टीसीपी में शामिल करने के फैसले पर BJP का प्रदर्शनkangana ranaut×
Punjab News Punjab Protest News Teachers Protest
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Farmers Protest: ਬੀਕੇਯੂ ਉਗਰਾਹਾਂ ਵੱਲੋਂ 15 ਅਗਸਤ ਨੂੰ ਡੀਸੀ ਦਫਤਰਾਂ ਦਾ ਘਿਰਾਓ ਕਰਨ ਦਾ ਐਲਾਨFarmers Protest: ਬਿਜਲੀ ਕਾਮੇ, ਅਧਿਆਪਕ ਯੂਨੀਅਨ, ਠੇਕਾ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਸਾਬਕਾ ਸੈਨਿਕ ਵਿੰਗ ਆਦਿ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਚ ਵੱਡੀ ਗਿਣਤੀ ਚ ਯੂਨੀਅਨ ਆਗੂ ਪੁੱਜੇ ਸਨ
और पढो »
Khanna News: ਖੰਨਾ ਚ ਸ਼ਿਵਲਿੰਗ ਕੀਤਾ ਖੰਡਿਤ; ਹਿੰਦੂ ਜਥੇਬੰਦੀਆਂ ਨੇ ਹਾਈਵੇ ਕੀਤਾ ਜਾਮKhanna News: ਹਿੰਦੂ ਸੰਗਠਨਾਂ ਨੇ ਪੁਲਿਸ ਦੀ ਕਾਰਜਸ਼ੈਲੀ ਤੇ ਸਵਾਲ ਉਠਾਏ ਹਨ ਅਤੇ ਘਟਨਾ ਤੇ ਗੁੱਸਾ ਜ਼ਾਹਰ ਕੀਤਾ ਹੈ। ਚੋਰੀ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਸੀਸੀਟੀਵੀ ਵਿੱਚ ਦੋ ਚੋਰ ਨਜ਼ਰ ਆ ਰਹੇ ਹਨ। ਉਹ ਸ਼ਿਵਲਿੰਗ ਤੇ ਚਾਂਦੀ ਤੋੜ ਕੇ ਚੋਰੀ ਕਰਦੇ ਹਨ।
और पढो »
Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »
Himachal disaster: ਬੱਦਲ ਫਟਣ ਕਾਰਨ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਭਾਰੀ ਨੁਕਸਾਨ, ਉਪ ਮੁੱਖ ਮੰਤਰੀ ਨੇ ਲਿਆ ਜਾਇਜ਼ਾHimachal Deputy CM visits flood-affected : ਬੱਦਲ ਫਟਣ ਕਾਰਨ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਨੂੰ ਭਾਰੀ ਨੁਕਸਾਨ, ਉਪ ਮੁੱਖ ਮੰਤਰੀ ਨੇ ਲਿਆ ਜਾਇਜ਼ਾ
और पढो »
Jalandhar News: ਈਡੀ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਤੋਂ ਢੋਆ-ਢੁਆਈ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਜਾਰੀJalandhar News:ਈਡੀ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ਚ ਤਲਬ ਕੀਤਾ ਹੈ। ਆਸ਼ੂ ਦਫਤਰ ਪਹੁੰਚ ਗਏ ਹਨ, ਜਿੱਥੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ।
और पढो »
Ludhiana News: 20 ਤੋਂ 25 ਸ਼ਰਾਰਤੀ ਅਨਸਰਾਂ ਵੱਲੋਂ ਪਰਿਵਾਰ ਤੇ ਤਲਵਾਰਾਂ ਨਾਲ ਹਮਲਾ, ਤਿੰਨ ਵਿਅਕਤੀ ਜ਼ਖਮੀLudhiana News: ਸਥਾਨਕ ਲੋਕਾਂ ਮੁਤਾਬਕ 20 ਤੋਂ 25 ਬਦਮਾਸ਼ਾਂ ਨੇ ਇਲਾਕੇ ਚ ਦਾਖਲ ਹੁੰਦੇ ਹੀ ਇਕ ਪਰਿਵਾਰ ਤੇ ਹਮਲਾ ਕਰ ਦਿੱਤਾ। ਤਿੰਨ ਵਿਅਕਤੀਆਂ ਤੇ ਤਲਵਾਰਾਂ ਨਾਲ ਹਮਲਾ ਕੀਤਾ।
और पढो »