Ferozepur Parents Attack News: ਕੈਨੇਡਾ ਤੋਂ ਆਏ ਨੌਜਵਾਨ ਨੇ ਜਾਇਦਾਦ ਲਈ ਮਾਪਿਆਂ ਤੇ ਕੀਤਾ ਹਮਲਾ

Punjabi News समाचार

Ferozepur Parents Attack News: ਕੈਨੇਡਾ ਤੋਂ ਆਏ ਨੌਜਵਾਨ ਨੇ ਜਾਇਦਾਦ ਲਈ ਮਾਪਿਆਂ ਤੇ ਕੀਤਾ ਹਮਲਾ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 18 sec. here
  • 21 min. at publisher
  • 📊 Quality Score:
  • News: 77%
  • Publisher: 63%

Ferozepur Parents Attack News: ਉਸ ਦਾ ਲੜਕਾ ਲਵਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਅਤੇ ਸਾਡੇ ਕੋਲੋਂ ਮਕਾਨ ਅਤੇ ਜਾਇਦਾਦ ਖੋਹਣਾ ਚਾਹੁੰਦਾ ਹੈ। ਉਸ ਨੇ ਆਪਣੇ ਸਾਥੀ ਨੇ ਉਨ੍ਹਾਂ ਤੇ ਜਾਨਲੇਵਾ ਹਮਲਾ ਕਰ ਦਿੱਤਾ

Ferozepur Parents Attack News: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਿੱਚ ਨੌਜਵਾਨ ਜਾਇਦਾਦ ਲਈ ਆਪਣੇ ਮਾਪਿਆਂ ਦੇ ਖੂਨ ਦਾ ਪਿਆਸਾ ਹੋ ਗਿਆ ਹੈ। ਨਿਹੰਗ ਸਿੰਘ ਦੇ ਬਾਣਾ ਧਾਰੀ ਨੌਜਵਾਨ ਨੇ ਸਾਥੀਆਂ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਉਪਰ ਹਮਲਾ ਕਰ ਦਿੱਤਾ।Sachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजरAaj Ka Rashifal 24 April 2024: मकर राशि वालों को किसी करीबी से मिल सकता है धोखा, वैवाहिक जीवन में हो सकता है आपसी कलहManoj Bajpayee Birthday: 'द फैमिली मैन' से लेकर 'किलर...

ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਗੋਗੇ ਆਣੀ ਦੇ ਵਸਨੀਕ ਅੰਗਰੇਜ਼ ਸਿੰਘ ਨੇ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਲੜਕਾ ਆਪਣੇ ਦੇ ਖੂਨ ਦਾ ਪਿਆਸਾ ਹੋ ਗਿਆ ਤੇ ਉਸਨੂੰ ਲਗਾਤਾਰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਦਾ ਲੜਕਾ ਲਵਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਅਤੇ ਸਾਡੇ ਕੋਲੋਂ ਮਕਾਨ ਅਤੇ ਜਾਇਦਾਦ ਖੋਹਣਾ ਚਾਹੁੰਦਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
और पढो »

Firozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ ਤੇ ਜਾਨਲੇਵਾ ਹਮਲਾ ਕੀਤਾFirozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ ਤੇ ਜਾਨਲੇਵਾ ਹਮਲਾ ਕੀਤਾFirozpur News: ਮਹਿਲਾ ਤੇ ਕੀਤੇ ਹਮਲੇ ਦੀਆਂ ਤਸਵੀਰਾਂ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋ ਗਈਆ। ਜਿਸ ਵਿੱਚ ਦੇਖਿਆ ਜਾ ਸਕਦਾ ਹੈ, ਕਿ ਕੁੱਝ ਨੌਜਵਾਨ ਹਥਿਆਰਾਂ ਸਮੇਤ ਇੱਕ ਵਿੱਚ ਦਾਖਲ ਹੁੰਦੇ ਹਨ ਅਤੇ ਘਰ ਵਿੱਚ ਮੌਜੂਦ ਦੋ ਔਰਤਾਂ ਤੇ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ।
और पढो »

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
और पढो »

Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
और पढो »

Dilroz Murder Case: ਮਾਸੂਮ ਦਿਲਰੋਜ਼ ਦੀ ਕਾਤਲ ਔਰਤ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈDilroz Murder Case: ਮਾਸੂਮ ਦਿਲਰੋਜ਼ ਦੀ ਕਾਤਲ ਔਰਤ ਨੂੰ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈDilroz Murder Case: ਦਿਲਰੋਜ਼ ਦੇ ਪੁਲਿਸ ਮੁਲਾਜ਼ਮ ਪਿਤਾ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਹ ਆਪਣੇ ਬੱਚਿਆਂ ਲਈ ਬਜ਼ਾਰ ਤੋਂ ਖਿਡੌਣੇ ਅਤੇ ਸਮਾਨ ਲਿਆਉਂਦਾ ਸੀ।
और पढो »



Render Time: 2025-02-21 21:57:17