Ferozepur Stubble Burning Case: ਪਰਾਲੀ ਕਾਰਨ ਵਾਤਾਵਰਨ ਲਗਾਤਾਰ ਵਿਗੜ ਰਿਹਾ ਹੈ। ਐਸਪੀਡੀ ਰਣਧੀਰ ਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ ਪਰਾਲੀ ਸਾੜਨ ਸਬੰਧੀ ਵੱਖ-ਵੱਖ ਥਾਵਾਂ ਤੇ 200 ਦੇ ਕਰੀਬ ਕੇਸ ਦਰਜ ਕੀਤੇ ਹਨ।
Ferozepur Stubble Burning Case : ਨਹੀਂ ਟਲਦੇ ਕਿਸਾਨ, ਸਾੜੀ ਜਾ ਰਹੇ ਹਨ ਪਰਾਲੀ, ਪੁਲਿਸ ਵਾਲਿਆਂ ਬੁਝਾਆ ਅੱਗ, ਹਰ ਪਾਸੇ ਧੂੰਆਂ
ਪੰਜਾਬ 'ਚ ਅੱਜ ਵੀ ਕਈ ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾ ਰਹੇ ਹਨ ਜਿਸ ਨਾਲ ਵਾਤਾਵਰਨ ਖ਼ਰਾਬ ਹੋ ਰਿਹਾ ਹੈ। ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਰੁਕਨਾ ਬੇਗੂ 'ਚ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਅੱਗ ਬੁਝਾਇਆ। Ferozepur Stubble Burning Case: ਫ਼ਸਲ ਦੀ ਕਟਾਈ ਤੋਂ ਬਾਅਦ ਕਿਸਾਨ ਪਰਾਲੀ ਨੂੰ ਲਗਾ ਰਹੇ ਅੱਗ! ਵਾਤਾਵਰਨ ਹੋ ਰਿਹਾ ਖ਼ਰਾਬ, 150 ਕੇਸ ਦਰਜ
Stubble Burning Case Punjab News Air Pollution Stubble Burning In Punjab Farmers In Punjab Stubble Burning Case In Punjab Stubble Burning Incidents Stubble Burning Cases In Punjab 2024 ਪਰਾਲੀ ਨੂੰ ਸਾੜਨ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਤੇ ਰੋਸ ਪ੍ਰਦਰਸ਼ਨ ਜਾਰੀAmritsar News: ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ।
और पढो »
Ferozepur Stubble Burning Case: ਫ਼ਸਲ ਦੀ ਕਟਾਈ ਤੋਂ ਬਾਅਦ ਕਿਸਾਨ ਪਰਾਲੀ ਨੂੰ ਲਗਾ ਰਹੇ ਅੱਗ! ਵਾਤਾਵਰਨ ਹੋ ਰਿਹਾ ਖ਼ਰਾਬ, 150 ਕੇਸ ਦਰਜPunjab Stubble Burning Case: ਕਈ ਕਿਸਾਨ ਇਸ ਵੇਲੇ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨਜਿਸ ਕਾਰਨ ਵਾਤਾਵਰਨ ਖ਼ਰਾਬ ਹੋ ਰਿਹਾ ਹੈ। ਅਸਮਾਨ ਵਿੱਚ ਧੂੰਆਂ ਨਜ਼ਰ ਆ ਰਿਹਾ ਹੈ।
और पढो »
Farmers Protest: ਮਾਨਸਾ ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲFarmers Protest: ਮਾਨਸਾ ਚ ਪਰਾਲੀ ਨੂੰ ਅੱਗ ਲਗਾ ਕੀਤਾ ਵਿਰੋਧ ਪ੍ਰਦਰਸ਼ਨ, ਸਰਕਾਰ ਨੇ ਪਰਾਲੀ ਦੀ ਰਹਿਦ-ਖੂੰਹਦ ਦਾ ਨਹੀਂ ਕੀਤਾ ਕੋਈ ਹੱਲ
और पढो »
Hoshiarpur News: ਚਿੱਟੇ ਦੀ ਓਵਰਡੋਜ਼ ਨਾਲ ਲੜਕੀ ਦੀ ਮੌਤ; ਸਹੇਲੀ ਦਾ ਪਤੀ ਗ੍ਰਿਫ਼ਤਾਰHoshiarpur News: ਪੰਜਾਬ ਦੀ ਜਵਾਨੀ ਦਿਨ-ਬ-ਦਿਨ ਨਸ਼ੇ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ। ਰੋਜ਼ਾਨਾ ਹੀ ਹੱਸਦੇ-ਵੱਸਦੇ ਘਰਾਂ ਵਿੱਚ ਸੱਥਰ ਵਿਛ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।
और पढो »
Kangana Ranaut: ਹਿਮਾਚਲ ਦੇ ਨੌਜਵਾਨਾਂ ਨੂੰ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਸ਼ਿਆਂ ਤੋਂ ਬਚਣ ਦੀ ਲੋੜ- ਕੰਗਨਾKangana Ranaut: ਕੰਗਨਾ ਨੇ ਕਿਹਾ ਕਿ ਬੰਗਾਲ ਵਰਗੇ ਰਾਜਾਂ ਚ ਧੀਆਂ ਤੇ ਅੱਤਿਆਚਾਰ ਹੋ ਰਹੇ ਹਨ ਪਰ ਹਿਮਾਚਲ ਪ੍ਰਦੇਸ਼ ਚ ਕੋਈ ਅਜਿਹੀ ਹਰਕਤ ਕਰਨ ਬਾਰੇ ਸੋਚ ਵੀ ਨਹੀਂ ਸਕਦਾ।
और पढो »
Bomb threat: ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਤੇ ਬੰਬ ਦੀ ਧਮਕੀ! ਸਾਰੇ ਯਾਤਰੀ ਸੁਰੱਖਿਅਤBomb threat: ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਤੇ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਾਰੇ ਯਾਤਰੀ ਸੁਰੱਖਿਅਤ ਹਨ।
और पढो »