Ferozepur News: ਵਿਆਹ ਦੌਰਾਨ ਵਿਦਾਈ ਸਮੇਂ ਦੁਲਹਨ ਦੇ ਲੱਗੀ ਗੋਲੀ; ਹਾਲਤ ਬਣੀ ਨਾਜ਼ੁਕ

Bride Shot समाचार

Ferozepur News: ਵਿਆਹ ਦੌਰਾਨ ਵਿਦਾਈ ਸਮੇਂ ਦੁਲਹਨ ਦੇ ਲੱਗੀ ਗੋਲੀ; ਹਾਲਤ ਬਣੀ ਨਾਜ਼ੁਕ
Ferozepur NewsPunjabi NewsZee Punjabi News
  • 📰 Zee News
  • ⏱ Reading Time:
  • 44 sec. here
  • 18 min. at publisher
  • 📊 Quality Score:
  • News: 77%
  • Publisher: 63%

Ferozepur News: ਮੌਕੇ ਉਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਲੜਕੀ ਦਾ ਵਿਆਹ ਸਮਾਗਮ ਸੀ ਅਤੇ ਜਿਥੇ ਉਥੇ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ।

ਫਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਵਿੱਚ ਹੋਣ ਤੋਂ ਬਾਅਦ ਜਦ ਲੜਕੀ ਦੀ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ। ਲਾੜੀ ਦੇ ਮੱਥੇ ਉਤੇ ਗੋਲੀ ਲੱਗ ਕੇ ਨਿਕਲ ਗਈ। ਜ਼ਖ਼ਮੀ ਹਾਲਤ ਵਿੱਚ ਲਾੜੀ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੌਕੇ ਉਤੇ ਪਹੁੰਚੀ ਪੁਲਿਸ ਨੇ ਦWeekly Rashifal: अगले 7 दिन में इन राशि वालों की चमकेगी किस्मत, पूरी होगी मनोकामना और मिलेगा धन लाभAaj Ka Rashifal 10 November 2024: मेष राशि वालों के लिए लाभ देने वाले रहेगा आज का दिन, जानें क्या है आज का राशिफलAaj Ka...

ਫਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਵਿੱਚ ਹੋਣ ਤੋਂ ਬਾਅਦ ਜਦ ਲੜਕੀ ਦੀ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ। ਲਾੜੀ ਦੇ ਮੱਥੇ ਉਤੇ ਗੋਲੀ ਲੱਗ ਕੇ ਨਿਕਲ ਗਈ। ਜ਼ਖ਼ਮੀ ਹਾਲਤ ਵਿੱਚ ਲਾੜੀ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੌਕੇ ਉਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਲੜਕੀ ਦਾ ਵਿਆਹ ਸਮਾਗਮ ਸੀ ਅਤੇ ਜਿਥੇ ਉਥੇ ਵਿਦਾਈ ਹੋਣ ਲੱਗੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ। ਗੋਲੀ ਵਿਆਹ ਵਾਲੀ ਲੜਕੀ ਨੂੰ ਜਾ ਲੱਗੀ।ਲੜਕੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਅਤੇ ਪੁਲਿਸ ਜਾਂਚ ਕਰ ਰਹੀ ਹੈ ਕਿ ਗੋਲੀ ਨੇ ਚਲਾਈ ਹੈ। ਉਥੇ ਹੀ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਲੜਕੀ ਦੇ ਸਿਰ ਉਤੇ ਗੋਲੀ ਲੱਗੀ ਹੋਈ ਅਤੇ ਅਜੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

Punjab Breaking Live Updates: PM ਮੋਦੀ ਨੇ ਕਿਹਾ-ਜਲਦ ਸ਼ੁਰੂ ਹੋ ਸਕਦੀ ਹੈ ਅੰਮ੍ਰਿਤਸਰ-ਨਾਂਦੇੜ ਫਲਾਈਟ ! ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂLavi Mela 2024: लवी मेला में मुंबई के स्टार कलाकारों को भी किया जाएगा आमंत्रितFarmer News: सिरमौर जिला में 'प्राकृतिक खेती खुशहाल किसान योजना' बनी कारगर

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Ferozepur News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

MSP Increase News: ਮੋਦੀ ਕੈਬਨਿਟ ਦਾ ਵੱਡਾ ਫੈ਼ਸਲਾ; ਕਣਕ ਦੀ ਐਮਐਸਪੀ ਚ 150 ਰੁਪਏ ਕੀਤਾ ਇਜ਼ਾਫਾMSP Increase News: ਮੋਦੀ ਕੈਬਨਿਟ ਦਾ ਵੱਡਾ ਫੈ਼ਸਲਾ; ਕਣਕ ਦੀ ਐਮਐਸਪੀ ਚ 150 ਰੁਪਏ ਕੀਤਾ ਇਜ਼ਾਫਾMSP Increase News: ਹਾੜੀ ਦੀ ਫ਼ਸਲ ਦੀ ਬਿਜਾਈ ਮਾਨਸੂਨ ਦੇ ਪਿੱਛੇ ਹਟਣ ਅਤੇ ਉੱਤਰ-ਪੂਰਬੀ ਮਾਨਸੂਨ ਦੇ ਸਮੇਂ ਕੀਤੀ ਜਾਂਦੀ ਹੈ।
और पढो »

Canada News: ਕੈਨੇਡਾ ਚ 3 ਹਜ਼ਾਰ ਕਰੋੜ ਰੁਪਏ ਦੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼; ਭਾਰਤੀ ਮੂਲ ਦਾ ਨੌਜਵਾਨ ਗ੍ਰਿਫ਼ਤਾਰCanada News: ਕੈਨੇਡਾ ਚ 3 ਹਜ਼ਾਰ ਕਰੋੜ ਰੁਪਏ ਦੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼; ਭਾਰਤੀ ਮੂਲ ਦਾ ਨੌਜਵਾਨ ਗ੍ਰਿਫ਼ਤਾਰCanada News: ਪੁਲਿਸ ਨੇ ਛਾਪੇਮਾਰੀ ਦੌਰਾਨ ਭਾਰਤੀ ਮੂਲ ਦੇ ਕਾਰੋਬਾਰੀ ਗਗਨਪ੍ਰੀਤ ਰੰਧਾਵਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਇੱਕ ਅਜਿਹਾ ਮਾਮਲਾ ਹੈ ਜੋ ਹਿੱਟ ਵੈੱਬ ਸੀਰੀਜ਼ ਬ੍ਰੇਕਿੰਗ ਬੈਡ ਦੀ ਯਾਦ ਦਿਵਾਉਂਦਾ ਹੈ।
और पढो »

Hoshiarpur News: ਵਿਆਹ ਵਾਲੇ ਪੈਲਸ ਨੂੰ ਸ਼ਾਰਟ ਸਰਕਿਟ ਕਾਰਨ ਅਚਾਨਕ ਲੱਗੀ ਅੱਗHoshiarpur News: ਵਿਆਹ ਵਾਲੇ ਪੈਲਸ ਨੂੰ ਸ਼ਾਰਟ ਸਰਕਿਟ ਕਾਰਨ ਅਚਾਨਕ ਲੱਗੀ ਅੱਗHoshiarpur News: ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ਤੇ ਕਾਬੂ ਪਾਇਆ। ਮੌਕੇ ਤੇ ਪਹੁੰਚੇ ਥਾਣਾ ਗੜ੍ਹਸ਼ੰਕਰ ਦੇ ਐੱਸ. ਐੱਚ. ਓ. ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
और पढो »

Bibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨBibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨBibi Jagir Kaur: ਜ਼ੀ ਮੀਡੀਆ ਤੇ ਪੱਤਰਕਾਰ ਪਰਮਵੀਰ ਸਿੰਘ ਔਲਖ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਸਾਰਿਆਂ ਦੇ ਹੁਕਮ ਤੋਂ ਬਾਅਦ ਹੀ ਉਨ੍ਹਾਂ ਨੇ ਫੈਸਲਾ ਲਿਆ।
और पढो »

Gidderbaha Bypoll: ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਅੱਜ ਕਰਨਗੇ ਨਾਮਜ਼ਦਗੀ ਦਾਖਲGidderbaha Bypoll: ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਅੱਜ ਕਰਨਗੇ ਨਾਮਜ਼ਦਗੀ ਦਾਖਲGidderbaha Bypoll: ਇਸ ਦੌਰਾਨ ਤਾਕਤ ਦਿਖਾਉਣ ਲਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵਿਸ਼ੇਸ਼ ਤੌਰ ਤੇ ਮਨਪ੍ਰੀਤ ਬਾਦਲ ਦੇ ਨਾਲ ਹੋਣਗੇ।
और पढो »

Stubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਸਖ਼ਤ, ਪਰਾਲੀ ਸਾੜਨ ਤੇ ਹੁਣ ਦੁੱਗਣਾ ਲੱਗੇਗਾ ਜੁਰਮਾਨਾStubble Burning News: ਪਰਾਲੀ ਸਾੜਨ ਦੇ ਕੇਸਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਸਖਤ ਰੁਖ ਤੋਂ ਬਾਅਦ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
और पढो »



Render Time: 2025-02-20 23:38:01