Ferozepur News: ਖੇਤੀਬਾੜੀ ਅਧਿਕਾਰੀ ਸਸਪੈਂਡ ਮਾਮਲੇ ਚ ਫਰਮ ਮਾਲਕਾਂ ਖਿਲਾਫ਼ ਵੀ ਮਾਮਲਾ ਦਰਜ

Agricultural Officers Suspend समाचार

Ferozepur News: ਖੇਤੀਬਾੜੀ ਅਧਿਕਾਰੀ ਸਸਪੈਂਡ ਮਾਮਲੇ ਚ ਫਰਮ ਮਾਲਕਾਂ ਖਿਲਾਫ਼ ਵੀ ਮਾਮਲਾ ਦਰਜ
Ferozepur NewsPunjabi NewsZee Punjabi News
  • 📰 Zee News
  • ⏱ Reading Time:
  • 24 sec. here
  • 18 min. at publisher
  • 📊 Quality Score:
  • News: 69%
  • Publisher: 63%

Ferozepur News: ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਜਗੀਰ ਸਿੰਘ ਖਿਲਾਫ਼ ਕਾਰਵਾਈ ਲਈ ਲਿਖਿਆ ਸੀ।

Ferozepur News : ਖੇਤੀਬਾੜੀ ਅਧਿਕਾਰੀ ਨੂੰ ਸਸਪੈਂਡ ਕਰਨ ਤੋਂ ਬਾਅਦ ਖਾਦ ਦੀ ਸਪਲਾਈ ਕਰਨ ਵਾਲੀ ਸਚਦੇਵਾ ਟ੍ਰੇਡਰਜ਼ ਫਰਮ ਦੇ ਮਾਲਕਾਂ ਖਿਲਾਫ਼ ਥਾਣਾ ਸਿਟੀ ਵਿੱਚ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। World Radiography Day 2024: क्या है विश्व रेडियोग्राफी दिवस? जानें इतिहास और महत्व; कब पड़ सकती है इसकी ज़रूरतKal Ka Rashifal: इन दो राशि वालों को कल हो सकती है धन प्राप्ति, मनचाही इच्छा भी हो सकती है पूरीRoyal Enfield Bear 650: ਰਾਇਲ ਐਨਫੀਲਡ ਨੇ ਮਾਰਕੀਟ ਵਿੱਚ ਲਾਂਚ ਕੀਤਾ ਨਵੀ ਬਾਇਕ ਬਿਇਰ 650, ਜਾਣੋ ਇਸਦੇ ਜਬਰਦਸਤ ਫੀਚਰਸAaj Ka Rashifal 07 November...

ਜ਼ਿਲ੍ਹਾ ਫਿਰੋਜ਼ਪੁਰ ਵਿੱਚ ਡੀਏਪੀ ਦੀ ਬਲੈਕ ਕਰਨ ਲਈ ਜਮ੍ਹਾਂਖੋਰੀ ਕੀਤੇ ਗਏ 3236 ਬੈਗ ਡੀਏਪੀ ਖਾਸ ਦਾ ਜਖ਼ੀਰਾ ਮਿਲਿਆ। ਇਸ ਉਤੇ ਕਾਰਵਾਈ ਕਰਦੇ ਹੋਏ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫਸਰ ਜਗੀਰ ਸਿੰਘ ਨੂੰ ਪੰਜਾਬ ਦੇ ਚੀਫ ਸੈਕਟਰੀ ਅਨੁਰਾਗ ਵਰਮਾ ਨੇ ਸਸਪੈਂਡ ਕੀਤਾ। ਫਿਰੋਜ਼ਪੁਰ ਦੀ ਖਾਦ ਦੀ ਸਪਲਾਈ ਦੇਣ ਵਾਲੀ ਫਰਮ ਸਚਦੇਵਾ ਟ੍ਰੇਡਰਜ਼ ਦੇ ਗੁਦਾਮਾਂ ਦੀ ਚੈਕਿੰਗ ਦੌਰਾਨ ਡੀਏਪੀ ਖਾਦ ਦਾ 3236 ਬੈਗ ਦਾ ਜ਼ਖੀਰਾ ਬਰਾਮਦ ਹੋਇਆ।

Chandigarh News: ਚੰਡੀਗੜ੍ਹ 'ਚ ਬ੍ਰਿਟੇਨ ਦੇ ਰਾਜਾ ਚਾਰਲਸ ਦਾ ਜਨਮ ਦਿਨ ਮਨਾਇਆ; ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Ferozepur News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Lawrence Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਵੱਡੀ ਕਾਰਵਾਈ, 7 ਅਧਿਕਾਰੀ ਸਸਪੈਂਡLawrence Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਵੱਡੀ ਕਾਰਵਾਈ, 7 ਅਧਿਕਾਰੀ ਸਸਪੈਂਡLawrence Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
और पढो »

Stubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਪਰਾਲੀ ਸਾੜਨ ਦੇ ਪੰਜਾਬ ਚ 216 ਨਵੇਂ ਮਾਮਲੇ ਦਰਜ, ਕੁੱਲ ਗਿਣਤੀ 4000 ਤੋਂ ਪਾਰStubble Burning: ਅੰਕੜਿਆਂ ਅਨੁਸਾਰ ਪੰਜਾਬ ਵਿੱਚ 29 ਅਕਤੂਬਰ ਨੂੰ 219, 30 ਅਕਤੂਬਰ ਨੂੰ 110, 31 ਅਕਤੂਬਰ ਨੂੰ 484, 1 ਨਵੰਬਰ ਨੂੰ 587 ਅਤੇ 2 ਨਵੰਬਰ ਨੂੰ 379 ਅਜਿਹੀਆਂ ਘਟਨਾਵਾਂ ਵਾਪਰੀਆਂ।
और पढो »

Punjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚPunjab Stubble Burning: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚStubble Burning in Punjab: ਪੰਜਾਬ ਚ 7 ਨਵੰਬਰ ਨੂੰ 258 ਥਾਵਾਂ ਤੇ ਸਾੜੀ ਗਈ ਪਰਾਲੀ, ਸਭ ਤੋਂ ਵੱਧ ਸੰਗਰੂਰ ਚ ਵਿੱਚ ਮਾਮਲੇ ਸਾਹਮਣੇ ਆਏ ਹਨ।
और पढो »

Sajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: ਸੀਬੀਆਈ ਦੀ ਅਪੀਲ ਤੋਂ ਇਲਾਵਾ ਦਿੱਲੀ ਹਾਈ ਕੋਰਟ ਨੇ ਪੀੜਤ ਸ਼ੀਲਾ ਕੌਰ ਦੀ ਉਸ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਕੀਤੀ ਅਪੀਲ ’ਤੇ ਸੁਣਵਾਈ ਕਰਨ ਲਈ ਵੀ ਸਹਿਮਤੀ ਜਤਾਈ ਹੈ।
और पढो »

Punjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆPunjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆPunjab Farmers Protest: ਪੰਜਾਬ ਚ ਵਿਧਾਇਕਾਂ ਦੇ ਘਰਾਂ ਦੇ ਬਾਹਰ ਅੱਜ ਲਗਾਇਆ ਜਾਵੇਗਾ ਪੱਕਾ ਮੋਰਚਾ।। ਕੱਲ੍ਹ 25 ਟੋਲ ਪਲਾਜ਼ੇ ਮੁਫ਼ਤ ਕੀਤੇ ਗਏ ਸਨ। ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ ਹੈ।
और पढो »

Gurpreet Harinue Murder: ਗੁਰਪ੍ਰੀਤ ਸਿੰਘ ਹਰੀਨੋਂ ਕਤਲ ਕੇਸ ਦੇ ਤਾਰ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ; ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਆਇਆ ਸਾਹਮਣੇGurpreet Harinue Murder: ਗੁਰਪ੍ਰੀਤ ਸਿੰਘ ਹਰੀਨੋਂ ਕਤਲ ਕੇਸ ਦੇ ਤਾਰ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ; ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਆਇਆ ਸਾਹਮਣੇGurpreet Harinue Murder: ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸ਼ੁਰੂਆਤੀ ਜਾਂਚ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ।
और पढो »



Render Time: 2025-02-19 12:37:51