Firing Aujla rally: ਗੁਰਜੀਤ ਸਿੰਘ ਔਜਲਾ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਪੰਜਾਬ ਵਿੱਚ ਚੱਲ ਗੁੰਡਾਰਾਜ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ।
Firing Aujla rally: ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋਇਆ। World Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा रहेगाNational Endangered Species Day 2024: क्या है राष्ट्रीय लुप्तप्राय प्रजाति दिवस? जानें इस दिन का इतिहास और कौन सी हैं लुप्तप्राय प्रजातियांVicky Kaushal Birthday: नेशनल क्रश...
ਕਾਂਗਰਸ ਤੋਂ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਜਨਾਲਾ ਰੈਲੀ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਰੈਲੀ ਵਿੱਚ ਪਹੁੰਚੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਇੱਕ ਨੌਜਵਾਨ ਵੱਲੋਂ ਸ਼ਰਾਰਤੀ ਅਨਸਰਾਂ ਉਪਰ ਗੋਲੀ ਚਲਾਉਣ ਦੇ ਦੋਸ਼ ਵੀ ਲਗਾਏ ਗਏ ਹਨ। ਗੁਰਜੀਤ ਸਿੰਘ ਔਜਲਾ ਅਜਨਾਲਾ ਵਿੱਚ ਰੈਲੀ ਕਰ ਰਹੇ ਸਨ। ਕੁਝ ਸ਼ਰਾਰਤੀ ਅਨਸਰਾਂ ਨੇ ਰੈਲੀ ਵਿੱਚ ਪਹੁੰਚ ਕੇ ਹੁੱਲੜਬਾਜ਼ੀ ਕੀਤੀ ਤੇ ਗੋਲੀ ਚਲਾ ਕੇ ਫਰਾਰ ਹੋ ਗਏ। ਗੁਰਜੀਤ ਸਿੰਘ ਔਜਲਾ ਨੇ ਕਿਹਾ ਪੰਜਾਬ ਵਿੱਚ ਚੱਲ ਗੁੰਡਾਰਾਜ ਰਿਹਾ ਹੈ। ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਵੇਂ ਚੱਲੀ ਇਸ ਦੀ ਫਾਇਰਿੰਗ ਦੀ ਜਾਂਚ ਹੋਣੀ ਚਾਹੀਦੀ ਹੈ। ਫਾਇਰਿੰਗ ਵਿੱਚ ਅਜਨਾਲਾ ਦੇ ਪਿੰਡ ਉੱਗਰ ਔਲਖ ਦਾ ਰਹਿਣ ਵਾਲਾ ਲਵਲੀ ਕੁਮਾਰ ਜ਼ਖਮੀ ਹੋ ਗਿਆ।
ਇਸ ਦੌਰਾਨ ਔਜਲਾ ਨੇ ਗੋਲੀਆਂ ਦੇ ਖੋਲ ਵੀ ਇਕੱਠੇ ਕਰਕੇ ਪੁਲਿਸ ਨੂੰ ਦਿੱਤੇ। ਜ਼ਖਮੀ ਨੌਜਵਾਨ ਦੇ ਹੱਥ 'ਤੇ ਗੰਭੀਰ ਸੱਟ ਲੱਗੀ ਹੈ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਔਜਲਾ ਦਾ ਕਹਿਣਾ ਹੈ ਕਿ ਇਸ ਮਾਹੌਲ ਵਿੱਚ ਕੋਈ ਕਿਵੇਂ ਚੋਣਾਂ ਕਰ ਸਕਦਾ ਹੈ। ਇੱਕ ਪਾਸੇ ਤਾਂ ਉਨ੍ਹਾਂ ਦੇ ਸਾਰੇ ਵਰਕਰਾਂ ਅਤੇ ਹਥਿਆਰਾਂ ਨੂੰ ਜ਼ਬਤ ਕਰ ਲਿਆ ਗਿਆ ਹੈ, ਜਦਕਿ ਦੂਜੇ ਪਾਸੇ ਸੱਤਾਧਾਰੀ ਪਾਰਟੀਆਂ ਵੱਲੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਗੁਰਜੀਤ ਔਜਲਾ ਇਸ ਮਾਮਲੇ ਸਬੰਧੀ ਜਲਦ ਹੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ...
Anil Joshi News: ਅਨਿਲ ਜੋਸ਼ੀ ਨੇ ਪੁਲਿਸ ਰਿਕਾਰਡ ਕੀਤਾ ਪੇਸ਼, ਜਾਣੋ ਅਕਾਲੀ ਦਲ ਦੇ ਉਮੀਦਵਾਰ 'ਤੇ ਕਿੰਨੇ ਹਨ ਮਾਮਲੇ ਦਰਜ?
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Gurjit Singh Aujla Rally Firing Gurjit Singh Aujla
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
और पढो »
Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
और पढो »
ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »
Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
और पढो »
Election Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।
और पढो »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
और पढो »