First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਗਈ ਹੈ।
Sargun Mehta Latest Photos: ਸਰਗੁਣ ਦੀਆਂ ਬਲੈਕ ਡਰੈੱਸ ਪਹਿਨੀ ਤਸਵੀਰਾਂ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ; ਨਵੀਂ ਲੁੱਕ ਦੇਖ ਹੈਰਾਨ ਹੋਏ ਫੈਨਸArijit Singh Birthday Special: 'रोमांटिक गानों के बादशाह' के जन्मदिन पर उनके कुछ हिट प्यार भरे गानों पर डालें नजरSachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजरAaj Ka Rashifal 24 April 2024: मकर राशि वालों को किसी करीबी से मिल सकता है धोखा, वैवाहिक जीवन में हो सकता है आपसी...
ਸਿੱਖ ਅਦਾਲਤ ਦੀ ਸ਼ੁਰੂਆਤ ਪਿਛਲੇ ਹਫਤੇ ਲੰਡਨ ਦੇ ਓਲਡ ਹਾਲ ਆਫ ਲਿੰਕਨ ਇਨ ਵਿਖੇ ਧਾਰਮਿਕ ਗੀਤਾਂ ਨਾਲ ਕੀਤੀ ਗਈ ਸੀ। ਸਿੱਖ ਭਾਈਚਾਰੇ ਦੇ ਲੋਕਾਂ ਨੇ ਇੱਕਜੁੱਟ ਹੋ ਕੇ ਨਵੀਂ ਅਦਾਲਤ ਨੂੰ ਵਿਵਾਦ ਨਿਪਟਾਰਾ ਫੋਰਮ ਵਜੋਂ ਸਥਾਪਿਤ ਕੀਤਾ। ਅਦਾਲਤ ਦੇ ਸੰਸਥਾਪਕਾਂ ਵਿੱਚੋਂ ਇੱਕ ਐਡਵੋਕੇਟ ਬਲਦੀਪ ਸਿੰਘ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਸੰਘਰਸ਼ਾਂ ਅਤੇ ਵਿਵਾਦਾਂ ਨਾਲ ਨਜਿੱਠਦੇ ਹੋਏ ਲੋੜ ਦੇ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ।ਸਿੱਖ ਅਦਾਲਤ ਵਿੱਚ ਇਸ ਮੁੱਦੇ ਵਿਚਾਰੇ ਜਾਣਗੇ। ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰਸਾ, ਜੂਏਬਾਜ਼ੀ ਅਤੇ ਨਸ਼ਾਖੋਰੀ ਵਰਗੇ ਮਾਮਲਿਆਂ ਨਾਲ ਨਜਿੱਠੇਗੀ।
UK Family Disputes World News First Sikh Court Opens In UK
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Lok Sabha Elections 2024: ਅੱਜ ਦੁਆਬੇ ਚ ਗਰਜਣਗੇ CM ਭਗਵੰਤ ਮਾਨ, ਇਸ ਥਾਂ ਤੇ ਜਨਸਭਾ ਨੂੰ ਕਰਨਗੇ ਸੰਬੋਧਨLok Sabha Elections 2024: ਦੋਆਬੇ ਚ ਮੁੱਖ ਮੰਤਰੀ ਭਗਵੰਤ ਮਾਨ ਗਰਜਣਗੇ। ਹੁਸ਼ਿਆਰਪੁਰ ਦੇ ਚੱਬੇਵਾਲ ਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 2 ਵਜੇ ਜਨਸਭਾ ਨੂੰ ਸੰਬੋਧਤ ਕਰਨਗੇ।
और पढो »
Amritdhari Sikh: ਇਟਲੀ ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਹਰਜਿੰਦਰ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ਚ ਨਿਖੇਧੀPunjab News: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਸਾਹਿਬ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਇਟਲੀ ਵਿਚ ਤਿੰਨ ਮਹੀਨੇ ਪਹਿਲਾਂ ਹੀ ਗਏ ਇਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਦੇ ਖ਼ਿਲਾਫ਼ ਸ੍ਰੀ ਸਾਹਿਬ ਪਹਿਨੀ ਹੋਣ ਕਾਰਨ ਪੁਲਿਸ ਮਾਮਲਾ ਦਰਜ ਕਰਨਾ ਸਿੱਖਾਂ ਦੀ...
और पढो »
Salman Khan Residence Fire: ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਕ੍ਰਾਈਮ ਬ੍ਰਾਂਚ ਨੂੰ ਤਾਪੀ ਨਦੀ ਚੋਂ ਪਿਸਤੌਲ ਬਰਾਮਦSalman Khan Residence Fire: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੂਰਤ ਦੀ ਤਾਪੀ ਨਦੀ ਚ ਰਿਵਾਲਵਰ ਸੁੱਟ ਦਿੱਤਾ।
और पढो »
Sucha Singh Langah Son News: ਸੁੱਚਾ ਲੰਗਾਹ ਦੇ ਬੇਟੇ ਸਮੇਤ ਹੋਰ ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਲਈ ਨਿਆਇਕ ਹਿਰਾਸਤ ਚ ਭੇਜਿਆSucha Singh Langah Son News: ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
और पढो »
SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
और पढो »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »