Fake Encounter News: ਸਾਬਕਾ ਡੀਆਈਜੀ ਅਤੇ ਇੰਸਪੈਕਟਰ ਫਰਜੀ ਐਨਕਾਊਂਟਰ ਮਾਮਲੇ ਵਿੱਚ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਕਰਾਰ

Punjab Former DIG समाचार

Fake Encounter News: ਸਾਬਕਾ ਡੀਆਈਜੀ ਅਤੇ ਇੰਸਪੈਕਟਰ ਫਰਜੀ ਐਨਕਾਊਂਟਰ ਮਾਮਲੇ ਵਿੱਚ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਕਰਾਰ
Fake EncounterPunjabi NewsZee Punjabi News
  • 📰 Zee News
  • ⏱ Reading Time:
  • 29 sec. here
  • 18 min. at publisher
  • 📊 Quality Score:
  • News: 71%
  • Publisher: 63%

Fake Encounter News: ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਸਜ਼ਾ ਸੁਣਾਉਂਦੇ ਹੋਏ ਐਸਐਚਓ ਗੁਰਚਰਨ ਸਿੰਘ ਨੂੰ ਉਮਰ ਕੈਦ ਦੇ ਨਾਲ ਵੱਖ-ਵੱਖ ਧਾਰਾਵਾਂ ਦੇ ਤਹਿਤ 3.75 ਲੱਖ ਰੁਪਏ ਜੁਰਮਾਨਾ ਅਤੇ ਸੇਵਾ ਮੁਕਤ ਡੀਆਈਜੀ ਦਿਲਬਾਗ ਸਿੰਘ ਨੂੰ 50 ਹਜ਼ਰ ਰੁਪਏ ਜੁਰਮਾਨਾ ਅਤੇ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ।

Fake Encounter News: ਸਾਬਕਾ ਡੀਆਈਜੀ ਅਤੇ ਇੰਸਪੈਕਟਰ ਫਰਜੀ ਐਨਕਾਊਂਟਰ ਮਾਮਲੇ ਵਿੱਚ ਸੀਬੀਆਈ ਅਦਾਲਤ ਵੱਲੋਂ ਦੋਸ਼ੀ ਕਰਾਰ

ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਅੱਜ ਸਜ਼ਾ ਸੁਣਾਉਂਦੇ ਹੋਏ ਐਸਐਚਓ ਗੁਰਚਰਨ ਸਿੰਘ ਨੂੰ ਉਮਰ ਕੈਦ ਦੇ ਨਾਲ ਵੱਖ-ਵੱਖ ਧਾਰਾਵਾਂ ਦੇ ਤਹਿਤ 3.75 ਲੱਖ ਰੁਪਏ ਜੁਰਮਾਨਾ ਅਤੇ ਸੇਵਾ ਮੁਕਤ ਡੀਆਈਜੀ ਦਿਲਬਾਗ ਸਿੰਘ ਨੂੰ 50 ਹਜ਼ਰ ਰੁਪਏ ਜੁਰਮਾਨਾ ਅਤੇ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਚਮਨ ਲਾਲ ਨੇ ਆਪਣੀ ਸ਼ਿਕਾਇਤ ਵਿੱਚ ਅੱਗੇ ਕਿਹਾ ਕਿ ਉਸ ਦਾ ਪੁੱਤਰ ਗੁਲਸ਼ਨ ਕੁਮਾਰ ਜੋ ਕਿ ਤਰਨ ਤਾਰਨ ਵਿਖੇ ਸਬਜ਼ੀ ਵਿਕਰੇਤਾ ਸੀ ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਨਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਫਿਰ 22.7.1993 ਨੂੰ ਉਸ ਨੂੰ ਤਿੰਨ ਹੋਰ ਵਿਅਕਤੀਆਂ ਨਾਲ ਮਿਲ ਕੇ ਇੱਕ ਫਰਜੀ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਉਨ੍ਹਾਂ ਦੇ ਹਵਾਲੇ ਨਹੀਂ ਕੀਤੀ ਗਈ ਅਤੇ ਲਾਵਾਰਿਸ ਸਸਕਾਰ ਕਰ ਦਿੱਤਾ ਗਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Fake Encounter Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »

Fazilka News: ਸਾਬਕਾ ਸਾਂਸਦ ਅਤੇ ਸਾਬਕਾ ਵਿਧਾਇਕ ਦੇ ਪਿੰਡ ਦੀਆਂ ਸੜਕਾਂ ਅਤੇ ਨਾਲੀਆਂ ਦਾ ਬੁਰਾ ਹਾਲFazilka News: ਸਾਬਕਾ ਸਾਂਸਦ ਅਤੇ ਸਾਬਕਾ ਵਿਧਾਇਕ ਦੇ ਪਿੰਡ ਦੀਆਂ ਸੜਕਾਂ ਅਤੇ ਨਾਲੀਆਂ ਦਾ ਬੁਰਾ ਹਾਲFazilka News: ​ਪਿੰਡ ਦੇ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਕਈ ਸਾਲਾਂ ਤੋਂ ਖ਼ਰਾਬ ਹੈ, ਜਿਸ ਕਾਰਨ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਸਾਬਕਾ ਦਵਿੰਦਰ ਸਿੰਘ ਘੁਬਾਇਆ ਦੇ ਖਿਲਾਫ ਲੋਕਾਂ ਵਿੱਚ ਗੁੱਸਾ ਹੈ।
और पढो »

Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
और पढो »

Manish Sisodia: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤManish Sisodia: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤManish Sisodia: ਜਸਟਿਸ ਸਵਰਨਕਾਂਤਾ ਸ਼ਰਮਾ ਨੇ ਆਬਕਾਰੀ ਮਾਮਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ। ਮਨੀਸ਼ ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲ ਦਯਾਨ ਕ੍ਰਿਸ਼ਨਨ ਨੇ ਕਿਹਾ ਕਿ 6 ਦਸੰਬਰ 2023 ਨੂੰ ਈਡੀ ਨੇ ਦਸਤਾਵੇਜ਼ਾਂ ਨੂੰ ਰਿਕਾਰਡ ਵਿੱਚ ਦਰਜ ਕਰਨ ਲਈ ਅਰਜ਼ੀ ਦਾਖ਼ਲ ਕੀਤੀ...
और पढो »

Jalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਪਤਨੀ ਨੂੰ ਸਪੇਨ ਤੋਂ ਪੰਜਾਬ ਲਿਆ ਕੇ ਪਤੀ ਤੇ ਸਹੁਰਿਆਂ ਨੇ ਚੁੱਕਿਆ ਇਹ ਕਦਮJalandhar News: ਸਹੁਰਿਆਂ ਵੱਲੋਂ ਅਕਸਰ ਉਸ ਨਾਲ ਮਾੜੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਸੀ। ਉਥੇ ਏਐਸਆਈ ਫਕੀਰ ਸਿੰਘ ਨੇ ਕਿਹਾ ਕਿ ਔਰਤ ਨੇ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਉਪਰ ਦੋਸ਼ ਲਗਾਏ ਹਨ।
और पढो »

Jalandhar News: ਭੋਗਪੁਰ ਇਲਾਕੇ ਚ AGTF ਅਤੇ ਗੈਂਗਸਟਰ ਵਿਚਾਲੇ ਮੁਕਾਬਲਾJalandhar News: ਭੋਗਪੁਰ ਇਲਾਕੇ ਚ AGTF ਅਤੇ ਗੈਂਗਸਟਰ ਵਿਚਾਲੇ ਮੁਕਾਬਲਾJalandhar News: ਰੋਹਿਤ ਕੁਮਾਰ ਉਰਫ ਮੱਖਣ ਬਹੁੱਤ ਖਤਰਨਾਕ ਗੈਂਗਸਟਰ ਹੈ ਜਿਸ ਵਿਰੁੱਧ ਦੋ ਮੁਕੱਦਮੇ ਜੰਮੂ ਕਸ਼ਮੀਰ ਵਿਚ ਅਤੇ ਦੋ ਮੁਕਦਮੇ ਪੰਜਾਬ ਵਿੱਚ ਦਰਜ ਹਨ। ਉਹ ਸੋਨੂੰ ਖਤਰੀ ਗਰੁੱਪ ਨਾਲ ਸਬੰਧ ਰੱਖਦਾ ਹੈ।
और पढो »



Render Time: 2025-02-19 10:52:28