Faridkot Accident: ਫਰੀਦਕੋਟ ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ ਟਰਾਲੀ ਨਾਲ ਪਿੱਛੋਂ ਟਕਰਾਈ ਕਾਰ, 2 ਦੀ ਮੌਤ

Faridkot Accident समाचार

Faridkot Accident: ਫਰੀਦਕੋਟ ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ ਟਰਾਲੀ ਨਾਲ ਪਿੱਛੋਂ ਟਕਰਾਈ ਕਾਰ, 2 ਦੀ ਮੌਤ
Punjab NewsPunjab Dens FogAccident In Faridkot
  • 📰 Zee News
  • ⏱ Reading Time:
  • 26 sec. here
  • 9 min. at publisher
  • 📊 Quality Score:
  • News: 38%
  • Publisher: 63%

Faridkot Accident: ਫਰੀਦਕੋਟ ਚ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ ਟਰੈਕਟਰ ਟਰਾਲੀ ਨਾਲ ਪਿੱਛੋਂ ਕਾਰ ਟਕਰਾਈ ਹੈ ਅਤੇ ਇਸ ਹਾਦਸੇ ਵਿੱਚ 2 ਦੀ ਮੌਤ ਹੋ ਗਈ ਹੈ।

Faridkot Accident : ਫਰੀਦਕੋਟ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ ਟਰੈਕਟਰ ਟਰਾਲੀ ਨਾਲ ਪਿੱਛੋਂ ਕਾਰ ਟਕਰਾਈ ਹੈ ਅਤੇ ਇਸ ਹਾਦਸੇ ਵਿੱਚ 2 ਦੀ ਮੌਤ ਹੋ ਗਈ ਹੈ।Weekly Rashifal: इस सप्ताह इन राशि वालों को होगा बड़ा लाभ, पारिवारिक जीवन में आएंगी खुशियांGuinness World Records: दुनिया की सबसे लंबी महिला ने सबसे छोटी महिला के साथ की मुलाकात, वायरल हुई तस्वीरेंMakki Ki Roti Ke Fayde: ਸਰਦੀਆਂ ਦੀ ਰਾਣੀ ਹੈ 'ਮੱਕੀ ਦੀ ਰੋਟੀ', ਮਿਲਣਗੇ ਇਹ ਸ਼ਾਨਦਾਰ ਫਾਇਦੇAaj Ka Rashifal 23 November 2024: यहां जानें आपके लिए कैसा रहेगा आज का दिन,...

ਪੰਜਾਬ ਵਿੱਚ ਸੜਕ ਹਾਦਸੇ ਤੇਜੀ ਨਾਲ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਫਰੀਦਕੋਟ ਤੋਂ ਸਾਹਣੇ ਆਇਆ ਹੈ ਜਿੱਥੇ ਟਰੈਕਟਰ ਟਰਾਲੀ ਨਾਲ ਪਿੱਛੋਂ ਕਾਰ ਟਕਰਾਈ ਹੈ ਅਤੇ ਇਸ ਹਾਦਸੇ ਵਿੱਚ 2 ਦੀ ਮੌਤ ਹੋ ਗਈ ਹੈ। ਦਰਅਸਲ ਇਸ ਹਾਦਸੇ ਵਿੱਚ ਜ਼ਖਮੀ ਇਕ ਵਿਅਕਤੀ ਦੀ ਹਾਲਤ ਗੰਭੀਰ ਹੈ।ਦੱਸ ਦਈਏ ਕਿ ਫਰੀਦਕੋਟ ਸਾਦਿਕ ਰੋਡ 'ਤੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਝੋਨੇ ਦੀਆਂ ਬੋਰੀਆਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਪਿੱਛੇ ਤੋਂ ਤੇਜ਼ ਰਫਤਾਰ ਕਾਰ ਟਕਰਾ ਗਈ। ਕਾਰ ਸਵਾਰ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇਕ ਦੀ ਹਾਲਤ ਗੰਭੀਰ ਹੈ ਜਿਸ ਨੂੰ ਇਲਾਜ ਲਈ ਫਰੀਦਕੋਟ ਤੋਂ ਚੰਡੀਗੜ੍ਹ ਰੈਫਰ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Punjab Dens Fog Accident In Faridkot Faridkot Accident News Punjab Weather Update Breaking News ਫਰੀਦਕੋਟ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਡਿੱਗੀ ਕੰਧ, 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀLudhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਡਿੱਗੀ ਕੰਧ, 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀLudhiana Factory Accident Case: ਲੁਧਿਆਣਾ ਚ ਉਸਾਰੀ ਅਧੀਨ ਫੈਕਟਰੀ ਦੀ ਕੰਧ ਡਿੱਗ ਗਈ ਹੈ। ਇਸ ਵਿੱਚ 1 ਵਿਅਕਤੀ ਦੀ ਮੌਤ, 2 ਮਜ਼ਦੂਰ ਜ਼ਖਮੀ ਹਨ। ਸ਼ਟਰਿੰਗ ਖੋਲ੍ਹਦੇ ਸਮੇਂ ਹਾਦਸਾ ਵਾਪਰਿਆ ਹੈ।
और पढो »

Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸੁਖਬੀਰ ਬਾਦਲ ਦਾ ਪੈਰ ਹੋਇਆ ਫ੍ਰੈਕਚਰ!Sukhbir Singh badal Accident: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨਾਲ ਹਾਦਸਾ ਵਾਪਰਿਆ ਹੈ। ਸੁਖਬੀਰ ਬਾਦਲ ਦੀ ਲੱਤ ਚ ਸੱਟ ਲੱਗੀ ਹੈ।
और पढो »

Faridkot News: ਫਰੀਦਕੋਟ ਚ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਬਜ਼ੁਰਗ ਔਰਤ ਦੀ ਸਦਮੇ ਚ ਮੌਤFaridkot News: ਫਰੀਦਕੋਟ ਚ ਪ੍ਰੇਮ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਬਜ਼ੁਰਗ ਔਰਤ ਦੀ ਸਦਮੇ ਚ ਮੌਤFaridkot News: ਪ੍ਰਾਪਤ ਜਾਣਕਾਰੀ ਅਨੁਸਾਰ ਡੋਗਰ ਬਸਤੀ ਦੇ ਰਹਿਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਦਾ ਪਿੰਡ ਟਿੱਬੀ ਭਰਾਈਆਂ ਵਾਸੀ ਜਸਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਦੇ ਘਰ ਆਉਣਾ-ਜਾਣਾ ਸੀ।
और पढो »

Nabha Accident: ਤੇਜ਼ ਰਫਤਾਰ ਗੱਡੀ ਨੇ ਐਕਟਿਵਾ ਚਾਲਕ ਨੂੰ ਮਾਰੀ ਟੱਕਰ, ਦਾਦਾ-ਪੋਤੀ ਦੀ ਦਰਦਨਾਕ ਮੌਤ, ਕਾਰ ਚ ਵੜ ਗਈ ਸਕੂਟਰੀNabha Accident: ਤੇਜ਼ ਰਫਤਾਰ ਗੱਡੀ ਨੇ ਐਕਟਿਵਾ ਚਾਲਕ ਨੂੰ ਮਾਰੀ ਟੱਕਰ, ਦਾਦਾ-ਪੋਤੀ ਦੀ ਦਰਦਨਾਕ ਮੌਤ, ਕਾਰ ਚ ਵੜ ਗਈ ਸਕੂਟਰੀNabha Accident: ਤੇਜ਼ ਰਫਤਾਰ ਗੱਡੀ ਨੇ ਐਕਟਵਾ ਚਾਲਕ ਨੂੰ ਮਾਰੀ ਟੱਕਰ, ਦਾਦਾ-ਪੋਤੀ ਦੀ ਦਰਦਨਾਕ ਮੌਤ
और पढो »

Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »

Mansa News: ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਚ ਤਾਇਨਾਤ ਮੁਲਾਜ਼ਮ ਦੀ ਗੋਲੀ ਚੱਲਣ ਨਾਲ ਮੌਤMansa News: ਸਿੱਧੂ ਮੂਸੇਵਾਲਾ ਦੇ ਤਾਏ ਦੀ ਸੁਰੱਖਿਆ ਚ ਤਾਇਨਾਤ ਮੁਲਾਜ਼ਮ ਦੀ ਗੋਲੀ ਚੱਲਣ ਨਾਲ ਮੌਤMansa News: ਇਸ ਝੜਪ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਨੇ ਇੱਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ਉਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ।
और पढो »



Render Time: 2025-02-19 04:07:20