Faridkot News: ਯਾਤਰੀਆਂ ਦਾ ਜੱਥਾ ਅਮਰਨਾਥ ਦੀ ਯਾਤਰਾ ਲਈ ਸਵੇਰੇ ਕਰੀਬ 2 ਵਜੇ ਨਿਕਲੇ। ਜਦੋਂ ਉਹ ਕਰੀਬ ਤਿੰਨ ਵਜੇ ਫਰੀਦਕੋਟ ਦੇ ਨਜ਼ਦੀਕ ਪੁੱਜੇ ਤਾਂ ਪਿੰਡ ਚਹਿਲ ਦੇ ਸੇਮਨਾਲ਼ ਦੇ ਕੋਲ ਲੁਕ ਕੇ ਬੈਠੇ ਤਿੰਨ ਲੁਟੇਰਿਆਂ ਵੱਲੋਂ ਜੱਥੇ ਚੋਂ ਇੱਕ ਬਾਇਕ ਤੇ ਤੇਜ਼ਧਾਰ ਹਥਿਆਰ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ।
ਯਾਤਰੀਆਂ ਦਾ ਜੱਥਾ ਅਮਰਨਾਥ ਦੀ ਯਾਤਰਾ ਲਈ ਸਵੇਰੇ ਕਰੀਬ 2 ਵਜੇ ਨਿਕਲੇ। ਜਦੋਂ ਉਹ ਕਰੀਬ ਤਿੰਨ ਵਜੇ ਫਰੀਦਕੋਟ ਦੇ ਨਜ਼ਦੀਕ ਪੁੱਜੇ ਤਾਂ ਪਿੰਡ ਚਹਿਲ ਦੇ ਸੇਮਨਾਲ਼ ਦੇ ਕੋਲ ਲੁਕ ਕੇ ਬੈਠੇ ਤਿੰਨ ਲੁਟੇਰਿਆਂ ਵੱਲੋਂ ਜੱਥੇ ਚੋਂ ਇੱਕ ਬਾਇਕ 'ਤੇ ਤੇਜ਼ਧਾਰ ਹਥਿਆਰ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ।India vs Zimbabwe: अभिषेक शर्मा से लेकर साई सुदर्शन तक भारत के लिए ये खिलाड़ी करेंगे अपना T20I डेब्यूPV Sindhu Birthday: ਪੀਵੀ ਸਿੰਧੂ ਨੇ ਨਿੱਕੇ ਉਮਰੇ ਖੇਡਣਾ ਸ਼ੁਰੂ ਕੀਤਾ ਬੈਡਮਿੰਟਨ ਦੇਸ਼ ਲਈ ਜਿੱਤੇ ਕਈ ਮੈਂਡਲ, ਜਨਮਦਿਨ ਦੇ ਮੌਕੇ 'ਤੇ ਜਾਣੋ ਰਿਕਾਰਡTeam India Meets PM Modi: टी-20 विश्व...
ਪੰਜਾਬ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਸਵੇਰ ਤੜਕ ਸਾਰ ਤਰੀਬ ਤਿੰਨ ਵਜੇ ਨੈਸ਼ਨਲ ਹਾਈਵੇ 54 'ਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਅਮਰਨਾਥ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨਾਲ ਲੁੱਟ ਦਾ ਮਾਮਲਾ ਸਹਾਮਣੇ ਆਇਆ ਹੈ। ਸਰਧਾਲੂ ਜਦੋਂ ਪਿੰਡ ਚਹਿਲ ਕੋਲ ਪਹੁੰਚੇ ਤਾਂ ਉੱਥੇ ਲੁਕੇ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਹਮਲਾ ਕਰ ਨਕਦੀ, ਸਮਾਨ ਅਤੇ ਬਾਇਕ ਲੁੱਟ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਸ਼ਰਧਾਲੂਆਂ ਨੇ ਪੁਲਿਸ ਨੂੰ ਇਸ ਲੁੱਟ ਸਬੰਧੀ ਜਾਣਕਾਰੀ ਦਿੱਤੀ। ਜਿਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ...
ਜਾਣਕਾਰੀ ਮੁਤਾਬਿਕ ਬਠਿੰਡਾ ਦੇ ਪਿੰਡ ਜੀਂਦਾ ਤੋਂ ਕਰੀਬ 11 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ 22 ਯਾਤਰੀਆਂ ਦਾ ਜੱਥਾ ਅਮਰਨਾਥ ਦੀ ਯਾਤਰਾ ਲਈ ਸਵੇਰੇ ਕਰੀਬ 2 ਵਜੇ ਨਿਕਲੇ। ਜਦੋਂ ਉਹ ਕਰੀਬ ਤਿੰਨ ਵਜੇ ਫਰੀਦਕੋਟ ਦੇ ਨਜ਼ਦੀਕ ਪੁੱਜੇ ਤਾਂ ਪਿੰਡ ਚਹਿਲ ਦੇ ਸੇਮਨਾਲ਼ ਦੇ ਕੋਲ ਲੁਕ ਕੇ ਬੈਠੇ ਤਿੰਨ ਲੁਟੇਰਿਆਂ ਵੱਲੋਂ ਜੱਥੇ ਚੋਂ ਇੱਕ ਬਾਇਕ 'ਤੇ ਤੇਜ਼ਧਾਰ ਹਥਿਆਰ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ। ਜਿਸ 'ਚ ਇੱਕ ਯਾਤਰੀ ਦੇ ਹੱਥ ਦੀ ਉਂਗਲ ਕੱਟੀ ਗਈ ਅਤੇ ਦੂਜੇ ਦੇ ਲੱਤ 'ਤੇ ਸੱਟਾਂ ਵੱਜੀਆਂ ਅਤੇ ਇਸੇ ਹੱਥੋਪਾਈ 'ਚ ਬਾਇਕ ਡਿੱਗ ਗਈ ਅਤੇ ਜਦੋਂ ਯਾਤਰੀ ਆਪਣੀ ਜਾਨ ਬਚਾਉਣ ਲਈ ਖੇਤ ਵੱਲ ਭੱਜੇ ਤਾਂ ਪਿੱਛੋਂ ਲੁਟੇਰੇ...
ਯਾਤਰੀਆਂ ਨੇ ਦੱਸਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਪਿੱਛੇ ਆ ਰਹੇ ਸਨ। ਲੁਟੇਰਿਆਂ ਨੇ ਪਹਿਲਾਂ ਇੱਕ ਬਾਇਕ ਦੇ ਡਾਂਗ ਮਾਰੀ ਪਰ ਓਹ ਬੱਚ ਕੇ ਨਿੱਕਲ ਗਿਆ ਪਰ ਪਿੱਛੋਂ ਦੂਜੇ ਬਾਇਕ 'ਤੇ ਆ ਰਹੇ ਦੋ ਲੜਕਿਆਂ ਤੇ ਹਮਲਾ ਕਰ ਦਿੱਤਾ। ਜਿਨ੍ਹਾਂ ਦੀ ਲੁਟੇਰਿਆਂ ਨਾਲ ਕੁੱਟ ਵੀ ਹੋਈ ਪਰ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਹ ਜਖ਼ਮੀ ਹੋ ਗਏ ਅਤੇ ਇਸ ਲੁੱਟ ਦਾ ਸ਼ਿਕਾਰ ਹੋ ਗਏ। ਪਿੱਛੇ ਆ ਰਹੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਜਖ਼ਮੀ ਯਾਤਰੀਆਂ ਨੂੰ ਹਸਪਤਾਲ ਲਿਆਂਦਾ ਗਿਆ। ਜਿਥੇ ਉਨ੍ਹਾਂ ਦਾ ਇਲਾਜ਼...
Amarnath Yatra Punjabi News Crime News Punjabi Today Crime News Punjabi Crime News In Punjabi Latest Crime News In Punjabi Top Crime News Punjabi
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ludhiana News: ਕਰਮਚਾਰੀ ਨੇ ਫੈਕਟਰੀ ਮਾਲਕ ਤੇ ਕੀਤਾ ਹਮਲਾ; ਕਟਰ ਨਾਲ ਹੱਥਣ ਵੱਢਣ ਦੀ ਕੀਤੀ ਕੋਸ਼ਿਸ਼Ludhiana News: ਫੈਕਟਰੀ ਮਾਲਕ ਹੈਪੀ ਦੀ ਮਾਸੀ ਪਾਲੋ ਨੇ ਦੱਸਿਆ ਕਿ ਉਸ ਦੇ ਭਤੀਜੇ ਦੀ ਟੀ-ਸ਼ਰਟ ਬਣਾਉਣ ਦੀ ਫੈਕਟਰੀ ਹੈ। ਇਸ ਫੈਕਟਰੀ ਵਿੱਚ ਅਰਵਿੰਦ ਨਾਂ ਦਾ ਮੁਲਾਜ਼ਮ ਕਾਫੀ ਸਮੇਂ ਤੋਂ ਕੰਮ ਕਰ ਰਿਹਾ ਸੀ।
और पढो »
Mohali Attack News: ਮੁਹਾਲੀ ਚ ਲੜਕੀ ਤੇ ਅਣਪਛਾਤੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤMohali Attack News: ਮੁਹਾਲੀ ਦੀ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ।
और पढो »
Mohali Attack News: ਮੁਹਾਲੀ ਚ ਲੜਕੀ ਤੇ ਅਣਪਛਾਤੇ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤMohali Attack News: ਮੁਹਾਲੀ ਦੀ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ।
और पढो »
Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
और पढो »
Mohali Girl Attack Video: ਮੁਹਾਲੀ ਦੇ ਲੜਕੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੇਖੋ CCTVMohali Girl Attack Video: ਪੰਜਾਬ ਦੇ ਮੋਹਾਲੀ ਦੇ ਫੇਜ਼ 5 ਵਿੱਚ ਇੱਕ ਨੌਜਵਾਨ ਨੇ ਇੱਕ ਲੜਕੀ ਤੇ ਤਲਵਾਰ ਨਾਲ ਹਮਲਾ Watch video on ZeeNews Hindi
और पढो »