Faridkot News: ਸ੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਰਮਜੀਤ ਅਨਮੋਲ ਨੇ ਕਥਿਤ ਫਰਜੀ ਮੱਜ੍ਹਬੀ ਸਿੱਖ ਜਾਤੀ ਦਾ ਸਾਰਟੀਫੀਕੇਟ ਬਣਾ ਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਿਸੇ ਐਸਸੀ ਭਾਈਚਾਰੇ ਦੇ ਯੋਗ ਉਮੀਦਵਾਰ ਦਾ ਹੱਕ ਮਾਰਿਆ ਹੈ ਅਤੇ ਕਥਿਤ ਫਰਜੀਵਾੜਾ ਕੀਤਾ ਹੈ।
Floating City in South Korea: अब पानी के ऊपर भी बसेगा शहर, जिसे 250KM/H के तूफान में भी नहीं होगा कोई नुकसानMyths About Eggs Faridkot News: ਫਰੀਦਕੋਟ ਲੋਕ ਸਭਾ ਤੋਂ ਆਮ ਆਦਮੀਂ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੀਆਂ ਮੁਸ਼ਕਿਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਫਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਕ ਲਿਖਤ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ। ਕਿ ਆਪ ਦੇ ਉਮੀਦਵਾਰ ਕਰਮਜੀਤ ਅਨਮੋਲ ਮਰਾਸੀ ਜਾਤੀ ਨਾਲ ਸੰਬੰਧਿਤ ਹਨ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਬੀਸੀ ਕਲਾਸ ਅਧੀਨ ਆਉਂਦੀ...
ਸ੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਰਮਜੀਤ ਅਨਮੋਲ ਨੇ ਕਥਿਤ ਫਰਜੀ ਮੱਜ੍ਹਬੀ ਸਿੱਖ ਜਾਤੀ ਦਾ ਸਾਰਟੀਫੀਕੇਟ ਬਣਾ ਕੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਕਿਸੇ ਐਸਸੀ ਭਾਈਚਾਰੇ ਦੇ ਯੋਗ ਉਮੀਦਵਾਰ ਦਾ ਹੱਕ ਮਾਰਿਆ ਹੈ ਅਤੇ ਕਥਿਤ ਫਰਜੀਵਾੜਾ ਕੀਤਾ ਹੈ। ਇਸ ਮੌਕੇ ਜਣਾਕਾਰੀ ਦਿੰਦੇ ਹੋਏ ਸ਼ਿਕਾਇਤ ਕਰਤਾ ਰਾਜਵਿੰਦਰ ਸਿੰਘ ਉਮੀਦਵਾਰ ਸ੍ਰੋਮਣੀ ਅਕਾਲੀ ਦਲ ਅਤੇ ਪਰਮਬੰਸ ਸਿੰਗ ਬੰਟੀ ਰੋਮਾਣਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਰਮਜੀਤ ਅਨਮੋਲ ਨੇ ਅਨੁਸੂਚਿਤ ਜਾਤੀ ਦਾ ਕਥਿਤ ਜਾਅਲੀ ਸਾਰਟੀਫੀਕੇਟ ਬਣਾ ਕੇ ਫਰੀਦਕੋਟ ਲੋਕ ਸਭਾ ਜੋ ਐਸਸੀ ਭਾਈਚਾਰੇ ਦੇ ਲੋਕਾਂ ਲਈ ਰਾਖਵਾਂ ਹੈ ਤੋਂ ਨੌਮੀਨੇਸ਼ਨ ਦਾਖਲ ਕਰਵਾਈ ਹੈ।
ਜਿਸ ਸੰਬੰਧੀ ਉਹਨਾਂ ਦੇ ਇਲੈਕਸ਼ਨ ਏਜੰਟ ਨੇ ਪਹਿਲਾਂ ਵੀ ਇਹ ਜ਼ਿਲ੍ਹਾ ਚੋਣ ਅਫ਼ਸਰ ਦੇ ਧਿਆਨ ਵਿਚ ਲਿਆਂਦਾ ਸੀ ਪਰ ਇਸ ਉੱਤੇ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਹੁਣ ਉਹਨਾਂ ਨੇ ਆਰਟੀਆਈ ਰਾਹੀਂ ਕਰਮਜੀਤ ਅਨਮੋਲ ਦੇ ਸਕੂਲ ਦਾ ਰਿਕਾਰਡ ਹਾਸਲ ਕੀਤਾ ਹੈ ਜਿਸ ਵਿਚ ਸਾਂਫ ਲਿਖਿਆ ਹੈ ਕਿ ਕਰਮਜੀਤ ਅਨਮੋਲ ਮਰਾਸੀ ਜਾਤੀ ਨਾਲ ਸੰਬੰਧਿਤ ਹੈ ਪਰ ਹੁਣ ਇਸ ਨੇ ਐਸਸੀ ਭਾਈਚਾਰੇ ਨਾਲ ਸੰਬੰਧਿਤ ਜਾਤੀ ਦਾ ਸਾਰਟੀਫੀਕੇਟ ਬਣਾ ਕੇ ਨੌਮੀਂਨੇਸ਼ਨ ਭਰੀ ਹੈ ਜੋ ਸਰਾ ਸਰ ਗਲਤ ਹੈ।
Karamjit Anmol Shiromani Akali Dal Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Chandigarh News: ਟਿਕਟ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਾਥੀ ਹੋਇਆ ਫਰਾਰChandigarh News: ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪਾਰਟੀ ਹਰਦੀਪ ਸਿੰਘ ਬਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
और पढो »
Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕSri Anandpur Sahib: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ।
और पढो »
Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆPunjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
और पढो »
Punjab News: ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਪੰਜਾਬ ਸਰਕਾਰ ਖਿਲਾਫ ਦਿੱਤੀ ਸ਼ਿਕਾਇਤPunjab News: ਜਲੰਧਰ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਸਬਾ ਕਰਤਾਰਪੁਰ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਸਬੰਧੀ ਐਫ.ਆਈ.ਆਰ.
और पढो »
Ludhiana News: ਲੁਧਿਆਣਾ ਚ ਇੱਕ Youtube ਚੈਨਲ ਖਿਲਾਫ਼ FIR ਦਰਜ, ਜਾਣੋ ਕੀ ਮਾਮਲਾLudhiana Youtuber News: ਲੁਧਿਆਣਾ ਚ ਇੱਕ Youtube ਚੈਨਲ ਖਿਲਾਫ਼ FIR ਦਰਜ ਹੋਈ ਹੈ ਅਤੇ ਆਖਰ ਕਿਉਂ ਇਹ ਮਾਮਲਾ ਦਰਜ ਕੀਤਾ ਇਸ ਬਾਰੇ ਜਾਣਨ ਲਈ ਪੜ੍ਹੋ ਪੂਰਾ ਮਾਮਲਾ
और पढो »
Punjab Crime News: 5 ਮੋਸਟ ਵਾਂਟੇਡ ਅੱਤਵਾਦੀ ਭਾਰਤ ਖਿਲਾਫ਼ ਰਚ ਰਹੇ ਵੱਡੀ ਸਾਜਿਸ਼! NIA ਨੇ ਦਿੱਤੇ ਜਾਂਚ ਦੇ ਹੁਕਮPunjab Crime News: ਇਹ ਪੰਜ ਦੋਸ਼ੀ ਗੈਰ-ਕਾਨੂੰਨੀ ਸੰਗਠਨ ਖਾਲਿਸਤਾਨੀ ਟਾਈਗਰ ਫੋਰਸ (KTF) ਨਾਲ ਜੁੜੇ ਹੋਏ ਹਨ। NIA ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
और पढो »