Farmer Meeting News: SKM ਪੰਜਾਬ ਵੱਲੋਂ ਮੁੱਖ ਮੰਤਰੀ ਮਾਨ ਸਮੇਤ ਮੰਤਰੀਆਂ ਦੇ ਘਰ ਅੱਗੇ 17 ਅਗਸਤ ਨੂੰ ਮੁਜ਼ਾਹਰੇ ਕਰਨ ਦਾ ਐਲਾਨ

Farmer Meeting News समाचार

Farmer Meeting News: SKM ਪੰਜਾਬ ਵੱਲੋਂ ਮੁੱਖ ਮੰਤਰੀ ਮਾਨ ਸਮੇਤ ਮੰਤਰੀਆਂ ਦੇ ਘਰ ਅੱਗੇ 17 ਅਗਸਤ ਨੂੰ ਮੁਜ਼ਾਹਰੇ ਕਰਨ ਦਾ ਐਲਾਨ
SKM PunjabPunjabi NewsBhagwant Mann
  • 📰 Zee News
  • ⏱ Reading Time:
  • 36 sec. here
  • 21 min. at publisher
  • 📊 Quality Score:
  • News: 84%
  • Publisher: 63%

Farmer Meeting News: ​ਸੰਯੁਕਤ ਕਿਸਾਨ ਮੋਰਚਾ ਨੇ ਤੈਅ ਹੋਏ ਮੰਗਾਂ ਮੁੱਦਿਆਂ ਨੂੰ ਲੋਕਾਂ ਤੱਕ ਲਿਜਾਣ ਲਈ ਇਕ ਦੋ-ਵਰਕੀ ਅਤੇ ਮੰਗਾਂ ਸਬੰਧੀ ਮੰਗ ਪੱਤਰ ਦਾ ਖਰੜਾ ਤਿਆਰ ਕਰਨ ਅਤੇ 17 ਅਗਸਤ ਦੇ ਮੁਜ਼ਾਹਰਿਆਂ ਦੇ ਸੱਦੇ ਨੂੰ ਲਾਗੂ ਕਰਨ ਸਬੰਧੀ ਅਗਲੀ ਡਿਟੇਲ ਬਣਾਉਣ ਲਈ ਇੱਕ 9 ਮੈਂਬਰੀ ਕਮੇਟੀ ਬਣਾਈ ਹੈ।

Farmer Meeting News : SKM ਪੰਜਾਬ ਵੱਲੋਂ ਮੁੱਖ ਮੰਤਰੀ ਮਾਨ ਸਮੇਤ ਮੰਤਰੀਆਂ ਦੇ ਘਰ ਅੱਗੇ 17 ਅਗਸਤ ਨੂੰ ਮੁਜ਼ਾਹਰੇ ਕਰਨ ਦਾ ਐਲਾਨਸੰਯੁਕਤ ਕਿਸਾਨ ਮੋਰਚਾ ਨੇ ਤੈਅ ਹੋਏ ਮੰਗਾਂ ਮੁੱਦਿਆਂ ਨੂੰ ਲੋਕਾਂ ਤੱਕ ਲਿਜਾਣ ਲਈ ਇਕ ਦੋ-ਵਰਕੀ ਅਤੇ ਮੰਗਾਂ ਸਬੰਧੀ ਮੰਗ ਪੱਤਰ ਦਾ ਖਰੜਾ ਤਿਆਰ ਕਰਨ ਅਤੇ 17 ਅਗਸਤ ਦੇ ਮੁਜ਼ਾਹਰਿਆਂ ਦੇ ਸੱਦੇ ਨੂੰ ਲਾਗੂ ਕਰਨ ਸਬੰਧੀ ਅਗਲੀ ਡਿਟੇਲ ਬਣਾਉਣ ਲਈ ਇੱਕ 9 ਮੈਂਬਰੀ ਕਮੇਟੀ ਬਣਾਈ ਹੈ। World Population Day 2024

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪੰਜਾਬ ਦੀਆਂ ਪ੍ਰਮੁੱਖ ਮੰਗਾਂ ਨੂੰ ਲੈ ਕੇ 17 ਅਗਸਤ 2024 ਨੂੰ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਾਰੇ ਮੰਤਰੀਆਂ ਦੇ ਘਰਾਂ ਵੱਲ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦਿੱਤੇ ਜਾਣਗੇ। ਇਹ ਫੈਸਲਾ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮਨਜੀਤ ਸਿੰਘ ਧਨੇਰ, ਜੰਗਵੀਰ ਸਿੰਘ ਚੌਹਾਨ, ਕੰਵਲਪ੍ਰੀਤ ਸਿੰਘ ਪੰਨੂ ਅਤੇ ਰਾਮਿੰਦਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ...

ਇਸ ਲਈ ਨਹਿਰੀ ਢਾਂਚੇ ਨੂੰ ਦੁਬਾਰਾ ਨਵੇਂ ਸਿਰੇ ਤੋਂ ਪੈਰਾਂ ਸਿਰ ਕਰਨ ਲਈ ਵੱਡੇ ਵਿੱਤ ਦੀ ਲੋੜ ਹੈ। ਕਿਸਾਨ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਮਜ਼ਬੂਰ ਹੈ। ਪੰਜਾਬੀ ਇਸ ਮਾਮਲੇ ਸਬੰਧੀ ਚਿੰਤਨ ਅਤੇ ਚਿੰਤਾ ਵਿੱਚ ਹਨ। ਇਸ ਲਈ ਸੰਯੁਕਤ ਕਿਸਾਨ ਮੋਰਚਾ ਪਾਣੀ ਦੀ ਵੰਡ, ਵਰਤੋਂ, ਸਾਂਭ ਸੰਭਾਲ ਅਤੇ ਪ੍ਰਦੂਸ਼ਣ ਨਾਲ ਸਬੰਧਤ ਬੁਨਿਆਦੀ ਮੰਗਾਂ ਨੂੰ ਸੰਬੋਧਨ ਕਰੇਗਾ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

SKM Punjab Punjabi News Bhagwant Mann Farmer Protest Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਕਾਮਿਆਂ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨPunjab News: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਕਾਮਿਆਂ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨPunjab News: ਜਲੰਧਰ ਪੱਛਮੀ (ਐਸ.ਸੀ.) ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
और पढो »

ETT Cadre Protest: ਈਟੀਟੀ 5994 ਕਾਡਰ ਵੱਲੋਂ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ ਦੇ ਬਾਹਰ ਚੰਡੀਗੜ੍ਹ-ਊਨਾ ਮੁੱਖ ਮਾਰਗ ਜਾਮETT Cadre Protest: ਈਟੀਟੀ 5994 ਕਾਡਰ ਵੱਲੋਂ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ ਦੇ ਬਾਹਰ ਚੰਡੀਗੜ੍ਹ-ਊਨਾ ਮੁੱਖ ਮਾਰਗ ਜਾਮETT Cadre Protest: ਈਟੀਟੀ 5944 ਕਾਡਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਦੇ ਬਾਹਰ ਚੰਡੀਗੜ੍ਹ-ਊਨਾ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਗਿਆ।
और पढो »

Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਸੀਐਮ ਦੀ ਚੁਣੌਤੀ ਮਗਰੋਂ ਪੈਨ ਡਰਾਈਵ ਲੈ ਕੇ ਪੁੱਜੇ ਸ਼ੀਤਲ ਅੰਗੂਰਾਲ; ਆਪ ਵਿਧਾਇਕ ਤੇ ਲਗਾਏ ਦੋਸ਼Sheetal Angural News: ਕਾਬਿਲੇਗੌਰ ਹੈ ਕਿ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦੇ ਪਰਿਵਾਰ ਤੇ ਜਲੰਧਰ ਦੇ ਵਿਧਾਇਕ ਰਾਹੀਂ ਪੈਸੇ ਵਸੂਲਣ ਦਾ ਦੋਸ਼ ਲਗਾਏ ਸਨ।
और पढो »

Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਤੇ ਧੋਖਾਧੜੀ ਦੀ ਕੋਸ਼ਿਸ਼Mohali News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਂਅ ਤੇ ਧੋਖਾਧੜੀ ਦੀ ਕੋਸ਼ਿਸ਼Mohali News: ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਡਾਇਰੈਕਟਰ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਹ ਮਾਮਲਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਧਿਆਨ ਵਿੱਚ ਲਿਆਂਦਾ।
और पढो »

Ajnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਅਜਨਾਲਾ ਦੇ ਇਸ ਸਿਵਲ ਹਸਪਤਾਲ ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾAjnala News: ਡਾਕਟਰਾਂ ਤੇ ਪੋਸਟਮਾਰਟਮ ਕਰਨ ਦੌਰਾਨ ਹੇਰਫੇਰ ਕਰਨ ਦੇ ਲਗਾਏ ਦੋਸ਼, ਮਾਮਲਾ ਬੀਤੇ ਕੱਲ ਜਮੀਨ ਨੂੰ ਲੈ ਹੋਏ ਝਗੜੇ ਦਾ ਹੈ ਅਤੇ ਇਸ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
और पढो »

CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨCM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨCM Bhagwant Mann: ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਡੂੰਘੀ ਚਰਚਾ ਕੀਤੀ।
और पढो »



Render Time: 2025-02-22 01:23:03