Farmers Protest: ਇਸ ਦੌਰਾਨ ਪ੍ਰਸ਼ਾਸਨ ਨੇ ਤੁਰੰਤ ਪ੍ਰਬੰਧ ਕਰ ਲਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਾਲ ਹੀ ਅਰਧ ਸੈਨਿਕ ਬਲ ਵੀ ਤਾਇਨਾਤ ਕੀਤਾ ਗਿਆ ਹੈ।
ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਖਤਮ ਹੋ ਗਈ ਹੈ। 1000 ਕਿਸਾਨਾਂ ਦਾ ਵਫ਼ਦ ਮਟਕਾ ਚੌਕ ਤੱਕ ਜਾਏਗਾ। ਉੱਥੇ ਮੰਗ ਪੱਤਰ ਸੌਂਪਿਆ ਜਾਏਗਾ। 3.
ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਖਤਮ ਹੋ ਗਈ ਹੈ। 1000 ਕਿਸਾਨਾਂ ਦਾ ਵਫ਼ਦ ਮਟਕਾ ਚੌਕ ਤੱਕ ਜਾਏਗਾ। ਉੱਥੇ ਮੰਗ ਪੱਤਰ ਸੌਂਪਿਆ ਜਾਏਗਾ। 3.30 ਵਜੇ ਮਾਰਚ ਦੀ ਸ਼ੁਰੂਆਤ ਹੋਵੇਗੀ। ਅੱਜ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ। ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂਪੰਚਾਇਤ ਕੀਤੀ ਜਾ ਰਹੀ ਹੈ। ਜਦੋਂਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ 5 ਸਤੰਬਰ ਤੱਕ ਪੱਕਾ ਮੋਰਚਾ ਲਾਇਆ ਹੈ।
ਮੀਟਿੰਗ ਤੋਂ ਬਾਅਦ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਵਿੱਚ ਸਿਰਫ਼ ਇੱਕ ਹਜ਼ਾਰ ਲੋਕ ਹੀ ਹਿੱਸਾ ਲੈ ਸਕਣਗੇ। ਪ੍ਰਦਰਸ਼ਨ 3:30 ਵਜੇ ਸ਼ੁਰੂ ਹੋਵੇਗਾ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੈਦਲ ਮਾਰਚ ਦੀ ਇਜਾਜ਼ਤ ਮਿਲ ਗਈ ਹੈ। ਜਿੱਥੇ ਉਹ ਸਰਕਾਰੀ ਅਧਿਕਾਰੀਆਂ ਨੂੰ ਆਪਣਾ ਮੰਗ ਪੱਤਰ ਸੌਂਪਣਗੇ। ਇਸ ਦੌਰਾਨ ਪ੍ਰਸ਼ਾਸਨ ਨੇ ਤੁਰੰਤ ਪ੍ਰਬੰਧ ਕਰ ਲਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਾਲ ਹੀ ਅਰਧ ਸੈਨਿਕ ਬਲ ਵੀ ਤਾਇਨਾਤ ਕੀਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰੁਲਦੂ...
ਇਸ ਤੋਂ ਇਲਾਵਾ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੁੱਦਾ ਅਹਿਮ ਹੈ। ਡੀਏਪੀ ਖਾਦ ਦੀ ਘਾਟ ਹੈ। ਰਾਜੇਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਿਸਾਨੀ ਸੰਕਟ ਹੈ। ਅਜਿਹੀ ਸਥਿਤੀ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਕਿਸਾਨਾਂ ਦੀ ਮਹਾਂਪੰਚਾਇਤ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ। ਉਗਰਾਹਾਂ ਦਾ ਦਿੱਲੀ ਵਿੱਚ ਵੀ ਵੱਖਰਾ ਮੰਚ ਸੀ।
Farmers Protest BKU Chandigarh News BKU Joginder Ugrahan Kisan Marc Chandigarh Farmers Protest Chandigarh Police Punjabi News Zee Punjabi News Zee News Chandigarh Chandigarh News Today Zee News Live Chandigarh Chandigarh News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲNHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲ
और पढो »
Punjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰPunjab News: 28 ਅਗਸਤ ਨੂੰ PM ਮੋਦੀ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਹੋਇਆ ਚੌਕਸ! ਮੁੱਖ ਸਕੱਤਰ ਨੇ DGP ਨੂੰ ਪੱਤਰ ਲਿਖਿਆ ਹੈ।
और पढो »
Ferozpur News: CIA ਸਟਾਫ਼ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾFerozpur News: ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਦੋਵੇਂ ਮੁਲਜ਼ਮ ਸਿਲਵਰ ਰੰਗ ਦੀ ਇਨੋਵਾ ਗੱਡੀ ਵਿੱਚ ਆ ਰਹੇ ਹਨ, ਜਿਸ ਦੇ ਬਾਅਦ ਨਾਕਾਬੰਦੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।
और पढो »
Australia Migration Limit: ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਨੇ ਵੀ ਹਜ਼ਾਰਾਂ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ! ਵਿਦਿਆਰਥੀ ਪਰੇਸ਼ਾਨAustralia Migration Limit Announcement: ਆਸਟ੍ਰੇਲੀਆ ਨੇ ਮੰਗਲਵਾਰ ਨੂੰ ਕਿਹਾ ਕਿ ਉਹ 2025 ਤੱਕ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ 270,000 ਤੱਕ ਪਹੁੰਚਾ ਦੇਵੇਗਾ
और पढो »
Batala News: ਸੜਕ ਤੇ ਮਿਲੀਆਂ ਸਨ ਚਾਰ ਬੱਚੀਆਂ, ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਪੁਲਿਸ ਨੂੰ ਮਿਲੀ ਉਹਨਾਂ ਦੀ ਮਾਂBatala News: ਕੁਝ ਘੰਟਿਆਂ ਦੀ ਭਾਲ ਤੋਂ ਬਾਅਦ ਸੜਕ ਤੇ ਮਿਲੀਆਂ ਚਾਰ ਬੱਚੀਆਂ ਦੀ ਮਾਂ ਮਿਲੀ, ਪੁਲਿਸ ਨੇ ਬੱਚਿਆਂ ਨੂੰ ਮਾਂ ਦੇ ਹਵਾਲੇ ਕੀਤਾ।
और पढो »
Punjab Cabinet Meeting: 14 ਅਗਸਤ ਨੂੰ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ਚ ਲਏ ਜਾਣਗੇ ਅਹਿਮ ਫ਼ੈਸਲੇPunjab Cabinet Meeting: ਪੰਜਾਬ ਵਜ਼ਾਰਤ ਦੀ ਮੀਟਿੰਗ 14 ਅਗਸਤ ਨੂੰ ਹੋਵੇਗੀ ਅਤੇ ਇਸ ਮੀਟਿੰਗ ਵਿੱਚ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।
और पढो »